• Latest
  • Trending
ਅਨੁਸੂਚਿਤ ਜਾਤੀ ਵਰਗ ਦੀਆਂ ਲੜਕੀਆਂ ਨਾਲ ਸਬੰਧਤ ਘਟਨਾਵਾਂ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੋਟਿਸ ਲੈਣ -ਕੈਂਥ

ਅਨੁਸੂਚਿਤ ਜਾਤੀ ਵਰਗ ਦੀਆਂ ਲੜਕੀਆਂ ਨਾਲ ਸਬੰਧਤ ਘਟਨਾਵਾਂ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੋਟਿਸ ਲੈਣ -ਕੈਂਥ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

3 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

3 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

4 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

4 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

4 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

4 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Thursday, November 26, 2026
No Result
View All Result
13 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੁਸੂਚਿਤ ਜਾਤੀ ਵਰਗ ਦੀਆਂ ਲੜਕੀਆਂ ਨਾਲ ਸਬੰਧਤ ਘਟਨਾਵਾਂ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੋਟਿਸ ਲੈਣ -ਕੈਂਥ

April 1, 2021
in ਖਬਰਾਂ, ਪੰਜਾਬ
ਅਨੁਸੂਚਿਤ ਜਾਤੀ ਵਰਗ ਦੀਆਂ ਲੜਕੀਆਂ ਨਾਲ ਸਬੰਧਤ ਘਟਨਾਵਾਂ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੋਟਿਸ ਲੈਣ -ਕੈਂਥ

ਅਨੁਸੂਚਿਤ ਜਾਤੀ ਵਰਗ ਦੀਆਂ ਲੜਕੀਆਂ ਨਾਲ ਸਬੰਧਤ ਘਟਨਾਵਾਂ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ  ਨੋਟਿਸ ਲੈਣ -ਕੈਂਥ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਨੂੰ ਅਪੀਲ ਕਿ ਦਲਿਤ ਸਮਾਜ ਦੀਆਂ ਲੜਕੀਆਂ ਦੀ ਹੱਤਿਆਵਾਂ ਅਤੇ ਬਲਾਤਕਾਰ ਦੀਆਂ ਵਾਪਰੀਆਂ ਘਟਨਾਵਾਂ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਮੁੱਖ ਸਕੱਤਰ ਵਿੰਨੀ ਮਹਾਜਨ ਤੇ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਦਿੱਲੀ ਤਲਬ ਕਰਨ ਦੀ ਮੰਗ

ਅਨੁਸੂਚਿਤ ਜਾਤੀ ਵਰਗ ਦੀਆਂ ਲੜਕੀਆਂ ਨਾਲ ਸਬੰਧਤ ਘਟਨਾਵਾਂ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੋਟਿਸ ਲੈਣ -ਕੈਂਥ

ਚੰਡੀਗੜ੍ਹ, 1 ਅਪ੍ਰੈਲ (ਵਿਸ਼ਵ ਵਾਰਤਾ)  ਅਨੁਸੂਚਿਤ ਜਾਤੀ ਦੀਆਂ ਮਾਸੂਮ ਬੱਚੀਆਂ ਨਾਲ ਬਲਾਤਕਾਰ ਅਤੇ ਹੱਤਿਆਵਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ‘ਚ ਘਿਨਾਉਣੇ ਅਪਰਾਧਾਂ ਦਾ ਰੋਕਥਾਮ ਲਈ ਕੋਈ ਸਾਰਥਕ ਕਦਮ ਚੁੱਕਣ ਵਿੱਚ ਡਾਇਰੈਕਟਰ ਜਰਨਲ ਆਫ ਪੁਲਿਸ ਪੰਜਾਬ ਬੁਰੀ ਤਰ੍ਹਾਂ ਨਾਲ ਬੇਵੱਸ ਅਤੇ ਲਾਚਾਰ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿਛਲੇ ਮਹੀਨੇ ਵਿਚ ਦਲਿਤ ਭਾਈਚਾਰੇ ਦੀਆਂ ਮਾਸੂਮ ਲੜਕੀਆਂ ਦੀ ਹੱਤਿਆ ਅਤੇ ਬਲਾਤਕਾਰ ਦੀ ਘਟਨਾਵਾਂ ਨੇ ਗਰੀਬ ਪਰਿਵਾਰਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ ਹੈ ਪਰ ਕੈਪਟਨ ਸਰਕਾਰ ਨੇ ਇਨ੍ਹਾਂ ਬਲਾਤਕਾਰ ਅਤੇ ਹੱਤਿਆਵਾਂ ਉਤੇ ਕੋਈ ਗੰਭੀਰਤਾ ਨਾਲ ਸਖਤ ਕਾਰਵਾਈ ਕਰਨ ਵਿਚ ਅਸਫਲ ਸਾਬਿਤ ਹੋ ਰਿਹਾ ਹੈ ਅਤੇ ਨਾ ਹੀ ਕੌਮੀ ਕਾਂਗਰਸ ਆਗੂਆਂ ਰਾਹੁਲ ਗਾਂਧੀ ਅਤੇ ਪ੍ਰਿੰਆਕਾ ਗਾਂਧੀ ਦਾ ਇਨ੍ਹਾਂ ਅਨੁਸੂਚਿਤ ਜਾਤੀਆਂ ਦੀਆਂ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਹੱਤਿਆਵਾਂ ਅਤੇ ਬਲਾਤਕਾਰ ਪੀੜਤ ਪਰਿਵਾਰਾਂ ਨਾਲ ਕੋਈ ਹਮਦਰਦੀ ਪ੍ਰਗਟਾਈ ਅਤੇ ਨਾ ਹੀ ਟਵੀਟ ਕਰਕੇ ਸਖਤ ਐਕਸ਼ਨ ਕਰਨ ਦੀ ਕਾਂਗਰਸੀ ਕੈਪਟਨ ਸਰਕਾਰ ਨੂੰ ਕਾਰਵਾਈ ਕਰਨ ਵਿੱਚ ਦਿਲਚਸਪੀ ਦਿਖਾਈ।ਕਾਂਗਰਸੀ ਆਗੂਆਂ ਦੇ ਇਸ ਦੋਹਰੇ ਮਾਪਦੰਡ ਦੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਾ ਹੈ।
ਸ੍ਰ ਕੈਂਥ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਸ੍ਰੀ ਅਮੀਤ ਸ਼ਾਹ ਨੂੰ ਅਪੀਲ ਕੀਤੀ ਕਿ ਅਨੁਸੂਚਿਤ ਜਾਤੀ ਦੀਆਂ ਨੌਜਵਾਨ ਲੜਕੀਆਂ ਦੀ ਇਸ ਸਿਲਸਿਲੇ ਵਾਰ ਹੱਤਿਆਵਾਂ ਅਤੇ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ ਇਸ ਦਾ ਘਟਨਾਵਾਂ ਦਾ ਗੰਭੀਰ ਨੋਟਿਸ ਲੈਣਾਂ ਚਾਹੀਦਾ ਹੈ।
ਸ੍ਰ ਕੈਂਥ ਨੇ ਦੱਸਿਆ ਕਿ ਮੋਗਾ ਜਿਲ੍ਹੇ ਵਿੱਚ ਦੋ ਵਿਦਿਆਂਰਥਣਾਂ  ਦਾ ਕਤਲ ਤੇ ਲੁਧਿਆਣਾ ਜਿਲ੍ਹੇ ਦੇ ਸਮਰਾਲਾ ਅਧੀਨ ਪਿੰਡ ਵਿੱਚ ਮਾਸੂਮ ਬੱਚੀ ਦਾ ਬਲਾਤਕਾਰ ਕੀਤਾ ਦੋਸ਼ੀ ਨੂੰ ਪੁਲਿਸ ਗ੍ਰਿਫਤਾਰ ਕਰਨ ਵਿਚ ਫੇਲ੍ਹ ਅਤੇ ਇਸ ਤਰੀਕੇ ਨਾਲ ਹੁਸਿਆਰਪੁਰ ਜਿਲ੍ਹੇ ਵਿੱਚ  ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਫਿਰ ਉਸ ਨੂੰ ਮਾਰ ਮੁਕਾ ਦਿੱਤਾ ਹੈ। ਹੈਰਾਨੀ ਦੀ ਗੱਲ ਕਿ ਕਿਸੇ ਵੀ ਰਾਜਨੀਤਕ ਪਾਰਟੀਆਂ ਦੇ ਐਮ ਐਲ ਏ ਨੇ ਇਸ ਦੀ ਨਿੰਦਿਆ ਨਹੀਂ ਕੀਤੀ ਨਾ ਹੀ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਬਿਆਨ ਦਿੱਤਾ। ਸ੍ਰ ਕੈਂਥ ਨੇ ਕਿਹਾ ਕਿ ਮੁੱਖ ਸਕੱਤਰ ਵਿੰਨੀ ਮਹਾਜਨ ਅਤੇ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਦਿੱਲੀ ਤਲਬ ਕਰਕੇ ਕੈਪਟਨ ਸਰਕਾਰ ਦੀ ਲਾਚਾਰ ਕਾਨੂੰਨ ਵਿਵਸਥਾ ਬਾਰੇ ਪੁੱਛਿਆ ਜਾਵੇ ਅਤੇ ਅਨੁਸੂਚਿਤ ਜਾਤੀਆਂ ਦੀਆਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਹੱਤਿਆਵਾਂ ਅਤੇ ਬਲਾਤਕਾਰ ਦੀਆਂ ਘਟਨਾਵਾਂ ਬਾਰੇ ਵੇਰਵਿਆਂ ਨੂੰ ਹਾਸਿਲ ਕਰਕੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦੇਣੇ ਚਾਹੀਦੇ ਹਨ।ਸ੍ਰ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਘਟਨਾਵਾਂ ‘ਚ  ਕੈਪਟਨ ਸਰਕਾਰ ਦੀ ਸਰਪ੍ਰਸਤੀ ਹਾਸਿਲ ਹੋਣ ਕਾਰਨ ਅਨਿਆਂ, ਅੱਤਿਆਚਾਰ,ਗੁੰਡਾਗਰਦੀ, ਵਿਤਕਰਾ, ਬੇਇੱਜ਼ਤੀ ਅਤੇ ਕਤਲੇਆਮ ਕਰਨ ਵਾਲਿਆਂ ਦੇ ਖਿਲਾਫ਼ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟਸ ਕੋਲ ਪਟੀਸ਼ਨ ਦਾਇਰ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

by Navjot
6 days ago
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਵੀਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 