• Latest
  • Trending
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ ਪੁਰਬ ‘ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਹੋਈ ਮੀਟਿੰਗ 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ ਪੁਰਬ ‘ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਹੋਈ ਮੀਟਿੰਗ 

6 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ ਪੁਰਬ ‘ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਹੋਈ ਮੀਟਿੰਗ 

March 22, 2021
in ਖਬਰਾਂ, ਪੰਜਾਬ, ਲੁਧਿਆਣਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ ਪੁਰਬ ‘ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਹੋਈ ਮੀਟਿੰਗ 

????????????????????????????????????

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ ਪੁਰਬ ‘ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਹੋਈ ਮੀਟਿੰਗ 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ ਪੁਰਬ ‘ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਹੋਈ ਮੀਟਿੰਗ 

ਲੁਧਿਆਣਾ, 22 ਮਾਰਚ (ਰਾਜਕੁਮਾਰ ਸ਼ਰਮਾ) ਸ੍ਰੀ ਗੁਰੂ ਤੇਗ ਜੀ ਦੇ 400 ਵੇਂ ਪ੍ਰਕਾਸ ਪੁਰਬ ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਸ੍ਰੋਮਣੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ  ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਮੀਟਿੰਗ ਅੱਜ ਭਾਈ ਗੁਰਦਾਸ ਗੁਰਮਤਿ ਮਿਸਨਰੀ ਕਾਲਜ, ਸਲੇਮ ਟਾਬਰੀ ਲੁਧਿਆਣਾ ਵਿਖੇ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੋਮਣੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ  ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਸੰਬੋਧਨ ਕਰਦਿਆਂ ਹੋਇਆ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਇਹ ਪੁਰਜ਼ੋਰ ਅਪੀਲ ਕੀਤੀ ਕਿ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਿਨਾਂ ਨੇ ਮਜ਼ਲੂਮਾਂ ਦੀ ਰੱਖਿਆ ਖਾਤਰ ਆਪਣੀ ਸ਼ਹਾਦਤ ਦੇ ਕੇ ਦੁਨੀਆਂ ਭਰ ਅੰਦਰ ਇਕ ਮਿਸਾਲ ਪੇਸ਼ ਕੀਤੀ ਉਨਾਂ ਦਾ 400 ਵਾਂ ਪ੍ਰਕਾਸ਼ ਪੁਰਬ ਮਈ ਮਹੀਨੇ ਵਿੱਚ ਆ ਰਿਹਾ ਹੈ ,ਇਸ ਸੰਬੰਧ ਵਿਚ ਐੱਸਜੀਪੀਸੀ ਧਰਮ ਪ੍ਰਚਾਰ ਕਮੇਟੀ ਵੱਡੇ ਪੱਧਰ ਤੇ ਗੁਰਮਤਿ ਸਮਾਗਮ ,ਵਿਸ਼ਾਲ ਨਗਰ ਕੀਰਤਨ ਅਤੇ ਸੰਗਤਾਂ ਨੂੰ ਧਾਰਮਿਕ ਯਾਤਰਾਵਾਂ ਕਰਵਾਉਣ ਦੇ ਪ੍ਰਬੰਧ ਕਰ ਰਹੀ ਹੈ। ਉਨਾਂ ਕਿਹਾ ਕਿ ਜਿੱਥੇ ਸਾਰੇ ਸਮਾਗਮ ਦੁਨੀਆਂ ਭਰ ਅੰਦਰ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਬਣਾਏ ਜਾਣੇ ਹਨ , ਉਥੇ ਸੂਬਾ ਪੱਧਰੀ ਅਤੇ ਜ਼ਿਲਾ ਪੱਧਰ ਤੇ ਵੀ ਸ਼ਰਧਾ ਅਤੇ ਸਨਮਾਨ ਨਾਲ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣਗੇ ।ਇਸ ਮੀਟਿੰਗ ਵਿਚ ਅਕਾਲੀ ਆਗੂ  ਹਰਭਜਨ ਸਿੰਘ ਡੰਗ, ਲੁਧਿਆਣਾ ਦੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਸਾਬਕਾ ਰਾਜ ਮੰਤਰੀ ਮਦਨ ਲਾਲ ਬਾਗਾ, ਇੰਦਰਜੀਤ ਸਿੰਘ ਮੱਕੜ, ਪ੍ਰਹਿਲਾਦ ਸਿੰਘ ੱਲ, ਹਰਪ੍ਰੀਤ ਸਿੰਘ ਬੇਦੀ, ਗੁਰਿੰਦਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ ਬੱਬਲ, ਬਲਜੀਤ ਸਿੰਘ ਛਤਵਾਲ , ਸਤਨਾਮ ਸਿੰਘ ਕਾਲੇ, ਮਨਪ੍ਰੀਤ ਸਿੰਘ ਬੰਟੀ, ਸਤਪਾਲ ਸਿੰਘ ਛੀਨਾ, ਗੁਰਬੀਰ ਸਿੰਘ, ਸਤਬੀਰ ਸਿੰਘ ੀਂਡਸਾ, ਅਵਤਾਰ ਸਿੰਘ ਪੀਏਯੂ, ਰਵਿੰਦਰ ਸਿੰਘ, ਕੰਵਲਦੀਪ ਸਿੰਘ ਬਹਿਲ, ਅਮਰਜੀਤ ਸਿੰਘ ਹੈਪੀ, ਹਰਜੋਤ ਸਿੰਘ ਹੈਰੀ, ਸਰਬਜੀਤ ਸਿੰਘ, ਅਰਵਿੰਦਰ ਸਿੰਘ ਧੰਜਲ, ਨੂਰਜੋਤ ਸਿੰਘ ਮੱਕੜ, ਚਰਨਜੀਤ ਸਿੰਘ ਪੰਨੂੰ, ਅਸੋਕ ਕੁਮਾਰ ਮੱਕੜ, ਅਜੀਤ ਸਿੰਘ ਛਾਬੜਾ, ਸਤਨਾਮ ਸਿੰਘ ਲੰਗੜਾ ਵਾਲਾ, ਗੁਰਿੰਦਰ ਸਿੰਘ ਜੌਲੀ, ਕੁਲਦੀਪ ਸਿੰਘ ਦੂਆ, ਇੰਦਰਜੀਤ ਸਿੰਘ ਸਾਹਨੀ, ਭੁਪਿੰਦਰ ਸਿੰਘ ਭਾਟੀਆ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਰਣਦੀਪ ਸਿੰਘ ਡਿੰਪਲ, ਗੁਰਪ੍ਰੀਤ ਸਿੰਘ ਵਿੰਕਲ, ਹਰਮੇਲ ਸਿੰਘ , ਗੁਰਮੀਤ ਸਿੰਘ, ਬਲਜੀਤ ਸਿੰਘ ਬਿੰਦਰਾ, ਰਾਜੂ ਚਾਵਲਾ ਆਦਿ ਨੇ ਇਥੇ ਆਪਣੇ ਸੁਝਾਅ ਦਿੱਤੇ, ਉਥੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਚ ਇਨਾਂ ਸਾਰਿਆਂ ਨੇ ਇਹ ਐਲਾਨ ਕੀਤਾ ਕਿ ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਵੱਲੋਂ ਜੋ ਵੀ ਪ੍ਰੋਗਰਾਮ ਦਿੱਤੇ ਜਾਣਗੇ ਉਨਾਂ ਨੂੰ ਸਫਲਤਾਪੂਰਵਕ ਕਰਵਾਉਣ ਚ ਹਰ ਸੰਭਵ ਸਹਿਯੋਗ ਦੇਣਗੇ। ਫੋਟੋ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਅਤੇ ਹੋਰ।     
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
1 month ago
0

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ - ਸ਼ਾਈ ਹੋਪ ਦਾ ਸੈਂਕੜਾ, ਰਦਰਫੋਰਡ ਨੇ ਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 