ਆੜਤੀਆਂ ਦੀ ਹੜਤਾਲ ਖ਼ਤਮ

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਖ਼ਤਮ ਹੋਈ ਆੜਤੀਆਂ ਦੀ ਹੜਤਾਲ ਅੱਜ ਤੋਂ ਹੀ ਸ਼ੁਰੂ ਹੋ ਰਹੀ ਹੈ ਪੰਜਾਬ ਵਿੱਚ ਕਣਕ ਦੀ ਖ਼ਰੀਦ ਆੜਤੀਆਂ ਦਾ ਬਕਾਇਆ 131 ਕਰੋੜ ਰੁਪਏ ਦੇਣ ਦਾ ਮੁੱਖ ਮੰਤਰੀ ਵੱਲੋਂ ਭਰੋਸਾ ਮੁੱਖ ਮੰਤਰੀ ਨਾਲ ਹੋ ਰਹੀ ਹੈ ਆੜਤੀਆਂ ਦੀ ਮੀਟਿੰਗ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ