• Latest
  • Trending
ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

6 years ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

2 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

18 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

53 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

58 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

4 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

March 24, 2021
in ਖਬਰਾਂ, ਪੰਜਾਬ
ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ 24 ਮਾਰਚ(ਵਿਸ਼ਵ ਵਾਰਤਾ) ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਓਪਰੋਕਤ ਕਾਰਜਾਂ ਲਈ ਸੂਬੇ ਦੇ 3638 ਸਕੂਲਾਂ ਲਈ 327.42 ਲੱਖ ਰੁਪਏ ਦੀ ਰਾਸ਼ੀ ਦੀ ਵਿਵਸਥਾ ਕੀਤੀ ਗਈ ਹੈ। ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਇੱਕ ਪੱਤਰ ਰਾਹੀਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬ੍ਰੇਰੀਆਂ ਨੂੰ ਸਮਾਰਟ ਲੈਬਜ਼/ਲਾਇਬ੍ਰੇਰੀਆਂ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜਾਈ ਲਈ ਵਧੀਆ ਵਾਤਾਵਰਣ ਪ੍ਰਾਪਤ ਹੋ ਸਕੇ। ਇਸ ਕਾਰਜ ਲਈ ਪ੍ਰਤੀ ਸਕੂਲ 9 ਹਜ਼ਾਰ ਰੁਪਏ ਉਪਲਭਦ ਕਰਵਾਏ ਗਏ ਹਨ।
ਬੁਲਾਰੇ ਅਨੁਸਾਰ ਇਸ ਰਾਸ਼ੀ ਦੇ ਨਾਲ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬ੍ਰੇਰੀਆਂ ਨੂੰ ਸਮਾਰਟ ਲੈਬੋਰੇਟਰੀਆਂ/ਲਾਇਬ੍ਰੇਰੀਆਂ ਵਿੱਚ ਪੇਂਟ, ਫਲੈਕਸਾਂ, ਡੋਰ ਮੈਟ, ਖਿੜਕੀਆਂ ਤੇ ਦਵਾਜਿਆਂ ਦੇ ਪਰਦਿਆਂ, ਵਾਲ ਕਲੋਕ, ਡਿਸਪਲੇ ਬੋਰਡਾਂ, ਅਖ਼ਬਾਰਾਂ, ਰੀਡਿੰਗ ਸਟੈਂਡ, ਸਿਲੇਬਸ ਹੈਂਡਲਰ ਆਦਿ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਫਰਨੀਚਰ ਨੂੰ ਵੀ ਰੰਗ ਦੇ ਨਾਲ ਨਵਾਂ ਰੂਪ ਦਿੱਤਾ ਜਾਵੇਗਾ। ਬੁਲਾਰੇ ਅਨੁਸਾਰ ਸਿੱਖਿਆ ਵਿਭਾਗ ਨੇ ਸਕੂਲ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦੇ ਵਾਸਤੇ ਪੂਰੀ ਤਰਾਂ ਤਹੱਈਆ ਕੀਤਾ ਹੋਇਆ ਹੈ ਅਤੇ ਇਸੇ ਦਿਸ਼ਾ ਵਿੱਚ ਹੀ ਇਹ ਫੰਡ ਜਾਰੀ ਕੀਤੇ ਗਏ ਹਨ।
ਬੁਲਾਰੇ ਅਨੁਸਾਰ ਜ਼ਿਲਾ ਅੰਮਿ੍ਰਤਸਰ ਦੇ 227 ਸਕੂਲਾਂ ਲਈ 20.43 ਲੱਖ ਰੁਪਏ, ਬਰਨਾਲਾ ਦੇ 90 ਸਕੂਲਾਂ ਲਈ 8.10 ਲੱਖ ਰੁਪਏ, ਬਠਿੰਡਾ ਦੇ 202 ਸਕੂਲਾਂ ਲਈ 18.18 ਲੱਖ ਰੁਪਏ, ਫਰੀਦਕੋਟ ਦੇ 85 ਸਕੂਲਾਂ ਲਈ 7.65 ਲੱਖ ਰੁਪਏ, ਫਤਹਿਗੜ ਸਾਹਿਬ ਦੇ 81 ਸਕੂਲਾਂ ਲਈ 7.29 ਲੱਖ ਰੁਪਏ, ਫਾਜ਼ਿਲਕਾ ਦੇ 147 ਸਕੂਲਾਂ ਲਈ 13.23 ਲੱਖ ਰੁਪਏ, ਫਿਰੋਜ਼ਪੁਰ ਦੇ 125 ਸਕੂਲਾਂ ਲਈ 11.25 ਲੱਖ ਰੁਪਏ, ਗੁਰਦਾਸਪੁਰ ਦੇ 207 ਸਕੂਲਾਂ ਲਈ 18.63 ਲੱਖ ਰੁਪਏ, ਹੁਸ਼ਿਆਰਪੁਰ ਦੇ 269 ਸਕੂਲਾਂ ਲਈ 24.21 ਲੱਖ ਰੁਪਏ, ਜਲੰਧਰ ਦੇ 273 ਸਕੂਲਾਂ ਲਈ 24.57 ਲੱਖ ਰੁਪਏ, ਕਪੂਰਥਲਾ ਦੇ 132 ਸਕੂਲਾਂ ਲਈ 11.88 ਲੱਖ ਰੁਪਏ, ਲੁਧਿਆਣਾ ਦੇ 343 ਸਕੂਲਾਂ ਲਈ 30.87 ਲੱਖ ਰੁਪਏ, ਮਾਨਸਾ ਦੇ 131 ਸਕੂਲਾਂ ਲਈ 11.79 ਲੱਖ ਰੁਪਏ, ਮੋਗਾ ਦੇ 168 ਸਕੂਲਾਂ ਲਈ 15.12 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਦੇ 153 ਸਕੂਲਾਂ ਲਈ 13.77 ਲੱਖ ਰੁਪਏ, ਪਠਾਨਕੋਟ ਦੇ 81 ਸਕੂਲਾਂ ਲਈ 7.29 ਲੱਖ ਰੁਪਏ, ਪਟਿਆਲਾ ਦੇ 203 ਸਕੂਲਾਂ ਲਈ 18.27 ਲੱਖ ਰੁਪਏ, ਰੂਪਨਗਰ ਦੇ 114 ਸਕੂਲਾਂ ਲਈ 10.26, ਸ਼ਹੀਦ ਭਗਤ ਸਿੰਘ ਨਗਰ ਦੇ 105 ਸਕੂਲਾਂ ਲਈ 9.45 ਲੱਖ ਰੁਪਏ, ਸੰਗਰੂਰ ਦੇ 221 ਸਕੂਲਾਂ ਲਈ 19.89 ਲੱਖ ਰੁਪਏ, ਐੱਸ.ਏ.ਐੱਸ. ਨਗਰ ਦੇ 109 ਸਕੂਲਾਂ ਲਈ 9.81 ਲੱਖ ਰੁਪਏ ਅਤੇ ਤਰਨ ਤਾਰਨ ਦੇ 172 ਸਕੂਲਾਂ ਲਈ 15.48 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

Most Popular

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
2 weeks ago
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 