• Latest
  • Trending
ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ  ਤੋਂ ਬੁਖਲਾ ਕੇ ਸਿਆਸੀ ਰੈਲੀਆਂ ’ਤੇ ਪਾਬੰਦੀ ਲਗਾਈ ਗਈ : ਅਕਾਲੀ ਦਲ 

ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ  ਤੋਂ ਬੁਖਲਾ ਕੇ ਸਿਆਸੀ ਰੈਲੀਆਂ ’ਤੇ ਪਾਬੰਦੀ ਲਗਾਈ ਗਈ : ਅਕਾਲੀ ਦਲ 

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

6 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

6 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

7 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

7 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

7 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

8 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

9 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ  ਤੋਂ ਬੁਖਲਾ ਕੇ ਸਿਆਸੀ ਰੈਲੀਆਂ ’ਤੇ ਪਾਬੰਦੀ ਲਗਾਈ ਗਈ : ਅਕਾਲੀ ਦਲ 

April 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ  ਤੋਂ ਬੁਖਲਾ ਕੇ ਸਿਆਸੀ ਰੈਲੀਆਂ ’ਤੇ ਪਾਬੰਦੀ ਲਗਾਈ ਗਈ : ਅਕਾਲੀ ਦਲ 

ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ  ਤੋਂ ਬੁਖਲਾ ਕੇ ਸਿਆਸੀ ਰੈਲੀਆਂ ’ਤੇ ਪਾਬੰਦੀ ਲਗਾਈ ਗਈ : ਅਕਾਲੀ ਦਲ 

ਸਰਕਾਰ ਲੋਕਾਂ ਦੇ ਰੋਹ ਨੂੰ ਹੋਰ ਭੜਕਣ ਤੋਂ ਰੋਕਣਾ ਚਾਹੁੰਦੀ ਹੈ : ਡਾ. ਦਲਜੀਤ ਸਿੰਘ ਚੀਮਾ

ਮੁੱਖ ਮੰਤਰੀ ਨੂੰ ਆਖਿਆ ਕਿ ਉਹ ਤੀਜੇ ਦਰਜੇ ਦੀ ਸਿਹਤ ਸੰਭਾਲ ਤੇ ਵੈਕਸੀਨ ਮੁਹਿੰਮ ’ਤੇ ਧਿਆਨ ਕੇਂਦਰਿਤ ਕਰਨ

ਚੰਡੀਗੜ੍ਹ, 7 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 30 ਅਪ੍ਰੈਲ ਤੱਕ ਸਾਰੇ ਸਿਆਸੀ ਇਕੱਠਾਂ ’ਤੇ ਰੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਅਪਾਰ ਸਫਲਤਾ ਨੂੰ ਵੇਖਦਿਆਂ ਲਗਾਈ ਗਈ ਹੈ ਅਤੇ ਸਰਕਾਰ ਉਸਦੇ ਖਿਲਾਫ ਲੋਕ ਰੋਹ ਨੂੰ ਹੋਰ ਭੜਕਣ ਤੋਂ ਰੋਕਣ ਦੇ ਯਤਨਾਂ ਵਿਚ ਅਜਿਹਾ ਕਰ ਰਹੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਨਤਕ ਮੀਟਿੰਗਾਂ ’ਤੇ ਪਾਬੰਦੀ ਦਾ ਸਬੰਧ ਕੋਰੋਨਾ ਤੋਂ ਵੀ ਜ਼ਿਆਦਾ  ਕਾਂਗਰਸ ਪਾਰਟੀ ਤੇ ਇਸਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਔਖਿਆਈ ਨਾਲ ਹੈ। ਉਹਨਾਂ ਕਿਹਾ ਕਿ ਇਕ ਮਗਰੋਂ ਦੂਜੀ  ਰੈਲੀ ਕਰ ਅਕਾਲੀ ਦਲ ਨੇ ਮੁੱਖ ਮੰਤਰੀ ਵੱਲੋਂ ਗੁਟਕਾ ਸਾਹਿਬ ਤੇ ਦਸਮ ਪਿਤਾ ਦੀ ਚੁੱਕੀ ਝੂਠੀ ਸਹੁੰ ਬੇਨਕਾਬ ਕਰ ਦਿੱਤੀ ਸੀ। ਇਸ ਨਾਲ ਪ੍ਰਸ਼ਾਂਤ ਕਿਸ਼ੋਰ ਦੀਆਂ ਯੋਜਨਾਵਾਂ ਵਿਚ ਗੜਬੜ ਹੋ ਗਈ ਤੇ ਉਸ ਵੱਲੋਂ ਕਾਂਗਰਸ ਪਾਰਟੀ ਦੇ ਹੋ ਰਹੇ ਨੁਕਸਾਨ ਨੁੰ ਰੋਕਣ ਲਈ ਜਨਤਕ ਇਕੱਠਾਂ ’ਤੇ ਪਾਬੰਦੀ ਲਗਾਉਣ ਦਾ ਸੁਝਾਅ ਦਿੱਤਾ ਗਿਆ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਦੀ ਸੱਚਾਈ ਤੇ ਇਸ ਵੱਲੋਂ ਸਮਾਜ ਦੇ ਹਰ ਵਰਗ ਨਾਲ ਕਿਵੇਂ ਧੋਖਾ ਕੀਤਾ ਗਿਆ ਤੇ ਕਿਵੇਂ ਹਜ਼ਾਰਾਂ ਕਰੋੜਾਂ ਰੁਪਏ ਦੇ ਸਕੈਂਡਲਾਂ ਦੀ ਪ੍ਰਧਾਨਗੀ ਕੀਤੀ ਗਈ, ਇਹ ਸਭ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਸਿਰਫ ਵਿਰੋਧੀ ਧਿਰ ਦੀਆਂ ਰੈਲੀਆਂ ’ਤੇ ਹੀ ਪਾਬੰਦੀ ਨਹੀਂ ਲਗਾਉਣਾ ਚਾਹੁੰਦੀ ਸਗੋਂ ਆਪਣੇ ਉਹਨਾਂ ਮੁਲਾਜ਼ਮਾਂ ’ਤੇ ਵੀ ਪਾਬੰਦੀ ਲਗਾਉਣਾ ਚਾਹੁੰਦੀ ਹੈ ਜੋ ਸਰਕਾਰ ਦੇ ਖਿਲਾਫ ਸੜਕਾਂ ’ਤੇ ਉਤਰੇ ਹੋਏ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸਰਕਾਰ ਇਸਦੀਆਂ ਤਾਨਾਸ਼ਾਹੀ ਨੀਤੀਆਂ ਦੇ ਖਿਲਾਫ ਉਠੇ ਲੋਕ ਰੋਹ ਨੂੰ ਹੋਰ ਭੜਕਣ ਤੋਂ ਰੋਕਣਾ ਚਾਹੁੰਦੀ ਹੈ।

ਡਾ. ਚੀਮਾ ਨੇ ਬਿਨਾਂ ਵਿਗਿਆਨਕ ਆਧਾਰ ’ਤੇ ਲਾਕ ਡਾਊਨ ਲਗਾਉਣ ’ਤੇ ਮੁੱਖ ਮੰਤਰੀ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਤਾਂ ਪਹਿਲਾਂ ਹੀ ਲੋਕ ਆਰਥਿਕ ਤੌਰ ’ਤੇ ਤਬਾਹ ਹੋਏ ਪਏ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਹਿਲਾਂ ਮਿਉਂਸਪਲ ਚੋਣਾਂ ਕਰਵਾਉਣ ਦੀ ਆਗਿਆ ਦੇ ਦਿੱਤੀ। ਦੇਸ਼ ਦੇ ਪੰਜ ਰਾਜਾਂ ਵਿਚ ਵਿਘਾਨ ਸਭਾ ਚੋਣਾਂ ਹੋ ਰਹੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸੇ ਤਰੀਕੇ ਹਾਲ ਹੀ ਵਿਚ ਕੁੰਭ ਮੇਲਾ ਹੋ ਕੇ ਹਟਿਆ ਹੈ ਜਿਸ ਵਿਚ ਲੋਕਾਂ ਲੋਕਾਂ ਨੇ ਭਾਗ ਲਿਆ। ਉਹਨਾਂ ਕਿਹਾ ਕਿ ਜਦੋਂ ਇਹ ਸਭ ਕੁਝ ਹੋ ਰਿਹਾ ਸੀ ਤਾਂ ਉਸ ਵੇਲੇ ਪੰਜਾਬ ਸਰਕਾਰ ਨੇ ਰਾਤ ਵੇਲੇ ਕਰਫਿਊ ਲਗਾਉਣ ਦਾ  ਐਲਾਨ ਕਰ ਦਿੱਤਾ ਅਤੇ ਵਿਆਹਾਂ ਤੇ ਪਾਰਟੀਆਂ ਸਮੇਤ ਜਨਤਕ ਤੇ ਪ੍ਰਾਈਵੇਟ ਸਮਾਗਮਾਂ ਵਿਚ ਲੋਕਾਂ ਦੇ ਇਕੱਠੇ ਹੋਣ ’ਤੇ ਰੋਕ ਲਗਾ ਦਿੱਤੀ। ਉਹਨਾਂ ਕਿਹਾ ਕਿ ਇਸ ਨਾਲ ਵਪਾਰੀਆਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ ਤੇ ਸੂਬੇ ਤੋਂ ਪੈਸਾ ਗੁਆਂਢੀ ਰਾਜਾਂ ਵਿਚ ਜਾਣ ਲੱਗ ਪਿਆ ਹੈ ਕਿਉਂਕਿ ਉਹਨਾਂ ਨੇ ਆਪਣੇ ਇਥੇ ਇਹ ਸਾਰੀਆਂ ਗਤੀਵਿਧੀਆਂ ਬਿਨਾਂ ਰੁਕਾਵਟ ਜਾਰੀ ਰੱਖੀਆਂ ਹੋਈਆਂ ਹਨ।

ਅਕਾਲੀ ਆਗੂ ਨੇ ਕਿਹਾ ਕਿ ਬਜਾਏ ਹਫੜਾ ਦਫੜੀ ਵਿਚ ਫੈਸਲ ਲੈਣ ਦੇ, ਸਰਕਾਰ ਨੂੰ ਹਸਪਤਾਲਾਂ ਵਿਚ ਤੀਜੇ ਪੱਧਰ ਦੀ ਸਿਹਤ ਸੰਭਾਲ ਵਿਚ ਸੁਧਾਰ ਵੱਲ  ਅਤੇ ਮੈਡੀਕਲ ਬੁਨਿਆਦੀ ਢਾਂਚੇ ਨੁੰ ਅਪਗਰੇਡ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਾਲੋਂ ਲਾਲ ਵੈਕਸੀਨ ਮੁਹਿੰਮ ਵੀ ਤੇਜ਼ੀ ਨਾਲ ਚਲਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਕਦਮ ਸਮੇਂ ਦੀ ਜ਼ਰੂਰਤ ਹਨ ਨਾ ਕਿ ਜਨਤਕ ਇਕੱਠਾਂ ’ਤੇ ਰੋਕ ਲਗਾ ਕੇ ਸਕੂਲ ਤੇ ਕਾਲਜ ਬੰਦ ਕਰਨੇ ਚਾਹੀਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
3 weeks ago
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 