• Latest
  • Trending
ਇਪਟਾ, ਪੰਜਾਬ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਪਿਤ ਵਿਸ਼ਵ ਰੰਗਮੰਚ ਦਿਵਸ ਮੌਕੇ ‘ਇਪਟਾ ਦੇ ਰੰਗਮੰਚੀ ਤੇ ਸਮਾਜਿਕ ਸਰੋਕਾਰ’ ਵਿਸ਼ੇ ਬਾਰੇ ਚਰਚਾ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

3 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Wednesday, November 25, 2026
No Result
View All Result
14 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਪਟਾ, ਪੰਜਾਬ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਪਿਤ ਵਿਸ਼ਵ ਰੰਗਮੰਚ ਦਿਵਸ ਮੌਕੇ ‘ਇਪਟਾ ਦੇ ਰੰਗਮੰਚੀ ਤੇ ਸਮਾਜਿਕ ਸਰੋਕਾਰ’ ਵਿਸ਼ੇ ਬਾਰੇ ਚਰਚਾ

March 30, 2021
in ਖਬਰਾਂ, ਪੰਜਾਬ

ਚੰਡੀਗੜ੍ 30 ਮਾਰਚ( ਵਿਸ਼ਵ ਵਾਰਤਾ )-ਕਿਸਾਨ ਅੰਦੋਲਨ ਨੂੰ ਸਮਰਪਿਤ ਇਪਟਾ, ਪੰਜਾਬ ਵੱਲੋਂ ਇਪਟਾ ਦੀ ਕਪੂਰਥਲਾ ਇਕਾਈ ਦੇ ਸਹਿਯੋਗ ਨਾਲ ‘ਇਪਟਾ ਦੇ ਰੰਗਮੰਚੀ ਤੇ ਸਮਾਜਿਕ ਸਰੋਕਾਰ’ ਵਿਸ਼ੇ ਉਪਰ ਚਰਚਾ ਕੀਤੀ ਗਈ।ਜਿਸ ਦੀ ਪ੍ਰਧਾਨਗੀ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ, ਸਿਰਜਣਾ ਕਲਾ ਕੇਂਦਰ ਦੇ ਜਨਰਲ ਸੱਕਤਰ ਰੋਸ਼ਨ ਖੇੜਾ, ਇਪਟਾ ਦੀ ਗੁਰਦਾਸਪੁਰ ਇਕਾਈ ਦੇ ਪ੍ਰਧਾਨ ਗੁਰਮੀਤ ਪਾਹੜਾ ਅਤੇ ਸਮਾਜ ਸੇਵੀ ਤੇਜ ਪਾਲ ਸਿੰਘ ਨੇ ਕੀਤੀ।ਸਮਾਗਮ ਦੇ ਆਰੰਭ ਵਿਚ ਕਿਸਾਨ ਅੰਦੋਲਨ ਦੇ ਸ਼ਹੀਦਾਂ, ਨਾਟਕਕਾਰ, ਫਿਲਮਾਂ ਦੇ ਲੇਖਕ ਤੇ ਇਪਟਾ ਦੇ ਮੁੱਢਲੀ ਕਤਾਰ ਦੇ ਕਾਰਕੁਨ ਸਾਗਰ ਸਰਹੱਦੀ ਅਤੇ ਪੱਤਰਕਾਰ ਤੇ ਕਲਮਾਕਾਰ ਮਨਜੀਤ ਸਿੰਘ ਇਬਲੀਸ ਨੂੰ ਸ਼ਰਧਾ ਸੁਮਨ ਭੇਂਟ ਕੀਤੇ।ਸਮਾਗਮ ਦਾ ਅਗ਼ਾਜ਼ ਅਨਮੋਲ ਰੂਪੋਵਾਲੀ ਨੇ ਇਪਟਾ, ਪੰਜਾਬ ਦੀ ਮੁੱਢਲੀ ਕਾਰਕੁਨ ਲੋਕ-ਗਾਇਕਾ ਸੁਰਿੰਦਰ ਕੌਰ ਦੇ ਗੀਤ ‘ਮਹਿਰਮ ਦਿੱਲਾਂ ਮਾਹੀ’ ਰਾਹੀਂ ਕੀਤੀ।

‘ਇਪਟਾ ਦੇ ਰੰਗਮੰਚੀ ਤੇ ਸਮਾਜਿਕ ਸਰੋਕਾਰ’ ਬਾਰੇ ਚਰਚਾ ਕਰਦੇ ਨਾਟਕਕਾਰ ਸੰਜੀਵਨ ਸਿੰਘ ਨੇ ਕਿਹਾ ਕਿ ‘ਕਲਾ ਲੋਕਾਂ ਲਈ’ ਇਪਟਾ ਦਾ ਮੂਲ ਉਦੇਸ਼ ਹੈ। ਜਿਹੜੀ ਕਲਾ ਲੋਕ ਮਸਲਿਆਂ ਦੀ ਗੱਲ ਨਹੀਂ ਕਰਦੀ, ਉਹ ਕਲਾ ਦੀ ਕਸੌਟੀ ਹਰਗਿਜ਼ ਉਪਰ ਵੀ ਖਰੀ ਨਹੀ ਉਤਰ ਸਕਦੀ।ਕਲਮਕਾਰ ਰੋਸ਼ਨ ਖੇੜਾ ਨੇ ਕਿਹਾ ਕਿਸਾਨ ਅੰਦੋਲਨ ਨੇ ਲੋਕਾਂ ਨੂੰ ਹਾਕਿਮ ਤੋਂ ਖੋਫ਼ ਅਤੇ ਭੈਅ ਤੋਂ ਮੁਕਤ ਕੀਤਾ ਹੈ।ਰੰਗਕਰਮੀ ਤੇਜ ਪਾਲ ਸਿੰਘ ਨੇ ਕਿਹਾ ਭਗਤ ਸਿੰਘ ਨੂੰ ਹਾਕਾਂ ਮਾਰਨ ਦੀ ਵਜਾਏ ਸਾਨੂੰ ਖੁੱਦ ਭਗਤ ਸਿੰਘ ਬਣਨਾ ਪਵੇਗਾ।ਨਾਟਕਰਮੀ ਗੁਰਮੀਤ ਪਾਹੜਾ ਨੇ ਕਿਹਾ ਪਹਿਲੀ ਨਜ਼ਰੇ ਤਾਂ ਇਹ ਤਿੰਨੇ ਕਾਲੇ ਕਾਨੂੰਨ ਕਿਸਾਨ ਵਿਰੋਧੀ ਲੱਗ ਰਹੇ ਨੇ ਜਾਂ ਜੋ ਤਬਕੇ ਖੇਤੀ ਨਾਲ ਜੁੜੇ ਹਨ ਉਨਾਂ ਲਈ ਨੁਕਸਾਨਦਾਇਕ ਪਰ ਇਹ ਵਰਤਾਰਾ ਇਨਸਾਨ ਵਿਰੋਧੀ ਹੈ।ਮੰਚ ਸੰਚਾਲਨ ਇਪਟਾ ਪੰਜਾਬ ਦੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਬਾਖੂਬੀ ਕੀਤਾ।

ਹੋਰਨਾ ਤੋਂ ਇਲਾਵਾ ਜਲੰਧਰ ਤੋਂ ਬੋਹੇਮੀਅਨ ਦੇ ਸੰਚਾਲਕ ਗੁਰਵਿੰਦਰ ਸਿੰਘ, ਕਪੂਰਥਲਾ ਤੋਂ ਗੁਰਮੁੱਖ ਢੋਡ, ਪਰਗਟ ਸਿੰਘ ਰੰਧਾਵਾ, ਗੁਰਬਖਸ਼ ਸਲੋਅ, ਸਰਬਜੀਤ ਰੂਪੋਵਾਲੀ, ਸ਼ਹਿਬਾਜ਼ ਖਾਨ, ਮੁਕੰਦ ਸਿੰਘ, ਊਸ਼ਾ ਰਾਣੀ, ਗੁਰਦਾਸਪੁਰ ਤੋਂ ਬੂਟਾ ਰਾਮ ਅਜ਼ਾਦ, ਫਗਵਾੜਾ ਤੋਂ ਰੀਤ ਪ੍ਰੀਤ ਪਾਲ ਸਿੰਘ ਮੋਗੇ ਤੋਂ ਮੋਹੀ ਅਮਰਜੀਤ ਸਿੰਘ ਨੇ ਵਿਸ਼ਵ ਰੰਗਮੰਚ ਦਿਵਸ ਦੀਆ ਮੁਬਾਰਕਾਂ ਪੇਸ਼ ਕਰਦੇ ਰੰਗਮੰਚ ਨਾਲ ਜੁੜਣ ਦੀ ਵਜਹ ਅਤੇ ਪੇਸ਼ ਆਈਆਂ ਦਿੱਕਤਾ ਬਾਰੇ ਵੀ ਦੱਸਿਆ।ਫਗਵਾੜਾ ਤੋਂ ਆਏ ਰੰਗਕਰਮੀ ਬਲਵਿੰਦਰ ਪ੍ਰੀਤ ਨੇ ਬਲਰਾਜ ਸਾਗਰ ਦਾ ਲਿਖਿਆ ਇਕ ਪਾਤਰੀ ਨਾਟਕ ‘ਸੁਲਘਦੀ ਧਰਤੀ’ ਵੀ ਪੇਸ਼ ਕੀਤਾ।ਅੰਤ ਵਿਚ ਇਪਟਾ ਦੀ ਫਗਵਾੜਾ ਇਕਾਈ ਦੇ ਪ੍ਰਧਾਨ ਅਤੇ ਮੇਜ਼ਬਾਨ ਡਾ. ਹਰਭਜਨ ਸਿੰਘ ਨੇ ਸਭ ਦਾ ਧੰਨਵਾਦ ਕਰਦੇ ਕਿਹਾ ਇਪਟਾ ਦੇ ਉਦੇਸ਼ ਨੂੰ ਜਨ ਸਧਾਰਣ ਤੱਕ ਲਿਜਾਣ ਲਈ ਹਰ ਕਿਸਮ ਦੇ ਉਪਰਾਲੇ ਕੀਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
4 days ago
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 