• Latest
  • Trending
ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਕੌਮੀ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਦੇਣ ਦਾ ਐਲਾਨ

ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਕੌਮੀ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਦੇਣ ਦਾ ਐਲਾਨ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

4 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

5 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

5 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

5 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

6 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

6 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

8 hours ago
Hindi News
English News
Thursday, November 26, 2026
No Result
View All Result
11 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਕੌਮੀ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਦੇਣ ਦਾ ਐਲਾਨ

April 4, 2021
in ਖਬਰਾਂ, ਪੰਜਾਬ
ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਕੌਮੀ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਦੇਣ ਦਾ ਐਲਾਨ
ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਕੌਮੀ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਦੇਣ ਦਾ ਐਲਾਨ
ਸੂਬੇ ਦੀਆਂ 2 ਬਲਾਕ ਸਮਿਤੀਆਂ ਅਤੇ 9 ਗਰਾਮ ਪੰਚਾਇਤਾਂ ਨੂੰ ਵੀ ਮਿਲਣਗੇ ਵੱਖ ਵੱਖ ਕੌਮੀ ਪੁਰਸਕਾਰ
ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਵਲੋਂ ਪੁਰਸਕਾਰ ਹਾਸਲ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ
ਚੰਡੀਗੜ, 4 ਅਪ੍ਰੈਲ(ਵਿਸ਼ਵ ਵਾਰਤਾ): ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਨੇ ਹਰ ਪੱਖੋਂ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਬਦਲੇ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਇਸ ਵਰੇ ਦਾ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਕੌਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਹਰ ਵਰੇ ਦਿੱਤੇ ਜਾਣ ਵਾਲੇ ਇਹਨਾਂ ਪੁਰਸਕਾਰਾਂ ਵਿਚ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਤੋਂ ਬਿਨਾਂ ਸੂਬੇ ਦੀਆਂ ਦੋ ਬਲਾਕ ਸਮਿਤੀਆਂ ਅਤੇ ਨੌ ਗਰਾਮ ਪੰਚਾਇਤਾਂ ਨੂੰ ਵੀ ਵੱਖ ਵੱਖ ਕੌਮੀ ਪੁਰਸਕਾਰਾਂ ਲਈ ਚੁਣਿਆ ਗਿਆ ਹੈ।
          ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਪੁਰਸਕਾਰਾਂ ਲਈ ਚੁਣੀਆਂ ਗਈਆਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਇਹ ਪੁਰਸਕਾਰ ਇਹਨਾਂ ਸੰਸਥਾਵਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਤ ਕਰਨਗੇ। ਉਹਨਾਂ ਕਿਹਾ ਕਿ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵੀ ਇਹਨਾਂ ਤੋਂ ਪ੍ਰੇਰਨਾ ਲੈ ਕੇ ਬਿਹਤਰੀਨ ਕਾਰਗੁਜ਼ਾਰੀ ਲਈ ਹੰਭਲਾ ਮਾਰਨਾ ਚਾਹੀਦਾ ਹੈ। ਸ਼੍ਰੀ ਬਾਜਵਾ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਅਤੇ ਮਜ਼ਬੂਤ ਕਰ ਕੇ ਹੀ ਪਿੰਡਾਂ ਦਾ ਸਰਬਪੱਖੀ ਅਤੇ ਪਾਇਦਾਰ ਵਿਕਾਸ ਕੀਤਾ ਜਾ ਸਕਦਾ ਹੈ।
ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲਾ ਲੁਧਿਆਣਾ ਦੀ ਸਮਰਾਲਾ ਅਤੇ ਜ਼ਿਲਾ ਪਟਿਆਲਾ ਦੀ ਭੁਨਰਹੇੜੀ ਬਲਾਕ ਸੰਮਿਤੀਆਂ ਦੀ ਚੋਣ ਪੁਰਸਕਾਰਾਂ ਲਈ ਕੀਤੀ ਗਈ ਹੈ। ਇਸੇ ਤਰਾਂ ਹੀ ਬਠਿੰਡਾ ਜ਼ਿਲੇ ਦੇ ਮੌੜ ਬਲਾਕ ਦੀ ਗਰਾਮ ਪੰਚਾਇਤ ਮਾਣਕ ਖਾਨਾ, ਕਪੂਰਥਲਾ ਜ਼ਿਲੇ ਦੇ ਢਿੱਲਵਾਂ  ਬਲਾਕ ਦੀ ਗਰਾਮ ਪੰਚਾਇਤ ਸੰਘੋਜਾਲਾ, ਅੰਮਿ੍ਰਤਸਰ ਜ਼ਿਲੇ ਦੇ ਰਈਆ ਬਲਾਕ ਦੀ ਗਰਾਮ ਪੰਚਾਇਤ ਮਹਿਤਾ, ਫ਼ਰੀਦਕੋਟ ਜ਼ਿਲੇ ਦੇ ਫ਼ਰੀਦਕੋਟ ਬਲਾਕ ਦੀ ਗਰਾਮ ਪੰਚਾਇਤ ਮਚਾਕੀ ਕਲਾਂ, ਲੁਧਿਆਣਾ ਜ਼ਿਲੇ ਦੇ ਮਾਛੀਵਾੜਾ ਬਲਾਕ ਦੀ ਗਰਾਮ ਪੰਚਾਇਤ ਗੁਰੂਗੜ, ਪਟਿਆਲਾ ਜ਼ਿਲੇ ਦੇ ਭੁਨਰਹੇੜੀ  ਬਲਾਕ ਦੀ ਗਰਾਮ ਪੰਚਾਇਤ ਦੇਵੀਨਗਰ ਅਤੇ ਫ਼ਾਜ਼ਿਲਕਾ ਜ਼ਿਲੇ ਦੇ ਫ਼ਾਜ਼ਿਲਕਾ ਬਲਾਕ ਦੀ ਗਰਾਮ ਪੰਚਾਇਤ ਥੇਹ ਕਲੰਦਰ ਦੀ ਵੀ  ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਲਈ ਚੋਣ ਕੀਤੀ ਗਈ ਹੈ।
ਉਹਨਾਂ ਦਸਿਆ ਕਿ ਇਹਨਾਂ ਤੋਂ ਬਿਨਾਂ ਜ਼ਿਲਾ ਕਪੂਰਥਲਾ ਦੇ ਢਿੱਲਵਾਂ ਬਲਾਕ ਦੀ ਨੂਰਪੁਰ ਲੁਬਾਣਾ ਗ੍ਰਾਮ ਪੰਚਾਇਤ ਨੂੰ ਬਾਲ-ਮਿੱਤਰਤਾਈ ਪੁਰਸਕਾਰ, ਗੁਰਦਾਸਪੁਰ ਜ਼ਿਲੇ ਦੇ ਧਾਰੀਵਾਲ ਬਲਾਕ ਦੀ ਛੀਨਾ ਗ੍ਰਾਮ ਪੰਚਾਇਤ ਨੂੰ ਗ੍ਰਾਮ ਪੰਚਾਇਤ ਵਿਕਾਸ ਵਿਉਂਤਬੰਦੀ ਪੁਰਸਕਾਰ ਅਤੇ ਜ਼ਿਲਾ ਬਠਿੰਡਾ ਦੇ ਮੌੜ ਬਲਾਕ ਦੀ ਮਾਣਕ ਖਾਨਾ ਗ੍ਰਾਮ ਪੰਚਾਇਤ ਨੂੰ ਨਾਨਾ ਜੀ ਦੇਸਮੁੱਖ ਗੌਰਵ ਗ੍ਰਾਮ ਸਭਾ ਪੁਰਸਕਾਰ ਦੇਣ ਲਈ ਚੁਣਿਆ ਗਿਆ ਹੈ। ਇਸ ਤਰਾਂ ਬਠਿੰਡਾ ਦੇ ਮੌੜ ਬਲਾਕ ਦੀ ਮਾਣਕ ਖਾਨਾ ਗ੍ਰਾਮ ਪੰਚਾਇਤ ਨੂੰ ਦੋ ਪੁਰਸਕਾਰ ਹਾਸਲ ਹੋਏ ਹਨ। ਉਹਨਾਂ ਕਿਹਾ ਕਿ ਇਹ ਸਾਰੇ ਪੁਰਸਕਾਰ ਪੰਚਾਇਤੀ ਰਾਜ ਸੰਸਥਾਵਾਂ ਨੂੰ ਹਰ ਪੱਖੋਂ ਮਜ਼ਬੂਤ ਅਤੇ ਸ਼ਕਤੀਸ਼ਾਲੀ ਬਣਾਉਣ ਲਈ ਦਿੱਤੇ ਜਾਂਦੇ ਹਨ।
ਸੂਬੇ ਦੇ ਪੇਂਡੂ ਵਿਕਾਸ ਵਿਭਾਗ ਦੇ ਐਸ.ਆਈ ਆਰ.ਡੀ ਦੀ ਪ੍ਰੋਫੈਸਰ ਅਤੇ ਮੁੱਖੀ ਡਾ. ਰੋਜ਼ੀ ਵੈਦ ਨੇ ਦਸਿਆ ਕਿ ਇਹਨਾਂ ਪੁਰਸਕਾਰਾਂ ਲਈ ਚੁਣੀਆਂ ਗਈਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆ ਨੂੰ ਪੁਰਸਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਵਿਖੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ 21 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਵਿੱਚ ਦਿੱਤੇ ਜਾਣਗੇ। ਉਹਨਾਂ ਦਸਿਆ ਕਿ ਜ਼ਿਲਾ ਪ੍ਰੀਸ਼ਦ ਨੂੰ ਤਕਰੀਬਨ 50 ਲੱਖ, ਬਲਾਕ ਸੰਮਿਤੀ ਨੂੰ ਤਕਰੀਬਨ 25 ਲੱਖ ਅਤੇ ਗਰਾਮ ਪੰਚਾਇਤ ਨੂੰ ਤਕਰੀਬਨ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਦੀ ਹੈ।    
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
2 weeks ago
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 