• Latest
  • Trending
ਸੂਬੇ ਵਿਚ 3 ਮੈਡੀਕਲ ਕਾਲਜਾਂ ਦੀ ਉਸਾਰੀ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ-ਸੋਨੀ

ਸੂਬੇ ਵਿਚ 3 ਮੈਡੀਕਲ ਕਾਲਜਾਂ ਦੀ ਉਸਾਰੀ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ-ਸੋਨੀ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

5 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

5 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

6 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

6 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

7 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

7 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

8 hours ago
Hindi News
English News
Thursday, November 26, 2026
No Result
View All Result
11 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿਚ 3 ਮੈਡੀਕਲ ਕਾਲਜਾਂ ਦੀ ਉਸਾਰੀ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ-ਸੋਨੀ

April 5, 2021
in ਖਬਰਾਂ, ਪੰਜਾਬ
ਸੂਬੇ ਵਿਚ 3 ਮੈਡੀਕਲ ਕਾਲਜਾਂ ਦੀ ਉਸਾਰੀ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ-ਸੋਨੀ

2022 ਦੇ ਅੰਤ ਤੱਕ ਹੋਣਗੇ ਸ਼ੁਰੂ

325 ਕਰੋੜ ਰੁਪੈ ਦੀ ਲਾਗਤ ਵਾਲੇ ਕਪੂਰਥਲਾ ਮੈਡੀਕਲ ਕਾਲਜ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਲਿਆ ਜਾਇਜ਼ਾ

700 ਮੈਡੀਕਲ ਸੀਟਾਂ ਦਾ ਹੋਵੇਗਾ ਵਾਧਾ

ਸੂਬੇ ਵਿਚ 3 ਮੈਡੀਕਲ ਕਾਲਜਾਂ ਦੀ ਉਸਾਰੀ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ-ਸੋਨੀ

ਕਪੂਰਥਲਾ, 5 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਕਿਹਾ ਹੈ ਕਿ ਸੂਬੇ ਵਿਚ ਮੈਡੀਕਲ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ 3 ਨਵੇਂ ਮੈਡੀਕਲ ਕਾਲਜ ਕਪੂਰਥਲਾ, ਹੁਸ਼ਿਆਰਪੁਰ ਤੇ ਮੁਹਾਲੀ ਦੀ ਸਥਾਪਨਾ ਲਈ ਪ੍ਰਸ਼ਾਸ਼ਕੀ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਾਲ 2022 ਦੇ ਅੰਤ ਤੱਕ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਡਿਟੇਲ ਪ੍ਰਾਜੈਕਟ ਰਿਪੋਰਟ ਸੌਂਪ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਵਲੋਂ ਵੀ ਹੁਸ਼ਿਆਰਪੁਰ ਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ ਲਈ 40-40 ਕਰੋੜ ਰੁਪੈ ਬਜਟ 2021-22 ਦੌਰਾਨ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ਪੰਜਾਬ ਅੰਦਰ ਮੈਡੀਕਲ ਕਾਲਜਾਂ ਦੀਆਂ 1400 ਦੇ ਕਰੀਬ ਸੀਟਾਂ ਹਨ, ਜੋ ਕਿ ਇਨ੍ਹਾਂ 3 ਮੈਡੀਕਲ ਕਾਲਜਾਂ ਦੇ ਸ਼ੁਰੂ ਹੋਣ ਨਾਲ 700 ਹੋਰ ਵਧ ਜਾਣਗੀਆਂ।

ਉਨ੍ਹਾਂ ਅੱਜ ਇੱਥੇ ਸਥਾਨਕ ਵਿਧਾਇਕ ਰਾਣਾ ਗੁਰਜੀਤ ਸਿੰਘ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ , ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਨਾਲ ਸਿਵਲ ਹਸਪਤਾਲ ਦੇ ਕੁਝ ਹਿੱਸੇ ਅਤੇ ਨੇੜਲੇ ਥਾਵਾਂ ਉੱਪਰ ਨਵੇਂ ਉਸਾਰੇ ਜਾਣ ਵਾਲੇ ਮੈਡੀਕਲ ਕਾਲਜ ਵਾਲੀ ਥਾਂ ਦਾ ਜਾਇਜ਼ਾ ਲਿਆ।

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਸਿਹਤ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਆਰਕੀਟੈਕਟਾਂ ਤਰੁਣ ਗਰਗ, ਕਰੇਟਿਵ ਡਿਜ਼ਾਇਨ ਦੀ ਐਡਵਾਈਜ਼ਰ ਮਨਦੀਪ ਕੌਰ, ਮੋਹਨਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਸ੍ਰੀ ਸੋਨੀ ਨੂੰ ਮੈਡੀਕਲ ਕਾਲਜ ਦੀ ਇਮਾਰਤ ਦੇ ਡਿਜ਼ਾਇਨ ਬਾਰੇ ਜਾਣਕਾਰੀ ਦਿੱਤੀ।

ਸ੍ਰੀ ਸੋਨੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਡੀਕਲ ਕਾਲਜ ਉੱਪਰ 325 ਕਰੋੜ ਰੁਪੈ ਦੀ ਲਾਗਤ ਆਵੇਗੀ, ਜਿਸ ਲਈ ਪੰਜਾਬ ਸਰਕਾਰ ਵਲੋਂ 2021-22 ਦੇ ਬਜਟ ਵਿਚ 40 ਕਰੋੜ ਰੁਪੈ ਜਾਰੀ ਕੀਤੇ ਗਏ ਹਨ।

ਮੈਡੀਕਲ ਕਾਲਜ ਵਿਚ 300 ਬੈਡ ਦੇ ਹਸਪਤਾਲ ਤੋਂ ਇਲਾਵਾ, ਹੋਸਟਲ, ਮੈਡੀਕਲ ਕਾਲਜ, ਰਿਹਾਇਸ਼ੀ ਕੰਪਲੈਕਸ , ਬਹੁਮੰਜਲੀ ਪਾਰਕਿੰਗ ਵੀ ਬਣੇਗੀ। ਇਸ ਤੋਂ ਇਲਾਵਾ ਕੇਂਦਰੀ ਮੈਡੀਕਲ ਕਮਿਸ਼ਨ ਵਲੋਂ ਮੈਡੀਕਲ ਕਾਲਜ ਵਿਚ ਫੈਕਲਟੀ, ਪ੍ਰੋਫੈਸਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਮੈਡੀਕਲ ਕਾਲਜ ਦੀਆਂ ਕਲਾਸਾਂ ਜਲਦ ਸ਼ੁਰੂ ਹੋ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਡੀਕਲ ਕਾਲਜ ਦੀ ਉਸਾਰੀ ਇਸ ਤਰੀਕੇ ਨਾਲ ਕੀਤੇ ਜਾਵੇਗੀ ਕਿ ਘੱਟੋ ਘੱਟ 200 ਬੈਡ ਦੀ ਸਮਰੱਥਾ ਵਾਲੀ ਸਿਹਤ ਸਹੂਲਤ ਲਗਾਤਾਰ ਬਰਕਰਾਰ ਰਹੇ ਤਾਂ ਜੋ ਕੋਵਿਡ ਨਾਲ ਨਜਿੱਠਣ ਤੇ ਆਮ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਚਾਬਾ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ , ਸਿਵਲ ਸਰਜਨ ਡਾ ਸੀਮਾ ਵੀ ਹਾਜ਼ਰ ਸਨ।

ਕੈਪਸ਼ਨ-ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਸਬੰਧੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਪ੍ਰਮੁੱਖ ਸਕੱਤਰ ਸਿਹਤ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਦੀਪਤੀ ਉੱੱਪਲ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
2 weeks ago
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 