• Latest
  • Trending
ਦੂਜੇ ਦਿਨ ਰੋਡਵੇਜ਼ ਅੰਮ੍ਰਿਤਸਰ ਦੀਆਂ ਬੱਸਾਂ ਵਿਚ 2000 ਅੋਰਤਾਂ ਨੇ ਸਫਰ ਦਾ ਲਿਆ ਆਨੰਦ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

5 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੂਜੇ ਦਿਨ ਰੋਡਵੇਜ਼ ਅੰਮ੍ਰਿਤਸਰ ਦੀਆਂ ਬੱਸਾਂ ਵਿਚ 2000 ਅੋਰਤਾਂ ਨੇ ਸਫਰ ਦਾ ਲਿਆ ਆਨੰਦ

April 3, 2021
in ਖਬਰਾਂ, ਪੰਜਾਬ
ਦੂਜੇ ਦਿਨ ਰੋਡਵੇਜ਼ ਅੰਮ੍ਰਿਤਸਰ ਦੀਆਂ ਬੱਸਾਂ ਵਿਚ 2000 ਅੋਰਤਾਂ ਨੇ ਸਫਰ ਦਾ ਲਿਆ ਆਨੰਦ

ਦੂਜੇ ਦਿਨ ਰੋਡਵੇਜ਼ ਅੰਮ੍ਰਿਤਸਰ ਦੀਆਂ ਬੱਸਾਂ ਵਿਚ 2000 ਅੋਰਤਾਂ ਨੇ ਸਫਰ ਦਾ ਲਿਆ ਆਨੰਦ

ਮੁਫ਼ਤ ਬੱਸ ਸਫ਼ਰ ਸਹੂਲਤ ਨਾਲ  ਔਰਤਾਂ ਦੇ ਚਿਹਰਿਆਂ ’ਤੇ ਆਈ ਰੌਣਕ

ਦੂਜੇ ਦਿਨ ਰੋਡਵੇਜ਼ ਅੰਮ੍ਰਿਤਸਰ ਦੀਆਂ ਬੱਸਾਂ ਵਿਚ 2000 ਅੋਰਤਾਂ ਨੇ ਸਫਰ ਦਾ ਲਿਆ ਆਨੰਦ

ਅੰਮ੍ਰਿਤਸਰ, 3 ਅਪ੍ਰੈਲ (ਵਿਸ਼ਵ ਵਾਰਤਾ)-ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫਤ ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ਨੇ ਮਹਿਲਾ ਯਾਤਰੀਆਂ ਦੇ ਚਿਹਰਿਆ ਤੇ ਰੋਣਕਾਂ ਲਿਆ ਦਿੱਤੀਆਂ ਹਨ,ਜਿਸ ਤੇ ਰਾਜ ਭਰ ਦੀਆਂ ਔਰਤਾਂ ਵਲੋ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

                        ਪਿੰਡ ਸਠਿਆਲਾ ਤੇ ਅੰਮ੍ਰਿਤਸਰ ਬੱਸ ਅੱਡੇ ਪੁੱਜੀ ਲਖਵਿੰਦਰ ਕੌਰ ਨੇ ਦੱਸਿਆ ਕਿ ਉਹ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਈ ਸੀ ਅਤੇ ਬੱਸ ਵਿਚ ਉਸਦੀ ਕੋਈ ਵੀ ਟਿਕਟ ਨਹੀ ਲੱਗੀ । ਉਸ ਨੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੁੱਕਿਆ ਗਿਆ ਇਹ ਕਦਮ  ਬਹੁਤ ਵਧੀਆਂ ਹੈ। ਉਸਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਈ ਔਰਤਾਂ ਪੈਸੇ ਨਾ ਹੋਣ ਕਰਕੇ ਪਿੰਡਾਂ ਤੋ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਨਹੀ ਆ ਸਕਦੀਆਂ ਪਰ ਹੁਣ ਮੁਫਤ ਸਫਰ ਸਹੂਲਤ ਕਰਕੇ ਆ ਸਕਦੀਆਂ ਹਨ। ਇਕ ਹੋਰ ਮਹਿਲਾ ਯਾਤਰੀ ਕੋਮਲ ਵਾਸੀ ਸੁਲਤਾਨਵਿੰਡ ਰੋਡ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿ  ਇਹ ਸਹੂਲਤ ਪ੍ਰਦਾਨ ਕਰਨਾ ਇਕ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਸੂਬੇ ਦੀਆਂ ਔਰਤਾਂ ਜਿਥੇ ਆਰਥਿਕ ਤੌਰ ’ਤੇ ਮਜ਼ਬੂਤ ਹੋਣਗੀਆਂ, ਉਥੇ ਉਨ੍ਹਾਂ ਨੂੰ ਸੁਰੱਖਿਅਤ ਸਫ਼ਰ ਦੀ ਸੁਵਿਧਾ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਮਹਿਲਾ ਸਸ਼ਕਤੀਕਰਨ ਵੱਲ ਇਕ ਵੱਡਾ ਕਦਮ ਹੈ।

            ਇਸ ਮੌਕੇ ਵੱਖ ਵੱਖ ਸਥਾਨਾਂ ਤੋ ਅੰਮ੍ਰਿਤਸਰ ਵਿਖੇ ਪੜਨ ਅਤੇ ਕੰਮ ਕਰਦੀਆਂ  ਲੜਕੀਆਂ ਨੇ  ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਸਹੂਲਤ ਪ੍ਰਦਾਨ ਕਰਕੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਨੂੰ ਅਸਲ ਮਾਅਨਿਆਂ ਵਿਚ ਸਾਰਥਕ ਕੀਤਾ ਹੈ, ਜਿਸ ਨਾਲ ਉਨ੍ਹਾਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਬੱਸਾਂ ਵਿਚ ਟ੍ਰੈਕਿੰਗ ਸਿਸਟਮ ਅਤੇ ਪੈਨਿਕ ਬਟਨ ਲੱਗਣ ਨਾਲ ਉਨ੍ਹਾਂ ਲਈ ਸੁਰੱਖਿਅਤ ਸਫ਼ਰ ਯਕੀਨੀ ਬਣੇਗਾ।

                        ਇਸ ਸਬੰਧੀ ਹੋਰ ਜਾਦਕਾਰੀ ਦਿੰਦ ਹੋਏ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਬੱਸ ਡਰਾਈਵਰਾਂ ਅਤੇ ਕਡੰਕਟਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਮਹਿਲਾ ਯਾਤਰੀ ਨੂੰ ਸੁਰੱਖਿਅਤ ਅਤੇ ਮੁਸਕਿਲ ਰਹਿਤ ਯਾਤਰਾ ਪ੍ਰਦਾਨ ਕੀਤੀ ਜਾਵੇ ਉਨ੍ਹਾਂ ਕਿਹਾ ਔਤਰਾਂ ਦੀ ਸੁਰਿੱਖਿਆ ਲਈ ਸਾਰੀਆਂ ਬੱਸਾਂ ਵਿੱਚ ਪੈਨਿਕ ਬਟਨ ਵੀ ਲਗਾਏ ਗਏ ਹਨ ਅਤੇ ਬੱਸਾਂ ਨੂੰ ਜੀ ਪੀ ਐਸ ਤਕਨੀਕ ਨਾਲ ਜੋੜਿਆ ਵੀ ਗਿਆ ਹੈ।

                        ਜਨਰਲ ਮੈਨੇਜਰ ਪੰਜਾਬ ਰੋਡਵੇਜ ਸ: ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਦੂਜੇ ਦਿਨ ਰੋਡਵੇਜ ਅੰਮ੍ਰਿਤਸਰ ਦੀਆਂ ਬੱਸਾਂ ਵਿਚ 2000 ਦੇ ਕਰੀਬ ਔਰਤਾਂ ਨੇ ਮੁਫਤ ਸਫਰ ਦਾ ਆਨੰਦ ਲਿਆ ਹੈ ਅਤੇ ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਨਾਲ ਔਰਤਾਂ ਨੂੰ ਵੱਡਾ ਲਾਭ ਮਿਲਿਆ ਹੈ ਅਤੇ ਇਹ ਮਹਿਲਾ ਵਰਗ ਲਈ ਇਕ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਇਹ ਸਹੂਲਤ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਤਾਂ ਵਰਦਾਨ ਸਾਬਿਤ ਹੋਵੇਗੀ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 