ਤਿੰਨ ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਤੇ ਸੁਣਵਾਈ ਅੱਜ਼

ਦਿੱਲੀ, 5ਅਪ੍ਰੈਲ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ਤੇ ਅੱਜ ਸੁਣਵਾਈ ਹੋਵੇਗੀ। ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਸੌਂਪੀ ਸੀ।























