
ਚੰਡੀਗੜ੍ਹ, 12 ਜਨਵਰੀ (ਵਿਸ਼ਵ ਵਾਰਤਾ) : ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰਨ ਦੇ ਨੋਟਿਸ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ| ਇਸ ਤੋਂ ਪਹਿਲਾਂ ਮੇਅਰ ਕੁਲਵੰਤ ਸਿੰਘ ਨੇ ਕੱਲ੍ਹ ਇਸ ਨੋਟਿਸ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ|
ਇਸ ਦੌਰਾਨ ਅਦਾਲਤ ਨੇ ਆਗਾਮੀ ਆਦੇਸ਼ ਤੱਕ ਨੋਟਿਸ ਉਤੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਉਤੇ ਰੋਕ ਲਾ ਦਿੱਤੀ ਹੈ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...






















