• Latest
  • Trending
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

6 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

6 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

6 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

6 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

7 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

7 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

9 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ

April 6, 2021
in ਖਬਰਾਂ, ਪੰਜਾਬ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ

ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਫ਼ਲਸਫੇ ਅਤੇ ਸਿੱਖਿਆਵਾਂ ਦੇ ਹਰ ਪੱਖ ਨੂੰ ਸਰੋਤਿਆਂ ਨਾਲ ਕੀਤਾ ਸਾਂਝਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ

ਜਲੰਧਰ, 6 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਤ ਵੱਖ-ਵੱਖ ਪ੍ਰਤੀਯੋਗਿਤਾਵਾਂ ਆਨਲਾਈਨ ਢੰਗ ਨਾਲ ਕਰਵਾਈਆਂ ਗਈਆਂ । ਇਸ ਲੜੀ ਤਹਿਤ ਮੰਗਲਵਾਰ ਨੂੰ 11:00 ਵਜੇ ਆਨਲਾਈਨ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

               ਵੈਬੀਨਾਰ ਵਿੱਚ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ਦੇ ਚਾਂਸਲਰ ਹਰਮੋਹਿੰਦਰ ਸਿੰਘ ਬੇਦੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਫ਼ਲਸਫੇ ਅਤੇ ਸਿੱਖਿਆਵਾਂ ਦੇ ਹਰ ਪੱਖ ਨੂੰ ਬੜੀ ਬਰੀਕੀ ਨਾਲ ਸਰੋਤਿਆਂ ਨਾਲ ਸਾਂਝਾ ਕੀਤਾ ਉੱਥੇ ਹੀ ਉਨ੍ਹਾਂ ਅਜੋਕੇ ਸਮੇਂ ਵਿਚ ਗੁਰੂ ਸਾਹਿਬਾਨ ਦੀ ਸਿੱਖਿਆਵਾਂ ਦੀ ਸਾਰਥਕਤਾ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਫ਼ਲਸਫੇ ਨੂੰ ਸਮਝਣ ਵਿੱਚ ਸਹਾਈ ਹੋਣਗੇ।

               ਇਸ ਤੋਂ ਪਹਿਲਾਂ ਪ੍ਰੋ. (ਡਾ.) ਕਮਲੇਸ਼ ਸਿੰਘ ਦੁੱਗਲ ਨੇ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਨੂੰ ਜੀ ਆਇਆ ਕਹਿੰਦਿਆਂ ਆਨਲਾਈਨ ਰਾਜ ਪੱਧਰੀ ਵੈਬੀਨਾਰ ਦਾ ਆਰੰਭ ਕੀਤਾ। ਇਸ ਮੌਕੇ ਮੰਚ ਦਾ ਸੰਚਾਲਨ ਸਿਮਰਨਪ੍ਰੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਵੱਲੋਂ ਕੀਤਾ ਗਿਆ ਜਦਕਿ ਪ੍ਰੋ. ਜੈ ਦੀਪ ਕੌਰ ਵਲੋਂ ਬਤੌਰ ਤਕਨੀਕੀ ਮਾਹਿਰ ਦੇਖ ਰੇਖ ਕੀਤੀ ਗਈ।

               ਇਸ ਤੋਂ ਇਲਾਵਾ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ ਆਨ-ਲਾਈਨ ਕੁਇੱਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਬਾਰੇ ਪ੍ਰੋਫੈਸਰ ਸਿਮਰਨਪ੍ਰੀਤ ਕੌਰ(ਪੰਜਾਬੀ), ਪ੍ਰੋਫੈਸਰ ਗੁਰਪ੍ਰੀਤ ਕੌਰ(ਅੰਗਰੇਜੀ), ਪ੍ਰੋਫੈਸਰ ਮਨਜੀਤ ਸਿੰਘ(ਪੰਜਾਬੀ) ਅਤੇ ਪ੍ਰੋਫੈਸਰ ਜੈਦੀਪ ਕੌਰ (ਕੰਪਿਊਟਰ ਸਾਇੰਸ) ਨੇ ਚਾਨਣਾ ਪਾਇਆ । ਲਗਭਗ 200 ਵਿਦਿਆਰਥੀਆਂ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਤੋਂ ਇਸ ਮੁਕਾਬਲੇ ਵਿੱਚ ਭਾਗ ਲਿਆ।

               ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਤੇ ਅਧਾਰਿਤ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆ ਵੱਲੋਂ ਭਾਸ਼ਣ ਪ੍ਰਤੀਯੋਗਤਾ ਸਬੰਧੀ ਵੀਡੀਓ ਬਣਾ ਕੇ ਭੇਜੀਆਂ ਗਈਆਂ।ਪ੍ਰੋਫੈਸਰ ਸਿਮਰਨਪ੍ਰੀਤ ਕੌਰ (ਪੰਜਾਬੀ), ਪ੍ਰੋਫੈਸਰ ਗੁਰਪ੍ਰੀਤ ਕੌਰ(ਅੰਗਰੇਜ਼ੀ) ਅਤੇ ਪ੍ਰੋਫੈਸਰ ਜੈਦੀਪ ਕੌਰ ਕੰਪਿਊਟਰ ਸਾਇੰਸ) ਨੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਬੜੇ ਸੁਚੱਜੇ ਢੰਗ ਨਾਲ ਕੀਤਾ। ਲਗਭਗ 30 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਹਰਮਨ ਸੋਹਲ, ਜੀ.ਐਨ.ਡੀ.ਯੂ. ਕਾਲਜ, ਜਲੰਧਰ ਨੇ ਪਹਿਲਾ, ਸਾਕਸ਼ੀ ਸ਼ਰਮਾ ਲਾਇਲਪੁਰ ਖਾਲਸਾ ਕਾਲਜ, ਜਲੰਧਰ ਤੇ ਲਤਿਸ਼ਾ ਲੂਥਰਾ, ਏ.ਪੀ.ਜੇ. ਕਾਲਜ ਆਫ ਫਾਈਨ ਆਰਟਸ, ਜਲੰਧਰ ਨੇ ਦੂਜਾ ਅਤੇ ਸਿਮਰਨ ਸਾਹਨੀ ਜੀ.ਐਨ.ਡੀ.ਯੂ, ਜਲੰਧਰ ਤੇ ਪੂਨਮ ਕੁਮਾਰੀ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

by Ranjit Singh
2 weeks ago
0

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 