• Latest
  • Trending
ਗਸੀਪਾ ਵੱਲੋਂ ਮੁਲਾਜਮਾਂ ਲਈ 12-ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

6 years ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

48 minutes ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

50 minutes ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

54 minutes ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

59 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

1 hour ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

2 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਸੀਪਾ ਵੱਲੋਂ ਮੁਲਾਜਮਾਂ ਲਈ 12-ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

March 15, 2021
in ਖਬਰਾਂ, ਪੰਜਾਬ
ਗਸੀਪਾ ਵੱਲੋਂ ਮੁਲਾਜਮਾਂ ਲਈ 12-ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਗਸੀਪਾ ਵੱਲੋਂ ਮੁਲਾਜਮਾਂ ਲਈ 12-ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਐਮਆਰਐਸਪੀਟੀਯੂ ਦੇ ਉਪ-ਕੁਲਪਤੀ ਡਾ: ਬੂਟਾ ਸਿੰਘ ਨੇ ਸਿਖਲਾਈ ਪ੍ਰੋਗਰਾਮ ਦੀ ਕੀਤੀ ਸੁਰੂਆਤ

ਗਸੀਪਾ ਵੱਲੋਂ ਮੁਲਾਜਮਾਂ ਲਈ 12-ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 15 ਮਾਰਚ ( ਕੁਲਬੀਰ ਬੀਰਾ )- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਜ਼ਿਲੇ ਦੇ ਨਵੇਂ ਭਰਤੀ ਕੀਤੇ ਕਟਰਿੰਗ ਐਜ ਲੈਵਲ ਸਟੇਟ ਗੌਰਮਿੰਟ ਫੰਕਸ਼ਨਰੀਜ਼ ਦੇ ਕਾਰਜਕਰਤਾਵਾਂ ਲਈ 12 ਰੋਜ਼ਾ ਇੰਡਕਸਨ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਡਾ. ਬੂਟਾ ਸਿੰਘ ਵਾਈਸ-ਚਾਂਸਲਰ ਮਹਾਰਾਜਾ ਰਣਜੀਤ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ (ਐਮਆਰਐਸਟੀਯੂ) ਨੇ ਕੀਤਾ। ਪਿਛਲੇ ਦਿਨੀਂ ਜ਼ਿਲਾ ਬਠਿੰਡਾ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ ਨਵੇਂ ਭਰਤੀ 35 ਕਰਮਚਾਰੀਆਂ ਦੁਆਰਾ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ ਜਾ ਰਿਹਾ ਹੈ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਕਰਮਚਾਰੀ ਅਤੇ ਸਿਖਲਾਈ ਵਿਭਾਗ ਦੁਆਰਾ ਸਰਕਾਰੀ ਸੰਸਥਾਵਾਂ ਵਿਚ ਕੁਸਲਤਾ ਅਤੇ ਚੰਗੇ ਪ੍ਰਸਾਸਨ ਲਿਆਉਣ ਲਈ ਸਪਾਂਸਰ ਕੀਤਾ ਗਿਆ ਹੈ।
ਆਪਣੇ ਉਦਘਾਟਨੀ ਭਾਸਣ ਵਿੱਚ ਡਾ: ਬੂਟਾ ਸਿੰਘ ਨੇ ਕਿਹਾ ਕਿ ਇਸ ਪ੍ਰਤੀਯੋਗੀ ਵਿਸਵ ਅਤੇ ਤੇਜ਼ੀ ਨਾਲ ਬਦਲ ਰਹੇ ਗਲੋਬਲ ਦਿ੍ਰਸਟੀਕੋਣ ਵਿੱਚ ਪੇਸੇਵਾਰਾਨਾ ਸਿਖਲਾਈ ਅਤੇ ਸਰਕਾਰੀ ਕਾਰਜਕਰਤਾਵਾਂ ਦੀ ਨਿਰੰਤਰ ਪੁਨਰ-ਸਥਾਪਨਾ ਬਹੁਤ ਜ਼ਰੂਰੀ ਹੈ, ਤਾਂ ਜੋ ਕਮਰਚਾਰੀ ਸਰਕਾਰ ਦੁਆਰਾਂ ਸਮੇਂ-ਸਮੇਂ ਤੇ ਜਾਰੀ ਕੀਤੇ ਨਵੇਂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾ ਬਾਰੇ ਆਪਣੇ ਗਿਆਨ ਨੂੰ ਅਪਡੇਟ ਕਰਨ ਸਕਣ। ੳਨਾਂ ਪ੍ਰਤੀਯੋਗੀਆਂ ਨੂੰ ਟੀਮ ਭਾਵਨਾ ਨਾਲ ਸਬੰਧਤ ਅਦਾਰਿਆਂ ਵਿੱਚ ਕੰਮ ਕਰਨ ਅਤੇ ਅਧਿਕਾਰਤ ਲੈਣ-ਦੇਣ ਦੀ ਪ੍ਰਕਿਰਿਆ ਵਿੱਚ ਸਕਾਰਾਤਮਕ ਰਵੱਈਆ ਅਪਨਾਉਣ ਲਈ ਪ੍ਰੇਰਦਿਆਂ ਕਿਹਾ ਕਿ ਇਸ ਤਰਾਂ ਸਾਡੀ ਕੁਸਲਤਾ ਵੱਧਦੀ ਹੈ ਅਤੇ ਲੋਕਾਂ ਨੂੰ ਗੁਣਵੱਤਾ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗੀ। ਉਨਾਂ ਪ੍ਰਤੀਯੋਗੀਆਂ ਨੂੰ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮਾਹਰਾਂ ਦੁਆਰਾ ਦਿੱਤੇ ਗਿਆਨ ਅਤੇ ਪੇਸੇਵਰ ਹੁਨਰਾਂ ਦੀ ਵਰਤੋਂ ਕਰਨ ਲਈ ਕਿਹਾ ਅਤੇ ਆਸ਼ਾ ਜਤਾਈ ਕਿ ਇਹ ਪ੍ਰੋਗਰਾਮ ਇੱਕ ਸਫਲ ਉੱਦਮ ਹੋਵੇਗਾ ।
ਵੱਖ ਵੱਖ ਉਦਾਹਰਣਾਂ ਦਾ ਜ਼ਿਕਰ ਕਰਦਿਆਂ ਡਾ: ਬੂਟਾ ਸਿੰਘ ਨੇ ਕਿਹਾ ਕਿ ਸਰਕਾਰੀ ਕੰਮਾਂ ਵਿਚ ਇਮਾਨਦਾਰੀ, ਮਿਹਨਤ, ਜੁੰਮੇਵਾਰੀ ਨਿਭਾਉਂਦਿਆਂ ਅਤੇ ਜਨਤਕ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨਾਂ ਭਾਗ ਲੈਣ ਵਾਲਿਆਂ ਨੂੰ ਆਪੋ-ਆਪਣੀਆਂ ਸੰਸਥਾਵਾਂ ਵਿੱਚ ਰੋਲ ਮਾਡਲ ਬਣਨ ਦੀ ਸਲਾਹ ਦਿੱਤੀ ਤਾਂ ਜੋ ਹੋਰ ਕਾਰਜਕਾਰੀ ਉਨਾਂ ਦੇ ਸਿਧਾਂਤਕ ਅਤੇ ਇਮਾਨਦਾਰ ਜੀਵਨ ਦੀ ਨਕਲ ਕਰ ਸਕਣ।
ਇਸ ਦੌਰਾਨ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਅਤੇ ਸਿਖਲਾਈ ਪ੍ਰੋਗਰਾਮ ਦੇ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਖੇਤਰੀ ਪ੍ਰੋਜੈਕਟ ਡਾਇਰੈਕਟਰ ਬਠਿੰਡਾ ਸ੍ਰੀ ਜਰਨੈਲ ਸਿੰਘਸੈਦ ਨੇ ਕਿਹਾ ਕਿ ਉਨਾਂ ਦੇ ਸੇਵਾ-ਕਰੀਅਰ ਦੀ ਨੀਂਹ ਮਜ਼ਬੂਤ ਕਰਨ ਲਈ ਕਰਮਚਾਰੀਆਂ ਦੀ ਸਿਖਲਾਈ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਹਰੇਕ ਪੱਧਰ ਦੇ ਸਾਰੇ ਅਧਿਕਾਰੀਆਂ ਨੂੰ ਸਰਕਾਰੀ ਅਤੇ ਅਰਧ-ਸਰਕਾਰੀ ਸੰਗਠਨਾਂ ਵਿਚ ਚੰਗੇ ਪ੍ਰਸਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਕਾਰੋਬਾਰ ਵਿਚ ਤੇਜੀ ਲਿਆਉਣ ਲਈ ਸਾਰੇ ਦਫਤਰੀ ਪ੍ਰਕਿ੍ਰਆਵਾਂ, ਵਿੱਤੀ ਨਿਯਮਾਂ ਅਤੇ ਸਿਵਲ ਸੇਵਾਵਾਂ ਦੇ ਨਿਯਮਾਂ ਨਾਲ ਆਪਣੇ ਆਪ ਨੂੰ ਲੈਸ ਕਰਨਾ ਚਾਹੀਦਾ ਹੈ।
ਇਸ ਮੌਕੇ ਪ੍ਰੋਜੈਕਟ ਕੋਆਰਡੀਨੇਟਰ ਮਨਦੀਪ ਸਿੰਘ ਨੇ ਸਿਖਲਾਈ ਪ੍ਰੋਗਰਾਮ ਦੇ ਉਦੇਸ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਭਾਗੀਦਾਰਾਂ ਨੂੰ ਦਫਤਰੀ ਪ੍ਰਕਿਰਿਆਵਾਂ, ਆਰਟ ਆਫ ਨੋਟਿੰਗ ਐਂਡ ਡਰਾਫਟ, ਆਚਰਣ ਨਿਯਮਾਂ, ਰਿਕਾਰਡ ਪ੍ਰਬੰਧਨ, ਵਿੱਤੀ ਨਿਯਮ, ਸਿਵਲ ਸਰਵਿਸ ਨਿਯਮ, ਆਡਿਟ ਅਤੇ ਬਜਟ, ਫਾਈਲਿੰਗ ਸਿਸਟਮ ਅਤੇ ਸਜਾ ਬਾਰੇ ਗੱਲਬਾਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਟ੍ਰੇਨਿੰਗ ਲੈਣ ਲਈ ਆਏ ਕਰਮਚਾਰੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ...

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

Most Popular

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

by Navjot
3 weeks ago
0

  ਕੋਰਬਾ, 4 ਨਵੰਬਰ (ਵਿਸ਼ਵ ਵਾਰਤਾ) ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕੁਸਮੁੰਡਾ ਇਲਾਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 