• Latest
  • Trending
ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨਗਰ ਨਿਗਮ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨਗਰ ਨਿਗਮ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

3 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

4 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

4 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

4 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

5 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

5 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨਗਰ ਨਿਗਮ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ

April 2, 2021
in ਖਬਰਾਂ, ਪੰਜਾਬ
ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨਗਰ ਨਿਗਮ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨਗਰ ਨਿਗਮ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ
-ਸੰਵਿਧਾਨ ਘਾੜੇ ਬਾਬਾ ਸਾਹਿਬ ਨੇ ਹਿੰਦੁਸਤਾਨ ਦੀ ਜਨਤਾ ਦਾ ਭਵਿੱਖ ਲਿਖਿਆ-ਪ੍ਰਨੀਤ ਕੌਰ
-ਮੇਅਰ ਬਿੱਟੂ ਨੇ ਕੋਵਿਡ ਮਹਾਂਮਾਰੀ ‘ਚ ਕੀਤੇ ਕਾਰਜਾਂ ਲਈ ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕੀਤਾ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨਗਰ ਨਿਗਮ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ

ਪਟਿਆਲਾ, 2 ਅਪ੍ਰੈਲ (ਵਿਸ਼ਵ ਵਾਰਤਾ);-ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਇੱਥੇ ਨਗਰ ਨਿਗਮ ਦੀ ਪਾਰਕ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਗਏ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਤੋਂ ਪਰਦਾ ਹਟਾਇਆ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸਵੀਪਰ ਯੂਨੀਅਨ ਦੇ ਪ੍ਰਧਾਨ ਬਿੰਨੀ ਸਹੋਤਾ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਨਗਰ ਨਿਗਮ ਦੀ ਸਵੀਪਰ ਯੂਨੀਅਨ ਅਤੇ ਨਗਰ ਨਿਗਮ ਵੱਲੋਂ ਕਰਵਾਏ ਸਾਂਝੇ ਸਮਾਰੋਹ ਮੌਕੇ ਬਾਬਾ ਸਾਹਿਬ ਦੀ ਮੂਰਤੀ ਦਾ ਉਦਘਾਟਨ ਕਰਨ ਮਗਰੋਂ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਸੰਵਿਧਾਨ ਘਾੜੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਨੇ ਦੇਸ਼ ਦਾ ਸੰਵਿਧਾਨ ਰਚਕੇ ਹਿੰਦੁਸਤਾਨ ਦੀ ਜਨਤਾ ਦਾ ਭਵਿੱਖ ਲਿਖਿਆ।
ਉਨ੍ਹਾਂ ਕਿਹਾ ਕਿ ਅੱਜ ਭਾਵੇਂ ਸਾਰਾ ਦੇਸ਼ ਬਾਬਾ ਸਾਹਿਬ ਨੂੰ ਪਿਆਰ ਕਰਦਾ ਹੈ ਪਰੰਤੂ ਕੁੁਝ ਪਾਰਟੀਆਂ ਉਨ੍ਹਾਂ ਵੱਲੋਂ ਰਚੇ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਲਈ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਸੰਵਿਧਾਨ ਦੀ ਰੱਖਿਆ ਅਤੇ ਇਸਦਾ ਮਾਣ ਸਨਮਾਨ ਕਰਨ ਲਈ ਪ੍ਰਣ ਕਰੀਏ।
ਸੰਸਦ ਮੈਂਬਰ ਨੇ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਖਾਸ ਕਰਕੇ ਸਫ਼ਾਈ ਕਰਮਚਾਰੀਆਂ ਵੱਲੋਂ ਕੋਵਿਡ ਮਹਾਂਮਾਰੀ ‘ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਕਰਵਾਏ ਜਾ ਰਹੇ ਬਿਨਾਂ ਵਿਤਕਰੇ ਤੋਂ ਵਿਕਾਸ ਕਾਰਜਾਂ ਲਈ ਪਟਿਆਲਾ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਦਿੱਤੇ ਪਿਆਰ ਦੀ ਬਦੌਲਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।
ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਸਵਾਗਤ ਕਰਦਿਆਂ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪ੍ਰਨੀਤ ਕੌਰ ਯਤਨਾਂ ਸਦਕਾ ਪਟਿਆਲਾ ਦਾ ਪਿਛਲੀ ਸਰਕਾਰ ਸਮੇਂ ਰੁਕਿਆ ਵਿਕਾਸ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਅਗਲੀਆਂ ਚੋਣਾਂ ‘ਚ ਲੋਕਾਂ ਕੋਲ ਫ਼ਖ਼ਰ ਨਾਲ ਜਾਣਗੇ ਕਿਉਂਕਿ ਜੋ ਸੁਪਨੇ ਉਨ੍ਹਾਂ ਨੇ ਕੈਪਟਨ ਸਰਕਾਰ ਆਉਣ ਤੋਂ ਪਹਿਲਾਂ ਲਏ ਸਨ, ਉਹ ਸਾਰੇ ਪੂਰੇ ਹੋ ਰਹੇ ਹਨ।
ਸ੍ਰੀ ਬਿੱਟੂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਸਥਾਪਨਾ ਕਰਨ ਦੀ ਲੰਮੇ ਸਮੇਂ ਤੋਂ ਮੰਗ ਚਲੀ ਆ ਰਹੀ ਸੀ, ਜਿਸ ਨੂੰ ਸ੍ਰੀਮਤੀ ਪ੍ਰਨੀਤ ਕੌਰ ਨੇ ਪੂਰਾ ਕਰਵਾਇਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਡਾ. ਅੰਬੇਦਕਰ ਦੇ ਅਸ਼ੀਰਵਾਦ ਸਦਕਾ ਸ਼ਹਿਰ ਦੇ ਵਿਕਾਸ ਨੂੰ ਹੋਰ ਚਾਰ ਚੰਨ ਲਾਏ ਜਾਣਗੇ। ਉਨ੍ਹਾਂ ਨੇ ਹੋਰ ਦੱਸਿਆ ਕਿ ਨਗਰ ਨਿਗਮ ਪਟਿਆਲਾ ਆਪਣੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮਿਹਨਤ ਸਦਕਾ ਦੇਸ਼ ਦੀਆਂ ਚੁਣੀਆਂ ਨਗਰ ਨਿਗਮਾਂ ‘ਚ ਸ਼ੁਮਾਰ ਹੋ ਗਈ ਹੈ, ਜਿੱਥੇ ਕੂੜੇ ਦੇ ਨਿਪਟਾਰੇ ਦੇ ਵਧੀਆ ਪ੍ਰਬੰਧ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸਫ਼ਾਈ ਕਰਮਚਾਰੀਆਂ ਦਾ ਕੋਵਿਡ ਮਹਾਂਮਾਰੀ ‘ਚ ਬਿਨ੍ਹਾਂ ਮੌਤ ਦੇ ਡਰ ਤੋਂ ਕੰਮ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਐਸ.ਸੀ. ਭਾਈਚਾਰੇ ਵੱਲੋਂ ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ ਤੇ ਸ੍ਰੀ ਸੋਨੂ ਸੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪ੍ਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਜਦੋਂਕਿ ਸਵੀਪਰ ਯੂਨੀਅਨ ਦੇ ਪ੍ਰਧਾਨ ਬਿਨੀ ਸਹੋਤਾ ਨੇ ਵੀ ਸ੍ਰੀਮਤੀ ਪ੍ਰਨੀਤ ਕੌਰ ਤੇ ਮੇਅਰ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਯੂਨੀਅਨ ਵੱਲੋਂ ਸ੍ਰੀਮਤੀ ਪ੍ਰਨੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
ਸਮਾਰੋਹ ਮੌਕੇ ਪੀਆਰਟੀਸੀ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਨਿਗਮ ਕਮਿਸ਼ਨਰ ਪੂਨਮਦੀਪ ਕੌਰ, ਸੰਯੁਕਤ ਕਮਿਸ਼ਨਰ ਅਵਿਕੇਸ਼ ਗੁਪਤਾ ਤੇ ਲਾਲ ਵਿਸ਼ਵਾਸ਼, ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਹਰਵਿੰਦਰ ਸਿੰਘ ਨਿੱਪੀ, ਨਰੇਸ਼ ਦੁੱਗਲ, ਅਤੁਲ ਜੋਸ਼ੀ, ਵਿਜੇ ਕੂਕਾ, ਨਿਖਿਲ ਬਾਤਿਸ਼ ਸ਼ੇਰੂ, ਹੈਪੀ ਵਰਮਾ, ਗੋਪਾਲ ਸਿੰਗਲਾ, ਆਰਤੀ ਸ਼ਰਮਾ, ਰਜਿੰਦਰ ਸ਼ਰਮਾ, ਹਰੀਸ਼ ਨਾਗਪਾਲ ਗਿਨੀ, ਸੰਦੀਪ ਮਲਹੋਤਰਾ, ਅਨੁਜ ਖੋਸਲਾ, ਸਵੀਪਰ ਯੂਨੀਅਨ ਨਗਰ ਨਿਗਮ ਦੇ ਪ੍ਰਧਾਨ ਬਿਨੀ ਸਹੋਤਾ, ਡਰਾਇਵਰ ਯੂਨੀਅਨ ਪ੍ਰਧਾਨ ਸੀਤਾ ਰਾਮ, ਮਿਊਂਸਪਲ ਵਰਕਰ ਯੂਨੀਅਨ ਪ੍ਰਧਾਨ ਸ਼ਿਵ ਕੁਮਾਰ, ਜਨਰਲ ਸਕੱਤਰ ਕੁਲਦੀਪ ਕਾਕਾ, ਵਾਈਸ ਪ੍ਰਧਾਨ ਨੇਤਰ ਬਡਲਾਨ, ਕੈਸ਼ੀਅਰ ਵਿਨੋਦ ਕੁਮਾਰ, ਸਰਪ੍ਰਸਤ ਮਾਇਆ ਰਾਮ, ਚੇਅਰਮੈਨ ਸੰਜੇ ਕਲਿਆਣ ਤੇ ਸ਼ੇਖਰ ਸਿੱਧੂ, ਰਜੇਸ਼ ਮੰਡੋਰਾ, ਗੋਪੀ ਰੰਗੀਲਾ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

by Ranjit Singh
3 weeks ago
0

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 