ਸਿੱਧੀ ਅਦਾਇਗੀ ਦੀ ਯੋਜਨਾ ਨੂੰ ਲੈ ਕੇ ਅੱਜ ਆੜਤੀ ਐਸੋਸੀਏਸ਼ਨ ਮਿਲੇਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ

ਚੰਡੀਗੜ੍ਹ, 7 ਅਪ੍ਰੈਲ(ਵਿਸ਼ਵ ਵਾਰਤਾ)- ਫਸਲ ਖਰੀਦ ਤੋਂ ਬਾਅਦ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਅਦਾਇਗੀ(ਡੀਬੀਟੀ) ਦੀ ਯੋਜਨਾ ਨੂੰ ਲੈ ਕੇ ਅੱਜ ਆੜਤੀ ਐਸੋਸੀਏਸ਼ਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸ਼ਾਮ 4ਵਜੇ ਮੁਲਾਕਾਤ ਕਰੇਗੀ। ਦੱਸ ਦੱਇਏ ਕਿ ਮੰਤਰੀ ਪਿਊਸ਼ ਗੋਇਲ ਨੇ ਪਹਿਲਾਂ ਹੀ ਮਨਾਂ ਕਰ ਦਿੱਤਾ ਹੈ ਕਿ ਹੁਣ ਕਿਸਾਨਾਂ ਨੂੰ ਸਿੱਧੀ ਅਦਾਇਗੀ ਹੀ ਕਰਾਂਗੇ।






















