• Latest
  • Trending
ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਤੋਂ ਬਚਾਅ ਦੇ ਟੀਕਾਕਰਣ ਲਈ ਮਿਤੀ 8 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ‘ਚ ਵੱਡੀ ਪੱਧਰ ‘ਤੇ ਕੈਂਪ ਲਗਾਏ ਜਾਣਗੇ : ਏ.ਡੀ.ਸੀ.

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

7 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

8 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਤੋਂ ਬਚਾਅ ਦੇ ਟੀਕਾਕਰਣ ਲਈ ਮਿਤੀ 8 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ‘ਚ ਵੱਡੀ ਪੱਧਰ ‘ਤੇ ਕੈਂਪ ਲਗਾਏ ਜਾਣਗੇ : ਏ.ਡੀ.ਸੀ.

April 7, 2021
in ਖਬਰਾਂ, ਪੰਜਾਬ
ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਤੋਂ ਬਚਾਅ ਦੇ ਟੀਕਾਕਰਣ ਲਈ ਮਿਤੀ 8 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ‘ਚ ਵੱਡੀ ਪੱਧਰ ‘ਤੇ ਕੈਂਪ ਲਗਾਏ ਜਾਣਗੇ : ਏ.ਡੀ.ਸੀ.

ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਤੋਂ ਬਚਾਅ ਦੇ ਟੀਕਾਕਰਣ ਲਈ ਮਿਤੀ 8 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ‘ਚ ਵੱਡੀ ਪੱਧਰ ‘ਤੇ ਕੈਂਪ ਲਗਾਏ ਜਾਣਗੇ : ਏ.ਡੀ.ਸੀ.
ਲੋਕਾਂ ਨੂੰ ਆਪਣੇ ਨੇੜਲੇ ਟੀਕਾਕਰਣ ਕੇਂਦਰਾਂ ਦਾ ਲਾਭ ਲੈਣ ਦੀ ਅਪੀਲ

ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਤੋਂ ਬਚਾਅ ਦੇ ਟੀਕਾਕਰਣ ਲਈ ਮਿਤੀ 8 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ‘ਚ ਵੱਡੀ ਪੱਧਰ ‘ਤੇ ਕੈਂਪ ਲਗਾਏ ਜਾਣਗੇ : ਏ.ਡੀ.ਸੀ.
ਪਟਿਆਲਾ, 7 ਅਪ੍ਰੈਲ (ਵਿਸ਼ਵ ਵਾਰਤਾ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਹਿੱਤ ਅਰੰਭੇ ਗਏ ਯਤਨਾਂ ਤਹਿਤ ਟੈਸਟਿੰਗ ਦੇ ਨਾਲ ਨਾਲ ਟੀਕਾਕਰਣ ਮੁਹਿੰਮ ਨੂੰ ਵੀ ਜੰਗੀ ਪੱਧਰ ‘ਤੇ ਚਲਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਅੱਜ ਸ਼ਾਮ ਇਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕਾਂ ਨੂੰ ਟੀਕਾਕਰਣ ਦੀ ਸਹੂਲਤ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣ ਦੇ ਮੰਤਵ ਨਾਲ ਵੀਰਵਾਰ 8 ਅਪ੍ਰੈਲ ਨੂੰ ਹਰੇਕ ਬਲਾਕ ਦੇ 10-10 ਪਿੰਡਾਂ, 14 ਸ਼ਹਿਰੀ ਥਾਂਵਾਂ ਅਤੇ 5 ਸਹਿਕਾਰੀ ਸਭਾਵਾਂ ‘ਚ ਕੈਂਪ ਲਾਏ ਜਾ ਰਹੇ ਹਨ।
ਅੱਜ ਸ਼ਾਮ ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਡਿਪਟੀ  ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਤਰੀਕੇ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਟੀਕਾਕਰਣ ਲਈ ਪ੍ਰੇਰਿਆ ਜਾ ਰਿਹਾ ਹੈ, ਜਿਸ ਤਹਿਤ ਹਰੇਕ ਬਲਾਕ ਦੇ ਘੱਟੋ ਘੱਟ 10 ਪਿੰਡਾਂ ‘ਚ ਆਊਟ ਰੀਚ ਕੈਂਪ ਲਾ ਕੇ ਯੋਗ ਉਮਰ ਵਰਗ ਦੇ ਵਿਅਕਤੀਆਂ ਦਾ ਟੀਕਾਕਾਰਣ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਵੀਰਵਾਰ (8 ਅਪ੍ਰੈਲ) ਨੂੰ ਬਲਾਕ ਰਾਜਪੁਰਾ ਦੇ ਕਲੋਲੀ, ਬਸੰਤਪੁਰਾ, ਕਰਾਲਾ, ਖੇੜਾ ਗਜੂ, ਧਰਮਗੜ੍ਹ (ਬ), ਮਿਰਜਾਪੁਰਾ, ਖਿਜਰਗੜ੍ਹ ਅਤੇ ਚੰਦੂ ਮਾਜਰਾ, ਬਲਾਕ ਸ਼ੰਭੂ ਕਲਾਂ ‘ਚ ਖੇੜੀ ਗੰਡਿਆਂ, ਖੈਰਪੁਰ ਜੱਟਾਂ, ਸੂਹਰੋਂ, ਭੋਗਲਾਂ, ਗੋਪਾਲਪੁਰ, ਚਮਾਰੂ, ਸ਼ੰਭੂ ਕਲਾਂ, ਮੋਹੀ ਕਲਾਂ, ਬਪਰੌਰ ਅਤੇ ਪਹਿਰ ਕਲਾਂ, ਬਲਾਕ ਸੌਨਰ ‘ਚ ਕੌਲੀ, ਦੌਣ ਕਲਾਂ, ਹਸਨਪੁਰ, ਸਨੌਰ, ਬਲਬੇੜਾ, ਰਾਏਪੁਰ, ਜਲਾਲਪੁਰ ਅਤੇ ਪੰਜੋਲਾ, ਬਲਾਕ ਸਮਾਣਾ ‘ਚ ਕਕਰਾਲਾ, ਕੁਲਾਰਾਂ, ਬੰਮਣਾ, ਗਾਜੇਵਾਸ, ਦੋਦੜਾ, ਮਵੀਂ ਕਲਾ, ਧਨੇਠਾ, ਢੈਂਠਲ, ਟੋਡਰਪੁਰ ਅਤੇ ਮੋਬਾਇਲ ਵੈਨ ਰਾਹੀਂ ਪਿੰਡ ਮਰੋੜੀ, ਤਰਖਾੜ ਮਾਜਰਾ, ਬਿਜਲਪੁਰ, ਤਲਵੰਡੀ ਮਲਿਕ ਅਤੇ ਧਨੌਰੀ ਅਤੇ ਬਲਾਕ ਭੁਨਰਹੇੜੀ ਵਿਖੇ ਭੁਨਰਹੇੜੀ, ਦੂਧਨਸਾਧਾਂ, ਭਸਮੜਾਂ, ਮੁਖਮੈਲਪੁਰ, ਭਾਂਖਰ, ਸਨੌਰ, ਦੇਵੀਗੜ੍ਹ ਮਸੀਂਗਣ, ਐਹਿਰੂ ਕਲਾਂ, ਹਸਨਪੁਰ, ਬੁੱਧਮੌਰ, ਸਵਾਏ ਸਿੰਘ ਵਾਲਾ, ਰੋਸ਼ਨਪੁਰ, ਸ਼ਾਦੀਪੁਰ, ਬਲਬੇੜਾ ਵਿਖੇ ਟੀਕਾਕਰਣ ਕੈਂਪ ਲਗਾਏ ਜਾਣਗੇ।
ਸ਼ਹਿਰੀ ਹਲਕਿਆਂ ‘ਚ ਵੀਰਵਾਰ ਨੂੰ ਜਿਨ੍ਹਾਂ ਸਥਾਨਾਂ ‘ਤੇ ਕੈਂਪ ਲੱਗਣਗੇ ਉਨ੍ਹਾਂ ‘ਚ ਵਾਰਡ ਨੰਬਰ 31 ਮਰਦਾਨਾ ਗੁਰਦੁਆਰਾ ਡੋਗਰਾ ਮੁਹੱਲਾ, ਵਾਰਡ ਨੰਬਰ 46 ਬੀਰ ਜੀ ਕਮਿਊਨਿਟੀ ਸੈਂਟਰ, ਜੌੜੀ ਭੱਠੀਆਂ ਪਟਿਆਲਾ, ਵਾਰਡ ਨੰਬਰ 1 ਗੁਰਦੁਆਰਾ ਸਾਹਿਬ ਅਬਲੋਵਾਲ, ਵਾਰਡ ਨੰਬਰ 26 ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਤਫਜਲਪੁਰਾ, ਪ੍ਰੇਮ ਸਭਾ ਧਰਮਸ਼ਾਲਾ ਨੇੜੇ ਗੋਲਚੱਕਰ ਤ੍ਰਿਪੜੀ, ਨਗਰ  ਨਿਗਮ ਦਫ਼ਤਰ, ਨਾਭਾ ਗੇਟ ਅਨਾਜ ਮੰਡੀ, ਵਾਰਡ ਨੰਬਰ 11 ਸ਼ਤੀਸ਼ ਚੈਰੀਟੇਬਲ ਟਰੱਸਟ ਨਿਊ ਮਿਹਰ ਸਿੰਘ ਕਲੋਨੀ, ਐਚ.ਯੂ.ਐਲ ਨਾਭਾ, ਰੋਟਰੀ ਕਲੱਬ ਨਾਭਾ, ਰਾਜਪੁਰਾ ‘ਚ ਵਾਰਡ ਨੰਬਰ 9 ਗੁਰਦੁਆਰਾ ਸਾਹਿਬ ਪੰਚਰੰਗਾ ਚੌਕ, ਵਾਰਡ ਨੰਬਰ 10 ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਅਤੇ ਸਤਿ ਨਰਾਇਣ ਮੰਦਰ ਰਾਜਪੁਰਾ ਵਾਰਡ ਨੰਬਰ 19 ਸ਼ਾਮਲ ਹਨ।
ਇਸ ਤੋਂ ਇਲਾਵਾ ਪੰਜ ਸਹਿਕਾਰੀ ਸਭਾਵਾਂ ਸਹਿਕਾਰੀ ਸਭਾ ਗੱਜੂਮਾਜਰਾ, ਸਹਿਕਾਰੀ ਸਭਾ ਖੇੜੀ ਬਰਨਾ, ਸਹਿਕਾਰੀ ਸਭਾ ਭੱਦਕ, ਸਹਿਕਾਰੀ ਸਭਾ ਘਮਰੌਦਾ, ਸਹਿਕਾਰੀ ਸਭਾ ਮਸੀਂਗਣ ਵਿਖੇ ਵੀ ਟੀਕਾਕਰਣ ਕੈਂਪ ਲਗਾਏ ਜਾਣਗੇ।
ਉਨ੍ਹਾਂ ਨੇ ਇਨ੍ਹਾਂ ਟੀਕਾਕਰਣ ਸਥਾਨਾਂ ਨੇੜੇ ਰਹਿਣ ਵਾਲੇ 45 ਸਾਲ ਅਤੇ ਇਸ ਤੋਂ ਉਪਰ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀਰਵਾਰ ਨੂੰ ਇਨ੍ਹਾਂ ਸਥਾਨਾਂ ‘ਤੇ ਜਾਕੇ ਕੋਵਿਡ ਤੋਂ ਬਚਾਅ ਦਾ ਟੀਕਾਕਰਣ ਜ਼ਰੂਰ ਕਰਵਾਉਣ ਤਾਂ ਜੋ ਪਟਿਆਲਾ ਜ਼ਿਲ੍ਹੇ ਨੂੰ ਕੋਵਿਡ ਤੋਂ ਸੁਰੱਖਿਅਤ ਕੀਤਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

5 days ago
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 