
ਲੁਧਿਆਣਾ 30 ਮਾਰਚ (ਰਾਜਕੁਮਾਰ ਸ਼ਰਮਾ) ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲੰਬੇ ਸਮੇਂ ਤੋਂ ਪਾਰਟੀ ਖਿਲਾਫ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਲੁਧਿਆਣਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਕਤਨਾ ਨੂੰ ਦਿੱਤਾ। ਅਗਲੇ 6 ਸਾਲਾਂ ਲਈ ਪਾਰਟੀ ਦੀ ਮੁੱਖ ਮੈਂਬਰਸ਼ਿਪ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।






















