• Latest
  • Trending
32 ਕਿਸਾਨ-ਜਥੇਬੰਦੀਆਂ ਦੇ ਪੰਜਾਬ ‘ਚ ਪੱਕੇ-ਧਰਨੇ 172ਵੇਂ ਦਿਨ ‘ਚ ਦਾਖ਼ਲ

32 ਕਿਸਾਨ-ਜਥੇਬੰਦੀਆਂ ਦੇ ਪੰਜਾਬ ‘ਚ ਪੱਕੇ-ਧਰਨੇ 172ਵੇਂ ਦਿਨ ‘ਚ ਦਾਖ਼ਲ

6 years ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

11 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

46 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

1 hour ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

32 ਕਿਸਾਨ-ਜਥੇਬੰਦੀਆਂ ਦੇ ਪੰਜਾਬ ‘ਚ ਪੱਕੇ-ਧਰਨੇ 172ਵੇਂ ਦਿਨ ‘ਚ ਦਾਖ਼ਲ

March 20, 2021
in ਸਿਆਸੀ, ਖਬਰਾਂ, ਪੰਜਾਬ
32 ਕਿਸਾਨ-ਜਥੇਬੰਦੀਆਂ ਦੇ ਪੰਜਾਬ ‘ਚ ਪੱਕੇ-ਧਰਨੇ 172ਵੇਂ ਦਿਨ ‘ਚ ਦਾਖ਼ਲ

ਕਿਸਾਨਾਂ ਨੇ ਸੰਸਦੀ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮੁੱਢੋਂ ਨਕਾਰਿਆ

ਕਣਕ ਦੀ ਖ੍ਰੀਦ ਸਬੰਧੀ ਨਵੇਂ ਨਿਯਮਾਂ ਵਾਪਸੀ ਸੰਘਰਸ਼ ਦੀ ਜਿੱਤ ਕਰਾਰ, ਪਰ ਪੱਕੇ ਤੌਰ ‘ਤੇ ਰੱਦ ਕਰਨ ਦੀ ਮੰਗ ਦੁਹਰਾਈ

23 ਮਾਰਚ ਨੂੰ ਸਾਮਰਾਜ ਵਿਰੋਧੀ ਦਿਵਸ ਮੌਕੇ ਪੰਜਾਬ ਤੋਂ ਨੌਜਵਾਨ ਵੱਡੀ ਗਿਣਤੀ ‘ਚ ਦਿੱਲੀ ਪਹੁੰਚਣਗੇ : ਜਗਮੋਹਨ ਸਿੰਘ ਪਟਿਆਲਾ

32 ਕਿਸਾਨ-ਜਥੇਬੰਦੀਆਂ ਦੇ ਪੰਜਾਬ ‘ਚ ਪੱਕੇ-ਧਰਨੇ 172ਵੇਂ ਦਿਨ ‘ਚ ਦਾਖ਼ਲ

ਚੰਡੀਗੜ੍ਹ 20 ਮਾਰਚ ( ਵਿਸ਼ਵ ਵਾਰਤਾ )-ਪੰਜਾਬ ਭਰ ‘ਚ 32 ਕਿਸਾਨ-ਜਥੇਬੰਦੀਆਂ ਵੱਲੋਂ 68 ਥਾਵਾਂ ‘ਤੇ ਜਾਰੀ ਕਿਸਾਨ-ਮੋਰਚੇ 171 ਵੇਂ ਦਿਨ ਵੀ ਰੇਲਵੇ-ਪਾਰਕਾਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਰਹੇ।

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਖੁਰਾਕ, ਖਪਤਕਾਰ ਮਾਮਲੇ ਅਤੇ ਜਨਤਕ ਵੰਡ ਬਾਰੇ ਸਥਾਈ ਸੰਸਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਜ਼ਰੂਰੀ ਵਸਤੂਆਂ (ਸੋਧ) ਐਕਟ 2020 ਨੂੰ ਲਾਗੂ ਕਰਨਾ ਚਾਹੀਦਾ ਹੈ। ਅਸੀਂ ਕਮੇਟੀ ਦੇ ਇਸ ਕਦਮ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਵਿਰੋਧ ਕਰਦੇ ਹਾਂ। ਸਰਕਾਰ ਨਾਲ ਅਤੇ ਹੋਰ ਪਲੇਟਫਾਰਮਾਂ ‘ਤੇ ਵਾਰ ਵਾਰ ਇਹ ਬਾਰ ਬਾਰ ਸਮਝਾਇਆ ਗਿਆ ਹੈ ਕਿ ਇਹ ਤਿੰਨੋਂ ਕਾਨੂੰਨ ਨੁਕਸਾਨਦੇਹ ਹਨ ਅਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦਾ ਸ਼ੋਸ਼ਣ ਕਰਨ ਵਾਲੇ ਹਨ। ਅਸੀਂ ਇਨ੍ਹਾਂ ਵਿੱਚੋਂ ਕਿਸੇ ਵੀ ਕਾਨੂੰਨ ਨੂੰ ਲਾਗੂ ਕਰਨ ਲਈ ਵਿਚਾਰਾਂ ਦਾ ਸਖਤ ਵਿਰੋਧ ਕਰਦੇ ਹਾਂ। ਅਸੀਂ ਕਮੇਟੀ ਨੂੰ ਇਨ੍ਹਾਂ ਸਿਫਾਰਸ਼ਾਂ ਨੂੰ ਵਾਪਸ ਲੈਣ ਦੀ ਅਪੀਲ ਕਰਦੇ ਹਾਂ। ਅਸੀਂ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸਾਨਾਂ ਦਾ ਧਿਆਨ ਨਾ ਹਟਾਉਣ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਦੀ ਡਟਵੀਂ ਹਮਾਇਤ ਕਰਨ।

ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 23 ਮਾਰਚ ਨੂੰ ਪੰਜਾਬ ਤੋਂ ਨੌਜਵਾਨਾਂ ਦੇ ਕਾਫਲੇ ਵੱਡੀ ਗਿਣਤੀ ‘ਚ ਦਿੱਲੀ ‘ਚ ਚੱਲ ਰਹੇ ਕਿਸਾਨ-ਮੋਰਚਿਆਂ ‘ਚ ਸ਼ਮੂਲੀਅਤ ਕਰਨ ਲਈ ਪਹੁੰਚਣਗੇ। ਪਿੰਡਾਂ ‘ਚ ਨੁੱੱਕੜ-ਨਾਟਕਾਂ, ਮੀਟਿੰਗਾਂ ਅਤੇ ਮੋਟਰਸਾਈਕਲ ਮਾਰਚਾਂ ਦਾ ਦੌਰ ਜਾਰੀ ਹੈ। ਉਹਨਾਂ ਕਿਹਾ ਕਿ

ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਤਹਿਤ ਮੋਦੀ ਹਕੂਮਤ ਵੱਲੋਂ ਮੜ੍ਹੇ ਜਾ ਰਹੇ ਇਹ ਕਾਲੇ ਖੇਤੀ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਅਡਾਨੀ ਅੰਬਾਨੀ ਵਰਗੀਆਂ ਦੇਸੀ ਵਿਦੇਸ਼ੀ ਸਾਮਰਾਜੀ ਕੰਪਨੀਆਂ ਨੂੰ ਸੌਂਪਣ ਦਾ ਰਾਹ ਖੋਲ੍ਹ ਕੇ ਵੱਡੇ ਵੱਡੇ ਕਾਰਪੋਰੇਟ ਖੇਤੀ ਫਾਰਮ ਬਣਾਉਣ ਅਤੇ ਕਿਸਾਨਾਂ ਨੂੰ ਬੰਧੂਆ ਮਜ਼ਦੂਰ ਬਣਾਉਣ ਵੱਲ ਸੇਧਤ ਹਨ। ਇਸ ਕਰਕੇ ਭਵਿੱਖ ਲਈ ਚਿੰਤਿਤ ਨੌਜਵਾਨੀ ਸੰਘਰਸ਼ਾਂ ‘ਚ ਡਟੇ ਰਹਿਣ ਲਈ ਤਿਆਰ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਚੱਕ ਕੇ ਜੋਸ਼ੀਲੇ ਨਾਅਰੇ ਲਾਉਂਦਿਆਂ ਇਲਾਕਾ ਪੱਧਰੇ ਮੋਟਰਸਾਈਕਲ ਮਾਰਚ ਕੀਤੇ ਜਾ ਰਹੇ ਹਨ।

ਜਗਮੋਹਨ ਸਿੰਘ ਪਟਿਆਲਾ ਨੇ ਮੋਗਾ ਜਿਲ੍ਹੇ ‘ਚ ਪਿੰਡ ਸੇਖ਼ਾ ਦੀਆਂ ਦੋ ਧੀਆਂ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੀ ਘਟਨਾ ਦੀ ਸਖ਼ਤ ਨਿੰਦਿਆ ਕਰਦਿਆਂ ਕਾਤਲ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।

ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਅਦ ਸਰਕਾਰ ਵੱਲੋਂ ਕਣਕ ਦੀ ਖਰੀਦ ਨਾਲ ਸਬੰਧਤ ਨਵੇਂ ਨਿਯਮ ਵਾਪਸ ਲੈ ਲਏ ਗਏ ਹਨ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਸਾਰੇ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਨੂੰ ਵਧਾਈ ਦਿੰਦਿਆਂ ਇਸ ਨੂੰ ਸੰਘਰਸ਼ ਦੀ ਜਿੱਤ ਮੰਨਿਆ। ਪਰ ਨਾਲ ਹੀ ਕੇਂਦਰ-ਸਰਕਾਰ ਤੋਂ ਮੰਗ ਕੀਤੀ ਕਿ ਇਹ ਨਿਯਮ ਪੱਕੇ ਤੌਰ ‘ਤੇ ਰੱਦ ਕੀਤੇ ਜਾਣ ਦੀ ਗੱਲ ਕੀਤੀ , ਕਿਉਂਕਿ ਫਿਲਹਾਲ ਸਿਰਫ ਇਸ ਫਸਲ ਲਈ ਹੀ ਨਿਯਮ ਰੱਦ ਕੀਤੇ ਗਏ ਹਨ। – +91 94173 54165

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Most Popular

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

by Ankit
2 weeks ago
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 