• Latest
  • Trending
ਕੋਰੋਨਾ ਦੀ ਜਕੜ ਵਿੱਚ ਆਇਆ ਹਰਿਆਣਾ

ਕੋਰੋਨਾ ਦੀ ਜਕੜ ਵਿੱਚ ਆਇਆ ਹਰਿਆਣਾ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

20 minutes ago
IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

40 minutes ago
ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

1 hour ago
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

2 hours ago
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

2 hours ago
ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

4 hours ago
ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

4 hours ago
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
ਪ੍ਰਧਾਨ ਮੰਤਰੀ ਮੋਦੀ ਨੇ ITBP ਨੂੰ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ ; ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੀ ਕੀਤੀ ਸ਼ਲਾਘਾ 

ਪ੍ਰਧਾਨ ਮੰਤਰੀ ਮੋਦੀ ਨੇ ITBP ਨੂੰ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ ; ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੀ ਕੀਤੀ ਸ਼ਲਾਘਾ 

4 hours ago
Hindi News
English News
Saturday, October 24, 2026
No Result
View All Result
31 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਦੀ ਜਕੜ ਵਿੱਚ ਆਇਆ ਹਰਿਆਣਾ

March 22, 2021
in Haryana-Himachal, ਸਿਹਤ, ਖਬਰਾਂ
ਕੋਰੋਨਾ ਦੀ ਜਕੜ ਵਿੱਚ ਆਇਆ ਹਰਿਆਣਾ

ਕੋਰੋਨਾ ਦੀ ਜਕੜ ਵਿੱਚ ਆਇਆ ਹਰਿਆਣਾ

ਅੱਜ ਹੋਵੇਗਾ “ਮੈਗਾ ਵੈਕਸੀਨ” ਅਭਿਆਨ

ਚੰਡੀਗੜ੍ਹ, 22ਮਾਰਚ (ਵਿਸ਼ਵ ਵਾਰਤਾ)- ਹਰਿਆਣਾ ਦੇ 13 ਜ਼ਿਲ੍ਹੇ ਕੋਰੋਨਾ ਦੀ ਦੂਸਰੀ ਲਹਿਰ ਦੀ ਮਾਰ ਵਿੱਚ ਆ ਗਏ ਹਨ। ਇਹਨਾਂ ਜ਼ਿਲਿਆਂ ਵਿੱਚ ਲਗਭਗ ਰੋਜ਼ਾਨਾ ਪੰਜ ਸੌ ਤੋਂ ਵਧ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਰਾਜ ਵਿੱਚ ਸੋਮਵਾਰ ਤੋਂ ਕੋਰੋਨਾ ਟੈਸਟਿੰਗ ਵਧਾਉਣ ਅਤੇ ਮਾਸਕ ਚਲਾਨ ਅਭਿਆਨ ਨੂੰ ਤੇਜ਼ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਰਫਤਾਰ ਲਗਾਤਾਰ ਵੱਧਦੀ ਜਾ ਰਹੀ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਹੁਣ ਤੱਕ ਆਏ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਆਧਾਰ ਤੇ ਰਾਜ ਦੇ ਚਾਰ ਜ਼ਿਲਿਆਂ ਦੇ ਹਾਲਾਤ ਲਗਾਤਾਰ ਵਿਗੜ ਰਹੇ ਹਨ।

ਇਹ ਸਹੀ ਹੈ ਕਿ ਰਾਜ ਵਿੱਚ ਕੋਰੋਨਾ ਕੇਸ ਲਗਾਤਾਰ ਵੱਧ ਰਹੇ ਹਨ। ਪਰ ਸਰਕਾਰ ਦਾ ਵੈਕਸੀਨੇਸ਼ਨ ਉਤੇ ਪੂਰਾ ਧਿਆਨ ਹੈ। ਸੋਮਵਾਰ ਨੂੰ ਰਾਜ ਵਿੱਚ ਮੈਗਾ ਵੈਕਸੀਨੇਸ਼ਨ ਅਭਿਆਨ ਚਲਾਇਆ ਜਾਵੇਗਾ। ਪਿਛਲੇ ਛੇ ਦਿਨਾਂ ਵਿੱਚ ਲਗਭਗ 3,85,103 ਲੋਕਾਂ ਨੂੰ ਕੋਵਿਡ-19 ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ। “ਮੈਗਾ ਵੈਕਸੀਨ ਦਿਵਸ” ਅਭਿਆਨ ਦੇ ਤਹਿਤ 15 ਮਾਰਚ ਨੂੰ ਇਕ ਲੱਖ 58 ਹਜ਼ਾਰ 901 ,16 ਮਾਰਚ ਨੂੰ 67 ਹਜ਼ਾਰ 650 ,17 ਮਾਰਚ ਨੂੰ 14 ਹਜ਼ਾਰ 199,18ਮਾਰਚ ਨੂੰ 68 ਹਜ਼ਾਰ 858 ਅਤੇ 19 ਮਾਰਚ ਨੂੰ 60 ਹਜ਼ਾਰ 944 ਲੋਕਾਂ  ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ।

Tags: ਹਰਿਆਣਾਕੋਰੋਨਾ ਵੈਕਸੀਨਦੁੂਸਰੀ ਲਹਿਰਮੈਗਾ ਵੈਕਸੀਨ ਅਭਿਆਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

by Jaspreet Kaur
October 24, 2026
0

ਸਿਖਲਾਈ ਦੌਰਾਨ ਹਵਾ 'ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼ - 4 ਪਾਇਲਟਾਂ ਦੀ ਮੌਤ ਨਵੀ ਦਿੱਲੀ, 24 ਅਕਤੂਬਰ 2026...

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
October 24, 2026
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
October 24, 2026
0

ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

by Ankit
2 days ago
0

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 