• Latest
  • Trending
ਕੋਵਿਡ ਕਰਕੇ ਆਪਣੀ ਜਾਨ ਗਵਾਉਣ ਵਾਲੇ ਜੀ.ਓ.ਜੀ. ਸੂਬੇਦਰ ਮੇਜਰ ਬਲਦੇਵ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਸਹਾਇਤਾ 

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

15 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

32 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

47 minutes ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

1 hour ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

2 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

4 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਕਰਕੇ ਆਪਣੀ ਜਾਨ ਗਵਾਉਣ ਵਾਲੇ ਜੀ.ਓ.ਜੀ. ਸੂਬੇਦਰ ਮੇਜਰ ਬਲਦੇਵ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਸਹਾਇਤਾ 

March 27, 2021
in ਖਬਰਾਂ, ਪੰਜਾਬ
ਕੋਵਿਡ ਕਰਕੇ ਆਪਣੀ ਜਾਨ ਗਵਾਉਣ ਵਾਲੇ ਜੀ.ਓ.ਜੀ. ਸੂਬੇਦਰ ਮੇਜਰ ਬਲਦੇਵ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਸਹਾਇਤਾ 

ਕੋਵਿਡ ਕਰਕੇ ਆਪਣੀ ਜਾਨ ਗਵਾਉਣ ਵਾਲੇ ਜੀ.ਓ.ਜੀ. ਸੂਬੇਦਰ ਮੇਜਰ ਬਲਦੇਵ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਸਹਾਇਤਾ 

ਜੀ.ਓ.ਜੀ. ਦੇ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਗਰੇਵਾਲ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਕੋਵਿਡ ਕਰਕੇ ਆਪਣੀ ਜਾਨ ਗਵਾਉਣ ਵਾਲੇ ਜੀ.ਓ.ਜੀ. ਸੂਬੇਦਰ ਮੇਜਰ ਬਲਦੇਵ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਸਹਾਇਤਾ 

ਰਾਜਪੁਰਾ/ਪਟਿਆਲਾ, 27 ਮਾਰਚ:(ਵਿਸ਼ਵ ਵਾਰਤਾ)-ਗਾਰਡੀਅਨਜ ਆਫ਼ ਗਵਰਨੈਂਸ ਦੇ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਅਤੇ ਡਿਪਟੀ ਹੈਡ ਕਰਨਲ ਐਨ.ਐਸ. ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ 5 ਲੱਖ ਰੁਪਏ ਦਾ ਚੈਕ ਸੂਬੇਦਾਰ ਮੇਜਰ ਬਲਦੇਵ ਸਿੰਘ, ਜੋ ਕਿ ਆਪਣੀ ਜੀ.ਓ.ਜੀ. ਦੀ ਡਿਊਟੀ ਦੌਰਾਨ ਕੋਵਿਡ-19 ਤੋਂ ਪੀੜਤ ਹੋਣ ਕਰਕੇ ਫ਼ੌਤ ਹੋ ਗਿਆ ਸੀ, ਦੇ ਪਰਿਵਾਰ ਨੂੰ ਸੌਂਪਿਆ।
ਰਾਜਪੁਰਾ ਤਹਿਸੀਲ ਦੇ ਪਿੰਡ ਮਦਨ ਪੁਰ ਵਿਖੇ ਪੁੱਜੇ ਬ੍ਰਿਗੇਡੀਅਰ ਗਰੇਵਾਲ ਤੇ ਕਰਨਲ ਸਿੱਧੂ ਨੇ ਮ੍ਰਿਤਕ ਜੀ.ਓ.ਜੀ. ਦੀ ਪਤਨੀ ਸ੍ਰੀਮਤੀ ਸੁਖਵਿੰਦਰ ਕੌਰ ਨੂੰ ਮਿਲਕੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਸਕੀਮ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ.ਜਨ. ਸੇਵਾ ਮੁਕਤ ਟੀ.ਐਸ. ਸ਼ੇਰਗਿੱਲ ਦਾ ਸ਼ੋਕ ਸੰਦੇਸ ਵੀ ਪਰਿਵਾਰ ਨਾਲ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਖੁਸ਼ਹਾਲੀ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।
ਬ੍ਰਿਗੇਡੀਅਰ ਡੀ.ਐਸ. ਗਰੇਵਾਲ ਨੇ ਕਿਹਾ ਕਿ ਖੁਸ਼ਹਾਲੀ ਦੇ ਰਾਖੇ ਸਰਕਾਰ ਦੀਆਂ ਸਕੀਮਾਂ ਨੂੰ ਅਸਲ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਸਮੇਤ ਸਰਕਾਰ ‘ਖੁਸ਼ਹਾਲੀ ਦੇ ਰਾਖੇ’ ਸਰਕਾਰ ਦੇ ‘ਅੱਖਾਂ ਅਤੇ ਕੰਨ’ ਬਣਕੇ ਲੋਕ ਭਲਾਈ ਸਕੀਮਾਂ ‘ਤੇ ਬਰੀਕੀ ਨਾਲ ਨਜ਼ਰ ਰੱਖਦੇ ਹਨ ਤੇ ਇਸ ਦੀ ਹਾਂ ਪੱਖੀ ਜਾਂ ਕਮੀਆਂ ਪੇਸ਼ੀਆਂ ਦੀ ਸੁਤੰਤਰ ਰਿਪੋਰਟ ਇੱਕ ਐਪ ਜਰੀਏ ਮੁੱਖ ਮੰਤਰੀ ਦਫ਼ਤਰ ‘ਚ 24 ਘੰਟੇ ਕਾਰਜਸ਼ੀਲ ਕੰਟਰੋਲ ਰੂਮ ਤੱਕ ਪਹੁੰਚਾਉਂਦੇ ਹਨ। ਇਸ ਮੌਕੇ ਇਲਾਕੇ ਦੇ ਹੋਰ ਜੀ.ਓ.ਜੀ. ਤੇ ਪਤਵੰਤੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 