• Latest
  • Trending
ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੇ ਚਲਦੇ ਜਾਣੋ ਕਿ ਪ੍ਰਭਾਵ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੇ ਚਲਦੇ ਜਾਣੋ ਕਿ ਪ੍ਰਭਾਵ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ

6 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

17 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

42 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

50 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੇ ਚਲਦੇ ਜਾਣੋ ਕਿ ਪ੍ਰਭਾਵ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ

March 22, 2021
in ਸਿਹਤ

ਵਿਸ਼ਵ ਵਾਰਤਾ ਦੀ ਪੂਰੀ ਟੀਮ ਤੁਹਾਨੂੰ ਨਿਵੇਦਨ ਕਰਦੀ ਹੈ  ਕਿ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲੋ ਅਤੇ ਕੋਵਿਡ -19 ਦੇ ਨਿਯਮਾਂ ਦਾ ਪਾਲਣ ਕਰੋ

ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ:-

ਵਿਅਕਤੀਗਤ ਸਫਾਈ ਬਣਾਈ ਰੱਖੋ, ਘੱਟ ਤੋਂ ਘੱਟ 20 ਸੈਕਿੰਡ ਦੇ ਲਈ ਹੱਥਾਂ ਨੂੰ ਸਾਬਣ ਨਾਲ ਨਿਯਮਿਤ ਤੌਰ ਤੇ ਧੋਵੋ

ਬਾਹਰ ਹੋਣ ਤੇ, ਐਂਟੀ ਵੈਕਟੀਰੀਅਲ ਹੈਂਡ ਸੈਨੇਟਾਈਜਰ ਨਾਲ ਲੈ ਕੇ ਜਾਓ ਅਤੇ ਨਿਯਮਿਤ ਤੌਰ ਤੇ ਲਗਾਓ।

ਆਪਣੇ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਹਮੇਸ਼ਾ ਫੇਸ ਮਾਸਕ ਦਾ ਪ੍ਰਯੋਗ ਕਰੋ।

ਖੰਘਦੇ ਜਾਂ ਛਿਕਦੇ  ਸਮੇਂ ਹਮੇਸ਼ਾ ਆਪਣੇ ਮੂੰਹ ਨੂੰ ਟਿਸ਼ੂ ਜਾਂ ਰੁਮਾਲ ਨਾਲ ਢਕੋ।

ਖੰਘਦੇ ਜਾਂ ਛਿਕਦੇ ਸਮੇਂ ਮਾਸਕ ਨਾ ਉਤਾਰੋ।

ਇਸਤੇਮਾਲ ਦੇ ਤੁਰੰਤ ਬਾਅਦ ਵਰਤੇ ਗਏ ਟਿਸ਼ੂ ਨੂੰ ਕਚਰੇ ਦੇ ਬੰਦ ਡੱਬੇ ਵਿੱਚ ਸੁੱਟੋ।

ਪੀਪੀਈ ਕਿੱਟ, ਫੇਸ ਮਾਸਕ ਅਤੇ ਦਸਤਾਨੇ ਵਰਗੀਆਂ ਸੁਰੱਖਿਆ ਜਨਕ ਵਸਤੂਆਂ  ਦਾ ਸਹੀ ਢੰਗ ਨਾਲ ਨਿਪਟਾਨ ਕਰੋ।

ਸਰਵਜਨਿਕ ਥਾਵਾਂ ਤੇ ਹਮੇਸ਼ਾ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੋ।

ਜੇਕਰ ਸੰਭਵ ਹੋਵੇ ਤਾਂ ਘਰ ਤੋਂ ਘੱਟ ਹੀ ਬਾਹਰ ਨਿਕਲੋ।

ਥੋੜ੍ਹਾ ਬਿਮਾਰ ਹੋਣ ਤੇ ਵੀ ਡਾਕਟਰ ਨਾਲ  ਸੰਪਰਕ ਕਰੋ।

ਕੀ ਨਹੀਂ ਕਰਨਾ ਚਾਹੀਦਾ:-

ਜਿਥੇ ਤੱਕ ਸੰਭਵ ਹੋਵੇ ਆਪਣੇ ਚਿਹਰੇ, ਖਾਸ ਤੌਰ ਤੇ ਅੱਖਾਂ ,ਨੱਕ  ਨੂੰ ਛੂਹਣ ਤੋਂ ਬਚੋ।

ਭੀੜ ਵਾਲੀਆਂ ਥਾਵਾਂ  ਤੇ ਜ਼ਿਆਦਾ ਲੋਕਾਂ ਦੇ ਸੰਪਰਕ ਵਿੱਚ ਨਾ ਆਵੋ।

ਮਾਸਕ ਤੋਂ ਬਿਨਾਂ ਮਾਲ, ਜਿਮ ਅਤੇ ਹੋਰ ਥਾਵਾਂ ਤੇ ਨਾ ਜਾਵੋ।

ਸ਼ਹਿਰਾਂ, ਰਾਜਾਂ ਅਤੇ ਦੇਸ਼ਾਂ ਦੀ ਗੈਰ-ਜ਼ਰੂਰੀ ਯਾਤਰਾਵਾਂ ਤੋਂ ਬਚੋ।

ਸਰਵਜਨਿਕ ਥਾਵਾਂ ਤੇ ਨਾ ਥੁੱਕੋ।

Tags: ਕੋਵਿਡ-19 ਨਿਯਮ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

by Navjot
November 7, 2026
0

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) - ਪਸ਼ੂ ਪਾਲਣ ਅਤੇ ਡੇਅਰੀ ਵਿਭਾਗ (DAHD) ਨੇ, ICAR-ਨੈਸ਼ਨਲ ਇੰਸਟੀਚਿਊਟ ਆਫ਼ ਵੈਟਰਨਰੀ ਐਪੀਡੈਮੀਓਲੋਜੀ ਐਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

by Navjot
2 weeks ago
0

  ਅਹਿਮਦਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ 'ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026' ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 