• Latest
  • Trending
ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਜਨਤਕ ਖੇਤਰ ਦੀਆਂ ਬੈਂਕਾਂ ਦੇ ਨਿਜੀਕਰਨ ਲਈ ਚੁੱਕੇ ਕਦਮਾਂ ਦੇ ਮੁੱਦੇ ‘ਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ

6 years ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

56 minutes ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

58 minutes ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

1 hour ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

2 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

3 hours ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਜਨਤਕ ਖੇਤਰ ਦੀਆਂ ਬੈਂਕਾਂ ਦੇ ਨਿਜੀਕਰਨ ਲਈ ਚੁੱਕੇ ਕਦਮਾਂ ਦੇ ਮੁੱਦੇ ‘ਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ

March 16, 2021
in ਖਬਰਾਂ, ਪੰਜਾਬ

-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੈਂਕ ਯੂਨੀਅਨਾਂ ਦੀਆਂ ਮੰਗਾਂ ਮੰਨਣ ਦੀ ਬੇਨਤੀ ਕੀਤੀ
-ਭਾਜਪਾ ਆਪਣੇ ਕਾਰਪੋਰੇਟ ਦੋਸਤਾਂ ਦੀ ਖੁਸ਼ੀ ਲਈ ਦੇਸ਼ ਦੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਨਿਜੀ ਹੱਥਾਂ ‘ਚ ਸੌਂਪਣ ਦੇ ਰਾਹ ਤੁਰੀ-ਪ੍ਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਜਨਤਕ ਖੇਤਰ ਦੀਆਂ ਬੈਂਕਾਂ ਦੇ ਨਿਜੀਕਰਨ ਲਈ ਚੁੱਕੇ ਕਦਮਾਂ ਦੇ ਮੁੱਦੇ ‘ਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ

ਪਟਿਆਲਾ, 16 ਮਾਰਚ ( ਵਿਸ਼ਵ ਵਾਰਤਾ)-ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਯੂਨਾਈਟਿਡ ਫੋਰਮ ਆਫ ਬੈਂਕਸ ਯੂਨੀਅਨ ਵੱਲੋਂ ਬੈਂਕਾਂ ਦੀ ਕੌਮੀ ਹੜਤਾਲ ਨੂੰ ਆਪਣਾ ਸਮਰਥਨ ਦਿੰਦਿਆਂ ਭਾਜਪਾ ਦੀ ਅਗਵਾਈ ਹੇਠਲੀ ਕੇਂਦਰੀ ਸਰਕਾਰ ਵੱਲੋਂਜਨਤਕ ਖੇਤਰ ਦੇ ਬੈਂਕਾਂ ਦੇ ਨਿਜੀਕਰਨਦੇ ਰਾਹ ਤੁਰਨ, ਜਿਵੇਂ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ‘ਚ ਐਲਾਨ ਕੀਤਾ ਸੀ, ਦੀ ਕਰੜੀ ਅਲੋਚਨਾ ਕੀਤੀ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖੇ ਆਪਣੇ ਪੱਤਰ ‘ਚ, ਸ੍ਰੀਮਤੀ ਪ੍ਰਨੀਤ ਕੌਰ ਨੇ ਮੁੱਦਾ ਉਠਾਇਆ ਹੈ ਕਿ, ”ਬੈਂਕਾਂ ਦੇ ਨਿਜੀਕਰਨ ਨਾਲ ਬੇਕਾਬੂ ਹੋਣ ਵਾਲੇ ਹਾਲਾਤ, ਦੇਸ਼ ਦੇ ਲੋਕਾਂ ਲਈ ਸੁਰੱਖਿਅਤ ਬੈਂਕਿੰਗ ਦੇ ਦਰਵਾਜੇ ਬੰਦ ਕਰਨ ਵਾਲਾ ਕਦਮ ਸਾਬਤ ਹੋਵੇਗਾ ਜੋਕਿ ਬੈਂਕਾਂ ਨੂੰ ‘ਆਮ ਲੋਕਾਂ ਲਈ ਬੈਂਕਾਂ ਦੀ ਬਜਾਇ ਇਕ ਖਾਸ ਵਰਗ ਦੇ ਲੋਕਾਂ ਲਈ ਬੈਂਕ’ ਬਣਾਉਣ ਵਾਲਾ ਸਾਬਤ ਹੋਵੇਗਾ।
ਪਟਿਆਲਾ ਤੋਂ ਸੰਸਦ ਮੈਂਬਰ ਨੇ ਆਪਣੇ ਪੱਤਰ ‘ਚ ਕੇਂਦਰੀ ਵਿੱਤ ਮੰਤਰੀ ਨੂੰ ਬੈਂਕ ਯੂਨੀਅਨਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਧਾਰਨ ਕਰਨ ‘ਤੇ ਜ਼ੋਰ ਦਿੰਦਿਆਂ ਅੱਗੇ ਕਿਹਾ ਕਿ ਉਹ, ਉਨ੍ਹਾਂ 10 ਲੱਖ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਇਸ ਹੜਤਾਲ ਨੂੰ ਆਪਣਾ ਸਮਰਥਨ ਦਿੰਦੇ ਹਨ, ਜਿਹੜੇ ਕਿ 15 ਅਤੇ 16 ਮਾਰਚ ਨੂੰ ਕੇਂਦਰ ਸਰਕਾਰ ਦੇ ਜਨਤਕ ਖੇਤਰ ਦੀਆਂ ਬੈਂਕਾਂ ਦੇ ਨਿਜੀਕਰਨ ਦੇ ਐਲਾਨ ਵਿਰੁੱਧ ਹੜਤਾਲ ‘ਤੇ ਰਹੇ ਸਨ।
ਆਪਣਾ ਬਿਆਨ ਜਾਰੀ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ, ”ਜਨਤਕ ਖੇਤਰ ਦੇ ਬੈਂਕ ਅਰਥ ਵਿਵਸਥਾ ਦੀ ਗੱਡੀ ਦੇ ਉਹ ਅਹਿਮ ਪਹੀਏ ਹਨ, ਜਿਹੜੇ ਕਿ ਕਿਸੇ ਵੀ ਸਮਾਜ ਦੇ ਹਰ ਉਸ ਵਿਅਕਤੀ, ਭਾਵੇਂ ਕਿ ਵਪਾਰੀ, ਆਮ ਲੋਕ ਅਤੇ ਕਿਸਾਨ ਜਾਂ ਭੂਮੀ ਹੀਣ ਕਿਰਤੀ ਹੋਣ, ਦੀ ਤਰੱਕੀ ਤੇ ਵਿਕਾਸ ਲਈ ਲੋਂੜੀਂਦੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੈਂਕਾਂ ਦਾ ਨਿਜੀਕਰਨ ਨਾ ਕੇਵਲ ਇਨ੍ਹਾਂ ਲੋਕਾਂ ਲਈ ਮਾਰੂ ਹੈ ਬਲਕਿ ਸਾਡੇ ਦੇਸ਼ ਤੇ ਲੋਕਾਂ ਦੇ ਵੀ ਹਿੱਤਾਂ ਦੇ ਵਿਰੁੱਧ ਹੈ।”
ਉਨ੍ਹਾਂ ਅੱਗੇ ਨਿਸ਼ਾਨਾ ਸਾਧਿਆ ਕਿ, ”51 ਸਾਲ ਪਹਿਲਾਂ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਨਿਜੀ ਬੈਂਕਾਂ ਦਾ ਉਸ ਸਮੇਂ ਕੌਮੀਕਰਨ ਕੀਤਾ ਜਦੋਂ ਨਿਜੀ ਕਾਰਪੋਰੇਟ, ਲੋਕਾਂ ਦੀਆਂ ਬੱਚਤਾਂ ਨੂੰ ਦੇਸ਼ ਦੇ ਵਿਕਾਸ ਲਈ ਨਹੀਂ ਸਨ ਵਰਤ ਰਹੇ ਪਰੰਤੂ ਉਦੋਂ ਤੋਂ ਹੀ ਪਬਲਿਕ ਸੈਕਟਰ ਦੇ ਬੈਂਕਾਂ ਨੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ।”
ਭਾਜਪਾ ਦੀ ਕੇਂਦਰੀ ਸਰਕਾਰ ‘ਤੇ ਵਰ੍ਹਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ, ”ਇਹ ਮੌਜੂਦਾ ਸਰਕਾਰ ਦੇਸ਼ ਦੇ ਹਰ ਉਸ ਆਰਥਿਕ ਵਾਤਾਵਰਣ ਨੂੰ ਨਿਜੀਕਰਨ ਕਰਕੇ ਤਬਾਹ ਕਰਨ ‘ਤੇ ਤੁਲੀ ਹੋਈ ਹੈ, ਜਿਸ ਦਾ ਨਿਰਮਾਣ ਰਾਸ਼ਟਰ ਨੇ ਲੰਮੇ ਅਰਸੇ ‘ਚ ਕੀਤਾ ਸੀ। ਦੂਜੇ ਪਾਸੇ ਖੇਤੀਬਾੜੀ ਨੂੰ ਵੀ ਨਿਜੀ ਹੱਥਾਂ ‘ਚ ਸੌਂਪਣ ਲਈ 3 ਕਿਸਾਨ ਮਾਰੂ ਕਾਲੇ ਕਾਨੂੰਨ ਪਾਸ ਕੀਤੇ ਗਏ ਅਤੇ ਹੁਣ ਇਹ ਪਬਲਿਕ ਸੈਕਟਰ ਦੇ ਬੈਂਕਾਂ ਦੇ ਨਿਜੀਕਰਨ ਦੇ ਨਾਲ-ਨਾਲ ਐਲ.ਆਈ.ਸੀ. ਨੂੰ ਵੀ ਵੇਚਣ ਦੇ ਰਾਹ ਤੁਰੇ ਹੋਏ ਹਨ।” ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਹ ਕੋਸ਼ਿਸ਼ਾਂ ਕੇਵਲ ਆਪਣੀਆਂ ਆਰਥਿਕ ਨਕਾਮੀਆਂ ਛੁਪਾਉਣ ਅਤੇ ਇਨ੍ਹਾਂ ਵੱਲੋਂ ਦੇਸ਼ ਲਈ ਲਿਆਂਦੀ ਗਈ ਆਰਥਿਕ ਤਬਾਹੀ ਦੀ ਭਰਪਾਈ ਕਰਨ ਦੇ ਨਾਕਾਮ ਯਤਨ ਹਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਹੋਰ ਨਿਸ਼ਾਨਾ ਸਾਧਿਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਕੇਵਲ ਤੇ ਕੇਵਲ ਆਪਣੇ ਕਾਰਪੋਰੇਟ ਦੋਸਤ ਘਰਾਣਿਆਂ ਨੂੰ ਖੁਸ਼ ਕਰਨ ਲਈ ਹੀ ਸਾਰੇ ਜਨਤਕ ਅਦਾਰਿਆਂ ਨੂੰ ਨਿਜੀਕਰਨ ਵੱਧ ਧੱਕ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ, ”ਇਹ ਭਾਜਪਾ ਸਰਕਾਰ ਲੋਕਾਂ ਦੀ ਸਰਕਾਰ ਨਹੀਂ ਰਹੀ ਕੇਵਲ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣਨ ਤੱਕ ਹੀ ਸੀਮਤ ਹੋ ਗਈ ਹੈ। ਦੂਜੇ ਪਾਸੇ ਸਰਕਾਰ ਕਰੋੜਾਂ ਭਾਰਤੀਆਂ ਦੇ ਆਪਣੇ ਬੈਂਕਾਂ ਨੂੰ ਬਚਾਉਣ ਦੀ ਬਜਾਇ ਵੱਡੇ ਉਦਯੋਗਪਤੀਆਂ ਦੇ ਕਰਜ਼ੇ ਮੁਆਫ਼ ਕਰਨ ‘ਤੇ ਲੱਗੀ ਹੋਈ ਹੈ।”
ਪ੍ਰਨੀਤ ਕੌਰ ਨੇ ਮੰਗ ਕੀਤੀ ਕਿ, ”ਕੇਂਦਰ ਸਰਕਾਰ ਨੂੰ, ਪਬਲਿਕ ਬੈਂਕਾਂ ਦੇ ਨਿਜੀਕਰਨ ਦੀ ਬਜਾਇ, ਸਾਡੇ ਦੇਸ਼ ਦੀ ਅਰਥ ਵਿਵਸਥਾ ਦੀ ਜੀਵਨ ਰੇਖਾ, ਜਨਤਕ ਖੇਤਰ ਦੇ ਬੈਂਕਾਂ ਨੂੰ ਮਜਬੂਤ ਕਰਨ ਵੱਲ ਕਦਮ ਉਠਾਉਣੇ ਚਾਹੀਦੇ ਹਨ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

Most Popular

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
2 weeks ago
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 