ਆਈਪੀਐਲ 2021 ਦਾ ਅੱਜ ਹੋਵੇਗਾ ਆਗਾਜ਼
ਪਹਿਲਾ ਮੈਚ ਮੁੰਬਈ ਇੰਡੀਅਨਸ ਅਤੇ ਰਾਇਲ ਚੈਲੇਂਜਰਸ ਬੈਂਗਲੌਰ ਵਿਚਕਾਰ

ਦਿੱਲੀ, 9ਅਪ੍ਰੈਲ(ਵਿਸ਼ਵ ਵਾਰਤਾ)- ਚੇਨੱਈ ਵਿੱਚ ਆਈਪੀਐਲ 2021 ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਸੀਜ਼ਨ ਦਾ ਪਹਿਲਾ ਮੈਚ ਰੋਹਿਤ ਸ਼ਰਮਾ ਦੀ ਟੀਮ ਮੁੰਬਈ ਇੰਡੀਅਨਸ ਅਤੇ ਵਿਰਾਟ ਕੋਹਲੀ ਦੀ ਰਾਇਲ ਚੈਲੇਂਜਰਸ ਬੈਂਗਲੌਰ ਵਿਚਕਾਰ ਖੇਡਿਆ ਜਾਵੇਗਾ।




















