ਨਵੀਂ ਦਿੱਲੀ, 9 ਜਨਵਰੀ : ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀ ਹਮਲੇ ਦਾ ਐਲਰਟ ਜਾਰੀ ਕੀਤਾ ਗਿਆ ਹੈ| ਹਮਲੇ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ| ਇਸ ਦੌਰਾਨ ਭਾਰਤ-ਪਾਕਿ ਸਰਹੱਦ ਉਤੇ ਸੁਰੱਖਿਆ ਵਿਵਸਥਾ ਹੋਰ ਮਜਬੂਤ ਕਰ ਦਿੱਤੀ ਗਈ ਹੈ|
ਇਸ ਸਬੰਧੀ ਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਮੇਤ ਦੇਸ਼ ਦੇ 8 ਸੂਬਿਆਂ ਵਿਚ ਅੱਤਵਾਦੀ ਹਮਲੇ ਦੀ ਸੂਚਨਾ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ| ਇਸ ਦੌਰਾਨ ਪੰਜਾਬ ਦੇ ਨਾਲ ਲੱਗਦੀ ਪਾਕਿਸਤਾਨੀ ਸਰਹੱਦ ਉਤੇ ਸੁਰੱਖਿਆ ਵਿਵਸਥਾ ਹੋਰ ਕਰੜੀ ਕਰ ਦਿੱਤੀ ਗਈ ਹੈ|
ਦੂਸਰੇ ਪਾਸੇ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਡੇ ਮਹਾਨਗਰਾਂ ਵਿਚ ਵੀ ਚੌਕਸੀ ਵਧਾ ਦਿੱਤੀ ਗਈ ਹੈ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...