• Latest
  • Trending
ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ – ਕੈਂਥ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

33 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

50 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

1 hour ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

2 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ – ਕੈਂਥ

March 27, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ – ਕੈਂਥ

ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ – ਕੈਂਥ

ਮੁੱਖ ਮੰਤਰੀ ਅਮਰਿੰਦਰ ਸਿੰਘ ਅਜਿਹੀਆਂ  ਘਟਨਾਵਾਂ ਸਿੱਧੇ ਤੌਰ ਉੱਤੇ ਜੁਮੇਵਾਰ -ਕੈਂਥ

ਪੰਜਾਬ’ਚ ਕਾਨੂੰਨ ਵਿਵਸਥਾ ਚਿੰਤਾਜਨਕ ਅਤੇ ਫੇਲ੍ਹ  – ਕੈਂਥ

ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ – ਕੈਂਥ

ਚੰਡੀਗੜ੍ਹ, 27 ਮਾਰਚ : ਪੰਜਾਬ ‘ ਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਬੁਰੇ ਤਰੀਕੇ ਨਾਲ ਫੇਲ੍ਹ ਅਤੇ ਚਿੰਤਾਜਨਕ ਬਣ ਗਈ ਹੈ। ਪੰਜਾਬ ਵਿੱਚ ਪਹਿਲਾਂ ਤਾਂ ਅਨੁਸੂਚਿਤ ਜਾਤੀਆਂ ਦੀਆਂ ਨੂੰ ਔਰਤਾਂ ਨੂੰ ਨੰਗਾ ਕਰਕੇ ਘੁਮਾਣਾ ਤੇ ਨੌਜਵਾਨਾਂ ਨਾਲ ਕੁੱਟ ਮਾਰ ਕਰਕੇ ਪਿਸ਼ਾਬ ਪਿਲਾਉਣ ਦੀ ਘਟਨਾਵਾਂ ਅਤੇ ਲੜਕੀਆਂ ਦੀ ਸਰੇਆਮ ਕਤਲ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੇਇੱਜ਼ਤੀ ਕਰਕੇ ਸਰੇਆਮ ਪਿੰਡ ਵਿਚ ਘੁਮਾਉਣ ਆਮ ਜਿਹੀ ਗੱਲ ਬਣ ਗਈ ਹੈ ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ ,ਉਨਾਂ ਕਿਹਾ ਕਿ ਹੁਣ ਤਾ ਹੱਦ ਹੀ ਹੋ ਗਈ ਜਦੋਂ ਅਬੋਹਰ ਤੋਂ   ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰਣੁ ਨਾਰੰਗ ਨੂੰ ਕੁੱਟ ਮਾਰ ਕਰਕੇ ਅਲਫ ਨੰਗਾ ਕਰ ਦਿੱਤਾ ਇਹ ਸਾਰਾ ਕੁਝ ਪੁਲਿਸ ਦੀ ਮੌਜੂਦਗੀ ਵਿੱਚ ਸਰੇਆਮ ਲੋਕਤੰਤਰ ਦੀ ਹੱਤਿਆ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਵਿਚ ਪੰਜਾਬ ਦੀ ਕਾਨੂੰਨ ਵਿਵਸਥਾ ਕੰਟਰੋਲ ਤੋਂ ਬਾਹਰ ਹੋ ਗਈ ਹੈ ਇਸ ਸਾਰੀ ਘਟਨਾਵਾਂ ਵਿੱਚ ਪੰਜਾਬ ਦਾ ਪੁਲਿਸ ਤੰਤਰ ਫੇਲ੍ਹ ਹੋ ਗਈ ਡਾਇਰੈਕਟਰ ਜਰਨਲ ਆਫ ਪੁਲਿਸ ਦਾ ਹੈਡ ਕੁਆਟਰ ਕਾਂਗਰਸ ਪਾਰਟੀ ਦਾ ਅੱਡਾ ਬਣਾਉਣ ਕੈਪਟਨ ਸਰਕਾਰ ਕਾਮਯਾਬ ਹੈ। ਕਿਉਂਕਿ ਇਕੋ ਹੀ ਕਾਂਗਰਸ ਪਾਰਟੀ ਦੀ ਸੁਰੱਖਿਆ ਲਈ ਪੁਲਿਸ ਦਾ ਇਸਤੇਮਾਲ ਕੀਤਾ ਹੈ ਅਤੇ ਘਟਨਾਵਾਂ ਨੂੰ ਕਰਨ ਵਾਲਿਆਂ ਨੂੰ ਹੀ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਵੱਲੋਂ ਉਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਬਹੁਤ ਦੇਰੀ ਨਾਲ ਕਿਹਾ  ਜਾਂਦਾ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਜਿਹੇ ਵਿਵਹਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਪੰਜਾਬ ਸਰਕਾਰ ਦਾ ਗ੍ਰਹਿਣ ਵਿਭਾਗ ਵੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕੋਲ ਹੋਣ ਦੇ ਬਾਵਜੂਦ ਸਿੱਧੇ ਤੌਰ ਉੱਤੇ ਜੁਮੇਵਾਰ ਹੈ। ਪੰਜਾਬ ਦੇ ਗਵਰਨਰ ਨੂੰ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਣਾਂ ਚਾਹੀਦਾ ਹੈ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਸਖਤ ਕਦਮ ਚੁੱਕੇ ਜਾਣ ਦੀ ਲੋੜ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 