• Latest
  • Trending
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣਕਾਰ ਦਫਤਰ ਵਲੋਂ ਵੋਟਰ ਸੂੂਚੀ ਦੀ ਨਿਰੰਤਰ ਅਪਡੇਸ਼ਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

43 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

2 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

Hindi News
English News
Thursday, November 26, 2026
No Result
View All Result
14 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣਕਾਰ ਦਫਤਰ ਵਲੋਂ ਵੋਟਰ ਸੂੂਚੀ ਦੀ ਨਿਰੰਤਰ ਅਪਡੇਸ਼ਨ

March 23, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣਕਾਰ ਦਫਤਰ ਵਲੋਂ ਵੋਟਰ ਸੂੂਚੀ ਦੀ ਨਿਰੰਤਰ ਅਪਡੇਸ਼ਨ

????????????????????????????????????

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣਕਾਰ ਦਫਤਰ ਵਲੋਂ ਵੋਟਰ ਸੂੂਚੀ ਦੀ ਨਿਰੰਤਰ ਅਪਡੇਸ਼ਨ

ਚੰਡੀਗੜ, 23 ਮਾਰਚ ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਨੇ ਵੋਟਰ ਸੂਚੀ ਨੂੰ ਲਗਾਤਾਰ ਅਪਡੇਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ।

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਮੌਜੂਦਾ ਨੀਤੀ  ਅਨੁਸਾਰ ਆਉਣ ਵਾਲੇ ਸਾਲ ਦੀ 1 ਜਨਵਰੀ ਨੂੰ ਯੋਗਤਾ ਲਈ ਨਿਰਧਾਰਤ ਮਿਤੀ  ਮੰਨਦਿਆਂ ਵੋਟਰ ਸੂਚੀਆਂ ਦੀ ਸੋਧ ਕੀਤੀ ਗਈ ਹੈ  ਕਿਉਂਕਿ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹਰ ਸਾਲ ਦੇ ਆਖਰੀ ਹਿੱਸੇ ਵਿੱਚ (ਆਮ ਤੌਰ ਤੇ ਸਾਲ ਦੀ ਆਖਰੀ ਤਿਮਾਹੀ ਦੌਰਾਨ ) ਇਹ ਸੋਧ ਕੀਤੀ ਜਾਂਦੀ ਹੈ ਤਾਂ ਜੋ ਅਗਲੇ ਸਾਲ ਦੇ ਜਨਵਰੀ ਮਹੀਨੇ  ਦੇ ਪਹਿਲੇ ਹਫਤੇ ਵਿੱਚ ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾ ਕੀਤੀ ਜਾ ਸਕੇ। ਦੱਸਣਾ ਬਣਦਾ ਹੈ ਕਿ ਅਗਲੇ ਸਾਲ ਦੇ ਅਰੰਭ ਵਿੱਚ ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਇਸ ਲਈ ਅਪਡੇਸ਼ਨ ਦਾ ਕੰਮ ਲਗਾਤਾਰ ਪੂਰੇ ਜੋਰ-ਸ਼ੋਰ ਨਾਲ  ਕੀਤਾ ਜਾ ਰਿਹਾ ਹੈ।
ਵੋਟਰਾਂ ਦੀ ਯੋਜਨਾਬੱਧ ਸਿੱਖਿਆ ਅਤੇ ਚੋਣ ਭਾਗੀਦਾਰੀ (ਐਸ.ਵੀ.ਈ.ਈ.ਪੀ.)  ਤਹਿਤ ਲੋਕਾਂ ਨੂੰ ਮੁਹਿੰਮ ਪ੍ਰਤੀ ਜਾਗਰੂਕ ਕਰਨ ਲਈ  ਮਾਸ-ਮੀਡੀਆ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਉਲੀਕੀ ਜਾ ਰਹੀ ਹੈ।
ਪੰਜਾਬ ਦੇ ਮੁੱਖ ਚੋਣਕਾਰ ਅਧਿਕਾਰੀ ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਨੇ ਕਿਹਾ ਕਿ ਇੱਕ ਸੁਤੰਤਰ ਅਤੇ ਨਿਰਪੱਖ ਚੋਣ ਲਈ ਸਹੀ ਅਤੇ ਤਰੁਟੀ-ਮੁਕਤ ਵੋਟਰ ਸੂਚੀ ਬਹੁਤ ਜਰੂਰੀ  ਹੈ।
 ਉਨਾਂ ਪੰਜਾਬ ਦੇ ਵੋਟਰਾਂ ਅਤੇ ਚੋਣ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨਾਗਰਿਕਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ। 
ਇਸ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਚੋਣਕਾਰ ਅਧਿਕਾਰੀ ਸ਼੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ.ਨੇ ਕਿਹਾ ਕਿ ਵੋਟਰ ਸੂਚੀ ਵਿੱਚ ਬਣਦੇ ਸੁਧਾਰਾਂ ਲਈ ਢੁਕਵੇਂ ਕਦਮ ਚੁੱਕਣ ਤੋਂ ਇਲਾਵਾ ਯੋਗ ਵੋਟਰਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਉਣ ਦੀ ਯੋਜਨਾ ਬਣਾਈ ਗਈ ਹੈ। ਮਹਾਂਮਾਰੀ ਦੀ ਸਥਿਤੀ ਦੇ ਮੱਦੇਨਜ਼ਰ ਇਹ ਮੁਹਿੰਮ ਟੈਕਨੋਲੋਜੀ ’ਤੇ ਅਧਾਰਤ ਹੈ ਇਸੇ ਲਈ ਡਿਜੀਟਲ ਮੀਡੀਆ ਦੀ ਪੂਰੀ ਮਦਦ ਲਈ ਜਾ ਰਹੀ ਹੈ।
 ਅਜੋਕੇ ਸਮੇਂ ਵਿੱਚ ਸੋਸ਼ਲ ਮੀਡੀਆ ਬਹੁਤ ਪ੍ਰਚਲਿਤ ਹੈ ਅਤੇ ਲੋਕਾਂ ਖਾਸਕਰ ਨੌਜਵਾਨਾਂ ਨੂੰ ਇਸਦੀ ਚੰਗੀ ਜਾਣਕਾਰੀ ਹੈ ਇਸ ਲਈ ਜਾਗਰੂਕਤਾ ਫੈਲਾਉਣ ਇਸ ਮਾਧਿਅਮ ਦੀ  ਬਹੁਤ ਪ੍ਰਭਾਵਸ਼ਾਲੀ ਅਤੇ ਸਹਿਜ ਵਰਤੋਂ ਕੀਤੀ ਜਾਂਦੀ ਹੈ।  ਇਸ ਤੋਂ ਇਲਾਵਾ ਸ਼ਿਕਾਇਤ ਨਿਵਾਰਣ ਦੇ ਮਾਮਲੇ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਬਹੁਤ ਪ੍ਰਭਾਵੀ ਹਨ। ਜੇ ਕੋਈ ਸ਼ਿਕਾਇਤ ਸੋਸ਼ਲ ਮੀਡੀਆ ਰਾਹੀਂ ਪਾਈ ਜਾਂਦੀ ਹੈ ਤਾਂ ਇਹ ਮਾਮਲਾ ਤੁਰੰਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓ.)  ਅਤੇ ਚੋਣ ਤਹਿਸੀਲਦਾਰਾਂ ਦੇ ਵਟਸਐਪ ਗਰੁੱਪਾਂ ਵਿੱਚ ਪਹੁੰਚ ਜਾਂਦਾ ਹੈ ਅਤੇ ਸਬੰਧਤ ਚੋਣ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਨਿਪਟਾਰੇ  ਲਈ ਨਿਰਦੇਸ਼ ਦਿੱਤੇ ਜਾਂਦੇ ਹਨ।
ਨਾਗਰਿਕ ਵੋਟਰ ਸੂਚੀ ਵਿਚ ਨਾਮ ਦਰਜ ਕਰਾਉਣ, ਦਰੁਸਤੀ ਕਰਨ ਜਾਂ ਨਾਮ ਕਟਵਾਉਣ ਵਰਗੀਆਂ ਸੇਵਾਵਾਂ ਲੈਣ ਲਈ ਡੀ.ਸੀ ਦਫਤਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰ ਵਿਖੇ ਜਾਂ ਸਬੰਧਤ ਬੂਥ ਲੈਵਲ ਅਫਸਰ (ਬੀ.ਐਲ.ਓ.) ਨਾਲ ਸੰਪਰਕ ਕਰਕੇ ਫਾਰਮ ਭਰ ਸਕਦੇ ਹਨ।  
ਇਸ ਤੋਂ ਇਲਾਵਾ ਇਹ ਸੇਵਾਵਾਂ  www.voterportal.eci.gov.in ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਰਾਹੀਂ ਵੀ ਪ੍ਰਾਪਤ ਕਰ ਕੀਤੀਆਂ ਜਾ ਸਕਦੀਆਂ ਹਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

by Ankit
November 26, 2026
0

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

by Ankit
November 26, 2026
0

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ ਡਿਪਟੀ ਕਮਿਸ਼ਨਰ ਅਦਿੱਤਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
2 weeks ago
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 