• Latest
  • Trending
ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦਿੱਲੀ ਪਹੁੰਚ ਕੇ ‘ਸ਼ਹੀਦੀ ਦਿਹਾੜਾ’ ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦਿੱਲੀ ਪਹੁੰਚ ਕੇ ‘ਸ਼ਹੀਦੀ ਦਿਹਾੜਾ’ ਮਨਾਇਆ

6 years ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

26 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

30 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

2 hours ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

2 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

3 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

3 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

3 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

4 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦਿੱਲੀ ਪਹੁੰਚ ਕੇ ‘ਸ਼ਹੀਦੀ ਦਿਹਾੜਾ’ ਮਨਾਇਆ

March 23, 2021
in ਖਬਰਾਂ, ਪੰਜਾਬ
ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦਿੱਲੀ ਪਹੁੰਚ ਕੇ ‘ਸ਼ਹੀਦੀ ਦਿਹਾੜਾ’ ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦਿੱਲੀ ਪਹੁੰਚ ਕੇ ‘ਸ਼ਹੀਦੀ ਦਿਹਾੜਾ’ ਮਨਾਇਆ

ਕਿਸਾਨੀ ਸੰਘਰਸ਼ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦਿੱਲੀ ਪਹੁੰਚ ਕੇ ‘ਸ਼ਹੀਦੀ ਦਿਹਾੜਾ’ ਮਨਾਇਆ

ਪਟਿਆਲਾ 23 ਮਾਰਚ (ਵਿਸ਼ਵ ਵਾਰਤਾ);-ਪੰਜਾਬੀ ਯੂਨੀਵਰਸਿਟੀ ਦੇ ਅਧਿਆਪਾਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਦਿੱਲੀ ਪਹੁੰਚ ਕੇ ਕਿਸਾਨਾਂ ਨਾਲ ਇੱਕਮੁੱਠਤਾ ਪ੍ਰਗਟ ਕਰਨ ਦੇ ਨਾਲ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਅੱਜ ਤੀਜਾ ਕਾਫਲਾ ਗਾਜੀਪੁਰ ਬਾਰਡਰ ਲਈ ਤੁਰਨ ਤੋਂ ਪਹਿਲਾਂ ਪ੍ਰੋ ਬਲਕਾਰ ਸਿੰਘ (ਡਾਇਰੈਕਟਰ ਵਰਲਡ ਪੰਜਾਬੀ ਸੈਂਟਰ) ਅਰਦਾਸ ਕੀਤੀ ਅਤੇਂ ਕਾਫਲੇ  ਨੂੰ ਰਵਾਨਾ ਕੀਤਾ। 

ਪੰਜਾਬੀ ਯੂਨੀਵਰਸਿਟੀ ਤੋਂ ਕਾਫਲੇ ਦੀ ਰਵਾਨਗੀ ਤੋਂ ਪਹਿਲਾਂ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਡਾ. ਹਰਜੋਧ ਸਿੰਘ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਦੇ ਕਾਲੇ ਕਨੂੰਨਾਂ ਦੇ ਖਿਲਾਫ ਲੜਾਈ ਲੜ ਰਿਹਾ ਹੈ ਅਤੇ ਇਸ ਲੜਾਈ ਵਿੱਚ ਹਰੇਕ ਨੂੰ ਇਕਜੁੱਟ ਹੋ ਕੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਖੇਤੀ ਦਾ ਮਸਲਾ ਪੰਜਾਬ ਦੀ ਹੋਂਦ ਦਾ ਮਸਲਾ ਹੋਣ ਦੇ ਨਾਲ ਨਾਲ ਸਮੁੱਚੇ ਦੇਸ਼ ਦੇ ਅਧਿਕਾਰਾਂ ਅਤੇ ਖੁਦਮੁਖਤਿਆਰੀ ਦਾ ਮਸਲਾ ਹੈ। ਕੇਂਦਰ ਸਰਕਾਰ ਧੱਕੇਸਾਹੀ ਨਾਲ ਲੋਕਤੰਤਰ ਨੂੰ ਢਾਹ ਲਾ ਰਹੀ ਹੈ ਅਤੇ  ਸਭ ਕੁੱਝ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਦੀਆਂ ਜੀਵਨ ਹਾਲਤਾਂ ਹੋਰ ਵੀ ਨਿੱਘਰ ਰਹੀਆਂ ਹਨ। 

ਡਾ. ਹਰਜੋਧ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਜੱਦੋ-ਜਹਿਦ ਕਰਕੇ ਪੂਰੇ ਦੇਸ਼ ਨੂੰ ਸੇਧ ਦਿੱਤੀ ਹੈ ਜਿਸ ਕਰਕੇ ਹੁਣ ਇਹ ਆਰ-ਪਾਰ ਦੀ ਲੜਾਈ ਬਣ ਚੁੱਕੀ ਹੈ। ਕਿਸਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਸ ਅੰਦੋਲਨ ਨੂੰ ਸਾਰਥਕ ਤੇ ਕਾਮਯਾਬ ਬਨਾਉਣ ਲਈ ਹਰੇਕ ਨੂੰ ਯੋਗਦਾਨ ਦੇਣਾ ਚਾਹੀਦਾ ਹੈ। ਡਾ. ਹਰਜੋਧ ਸਿੰਘ ਨੇ ਸਵਰਾਜਬੀਰ ਦੇ ਰਚਿਤ ਨਾਟਕ ‘ਕੱਚੀ ਗੜੀ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਜਦ ਵੀ ਸੰਸਾਰ ਦੇ ਕਿਸੇ ਕੋਨੇ ਵਿੱਚ ਜ਼ੁਲਮ ਦੀ ਚੱਕੀ ਤੇਜ਼ ਹੋਈ ਤਾਂ ਉਸ ਖਿਲਾਫ ਕ੍ਰਾਂਤੀ ਸ਼ੁਰੂ ਹੋਈ। ਕਿਸਾਨ ਲਹਿਰ ਵੀ ਕ੍ਰਾਂਤੀ ਦਾ ਇੱਕ ਰੂਪ ਹੈ।

ਪੰਜਾਬੀ ਯੂਨੀਵਰਸਿਟੀ ਵਿਦਿਆਰਥੀ, ਅਧਿਆਪਕ, ਸੇਵਾ ਮੁਕਤ ਅਧਿਆਪਕ ਅਤੇ ਕਰਮਚਾਰੀ ਕਿਸਾਨਾਂ ਦੇ ਸਮਾਰਥਨ ਲਈ ਲੜੀਵਾਰ ਕਾਫਲਿਆਂ ਦੇ ਰੂਪ ਵਿੱਚ ਪਹਿਲਾਂ ਵੀ ਦੋ ਵਾਰ ਸਿੰਘੂ ਅਤੇ ਟਿਕਰੀ ਬਾਰਡਰਾਂ ’ਤੇ ਗਏ ਸਨ। ਇਸ ਕਾਫਲੇ ਦੀ ਅਗਵਾਈ ਲਈ ਵਿਸ਼ੇਸ਼ ਤੌਰ ਤੇ  ਡਾ ਰਾਜ ਕੁਮਾਰ ਸ਼ਰਮਾ (ਸਾਬਕਾ ਡਾਇਰੈਕਟਰ  ਸਪੋਰਟਸ) ਪ੍ਰੋ ਜੋਗਾ ਸਿੰਘ ਡਾ ਵਰਿੰਦਰ ਜੌਹਲ ਡਾ ਰਵਿੰਦਰ ਕੁਮਾਰ ਡਾ ਬਚਿੱਤਰ ਸਿੰਘ ਡਾ ਮਨਜੀਤ ਸਿੰਘ ਐਡਵੋਕੇਟ ਬੂਟਾ ਸਿੰਘ ਬੀਰੋਕੇ ਡਾ ਰਾਜਵਿੰਦਰ ਸਿੰਘ ਸਰਦਾਰ ਵਲੈਤੀ ਰਾਮ ਪੰਜੌਲਾ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਕਾਫਲਾ ਸਿੰਘੂ ਬਾਰਡਰ ਦੂਜਾ ਟਿੱਕਰੀ ਬਾਡਰ ਤੇ ਜਾ ਚੁਕਿਆ ਹੈ।ਸੇਵਾ-ਮੁਕਤ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਰਾਜ ਕੁਮਾਰ ਸਰਮਾ, ਪ੍ਰੋਫੈਸਰ ਦਵਿੰਦਰ ਕੁਮਾਰ ਸਿੰਗਲਾ , ਡਾ. ਜੋਗਾ ਸਿੰਘ , ਡਾ. ਬਲਰਾਜ ਸਿੰਘ ਬਰਾੜ ਅਤੇ ਡਾ. ਮਨਦੀਪ ਸਿੰਘ ਵੀ ਇਸ ਮੌਕੇ ਹਾਜ਼ਰ ਸਨ।  ਇਸ ਮੌਕੇ ਗੁਰਮੀਤ ਸਿੰਘ ਮੋਹਾਲੀ ਨੇ ਲੰਗਰ ਲਈ ਦੋ ਕੁਇੰਟਲ ਆਟਾ ਤੇ ਪੰਜਾਹ ਕਿੱਲੋ ਚੌਲ, ਅਮਰਜੀਤ ਸਿੰਘ ( ਮਹਿਤਾ ਪੈਟਰੋਲ ਪੰਪ) 50 ਕਿੱਲੋ ਆਟਾ, ਵਲੈਤੀ ਰਾਮ ਪੰਜੌਲਾ ਨੇ 50 ਕਿੱਲੋ ਆਟਾ ਤੇ 50 ਕਿੱਲੋ ਖੰਡ, ਡਾ ਹਰਪ੍ਰੀਤ ਸਿੰਘ ਇੱਕ ਕੁਇੰਟਲ ਆਟਾ ਤੇ 50 ਕਿਲੋ ਚੌਲ ਦੀ ਸੇਵਾ ਕੀਤੀ। ਟਿਵਾਣਾ ਟਰੈਵਲਜ਼ ਨੇ ਫਰੀ ਬਸ ਸੇਵਾ ਮੁਹਈਆ ਕਰਵਾਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

Most Popular

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
2 weeks ago
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 