• Latest
  • Trending
ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਵੱਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਨਿਰਦੇਸ਼ ਜਾਰੀ

ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਵੱਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਨਿਰਦੇਸ਼ ਜਾਰੀ

9 years ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

8 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

47 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

53 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

57 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 hour ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

1 hour ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

13 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਵੱਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਨਿਰਦੇਸ਼ ਜਾਰੀ

January 11, 2018
in ਪੰਜਾਬ
ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਵੱਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਨਿਰਦੇਸ਼ ਜਾਰੀ

ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਵੱਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਨਿਰਦੇਸ਼ ਜਾਰੀਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਰਤਾ) : ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਨੇ ਅੱਜ ਸੂਬੇ ਦੇ ਸਮੂੰਹ ਜ਼ਿਲ੍ਹਾ ਬਾਲ ਅਧਿਕਾਰ ਅਫਸਰਾਂ ਨੂੰ ਅਰਧ ਸਰਕਾਰੀ ਪੱਤਰ ਜਾਰੀ ਕਰਕੇ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਦੇ ਹੁਕਮ ਦਿੱਤੇ ਹਨ ।
ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਬਾਲ ਅਧਿਕਾਰ ਰੱਖਿਆ ਕਮਿਸਨ  ਦੇ ਬੁਲਾਰੇ ਨੇ ਦੱਸਿਆ ਕਿ ਕਮਿਸਨ ਦੇ ਸਕੱਤਰ ਕੇ.ਐਸ.ਪੰਨੂ ਦੇ ਹਸਤਾਖਰਾਂ ਹੇਠ ਜਾਰੀ ਕੀਤੇ ਗਏ ਇਸ ਅਰਧ ਸਰਕਾਰੀ ਪੱਤਰ ਰਾਹੀ ਸਬੰਧਤ ਜ਼ਿਲ੍ਹਾ ਬਾਲਅਧਿਕਾਰ ਅਫਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਸਹਾਇਤਾ ਨਾਲ ਆਪਣੇ ਅਧੀਨ ਆਉਦੇ ਖੇਤਰ ਨੂੰ ਬਾਲ ਭਿਖਾਰੀਆਂ ਤੋਂ ਮੁਕਤ ਕਰਨ ਲਈ ਤੁਰੰਤ ਅਸਰਦਾਰ ਕਦਮ ਚੁਕਣ।
ਪੰਜਾਬ ਬਾਲ ਭਿਖਾਰੀ ਰੋਕੂ ਐਕਟ 1971 ਦੀ ਧਾਰਾ 9 ਅਨੁਸਾਰ ਜੇਕਰ ਕੋਈ ਵਿਅਕਤੀ ਕਿਸੇ ਬੱਚੇ ਨੂੰ ਭੀਖ ਮੰਗਣ ਦੇ ਕੰਮ ਵਿਚ ਲਗਾਉਦਾ ਹੈ, ਜਾ ਭੀਖ ਲੈਣ ਲਈ ਉਕਸਾਉਦਾ ਹੈ, ਜਾਂ ਬੱਚਾ ਦਿਖਾ ਕੇ ਭੀਖ ਮੰਗਦਾ ਹੈ ਉਸ ਨੂੰ ਤਿੰਨ ਸਾਲਤੱਕ ਕੈਦ ਹੋ ਸਕਦੀ ਇਹ ਸਜ਼ਾ ਘੱਟ ਤੋਂ ਘੱਟ ਇਕ ਸਾਲ ਤੱਕ ਹੈ।
ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਕਟ ਤੋਂ ਇਲਾਵਾ ਭਾਰਤ ਸਰਕਾਰ ਨੇ ਸਾਲ 2015 ਵਿੱਚ ਜੇ. ਜੇ. ਐਕਟ 2015 (ਜੁਵੇਨਾਈਅਲ ਜਸਟਿਸ -ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015) ਰਾਹੀ ਇਹ ਸਪਸ਼ਟ ਕੀਤਾ ਹੈਕਿ ਜੇਕਰ ਕੋਈ ਬਾਲ ਲੇਬਰ ਲਾਅ ਦੀ ਉਲੰਘਣਾ ਜਬਰੀ ਕਰਦੇ ਹੋਏ ਜਾ ਭੀਖ ਮੰਗਦਾ ਪਾਇਆ ਜਾਂਦਾ ਹੈ ਜਾ ਫਿਰ ਸੜਕ ਤੇ ਰਹਿੰਦਾ ਹੈ ਤਾ ਉਸ ਦੇ  ਮੁੜ ਵਸੇਬੇ ਅਤੇ ਉਸ ਦੇ ਮਾਪਿਆ ਨੂੰ ਸੋਪਣ ਜਾਂ ਨਾ ਸੋਪਣ ਸਬੰਧੀ ਸੈਕਸਨ 29(1)ਅਨੁਸਾਰ ਜ਼ਿਲ੍ਹਾ ਪੱਧਰੀ ਬਾਲ ਅਧਿਕਾਰ ਕਮੇਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਕਿਸੇ ਬਾਲ ਨੂੰ ਭੀਖ ਮੰਗਣ ਦੇ ਕੰਮ ਵਿੱਚ ਲਗਾਉਦਾ ਹੈ ਜਾਂ ਬਾਲ ਨੂੰ ਭੀਖ ਮੰਗਣ ਲਈ ਜਰੀਏ ਵਜੋਂ ਵਰਤਦੇ ਹੈ ਉਸਨੂੰ 5 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਵੀ ਹੋ ਸਕਦਾ ਹੈ। ਇਸ ਤੋਂਇਲਾਵਾ ਜੇਕਰ ਭੀਖ ਮੰਗਵਾਉਣ ਦੇ ਮਕਸਦ ਨਾਲ ਕਿਸੇ ਬਾਲ ਨੂੰ ਅੱਧਮਰਿਆ ਜਾ ਅੰਗਹੀਣ ਕਰਦੇ ਹਨ ਤਾ ਉਸ ਨੂੰ ਘੱਟੋ ਘੱਟ 7 ਸਾਲ ਦੀ ਸਖਤ ਸਜ਼ਾ ਅਤੇ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ 5 ਲੱਖਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ ਇੰਨੇ ਸਖਤ ਕਾਨੂੰਨ ਲਾਗੂ ਹੋਣ ਦੇ ਬਾਵਜੂਦ ਸੂਬੇ ਵਿੱਚ ਬਾਲ਼ ਭਿਖਾਰੀ ਦੀ ਅਲਾਮਤ ਬਰਕਰਾਰ ਹੈ ਇਸ ਲਈ ਸੂਬੇ ਨੂੰ ਬਾਲ ਭਿਖਾਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕਰਨ ਲਈਨਿਰਦੇਸ਼ ਵੀ ਦਿੱਤੇ ਗਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 