• Latest
  • Trending
120 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਬਾਬਾ ਸਾਹਿਬ ਜੀ ਦੀ ਬਣਾਈ ਜਾਵੇਗੀ ਯਾਦਗਾਰ-ਵੇਰਕਾ

120 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਬਾਬਾ ਸਾਹਿਬ ਜੀ ਦੀ ਬਣਾਈ ਜਾਵੇਗੀ ਯਾਦਗਾਰ-ਵੇਰਕਾ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

7 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

8 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

8 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

8 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

9 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

9 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

120 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਬਾਬਾ ਸਾਹਿਬ ਜੀ ਦੀ ਬਣਾਈ ਜਾਵੇਗੀ ਯਾਦਗਾਰ-ਵੇਰਕਾ

April 10, 2021
in ਖਬਰਾਂ, ਪੰਜਾਬ
120 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਬਾਬਾ ਸਾਹਿਬ ਜੀ ਦੀ ਬਣਾਈ ਜਾਵੇਗੀ ਯਾਦਗਾਰ-ਵੇਰਕਾ

120 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਬਾਬਾ ਸਾਹਿਬ ਜੀ ਦੀ ਬਣਾਈ ਜਾਵੇਗੀ ਯਾਦਗਾਰ-ਵੇਰਕਾ

4 ਜ਼ਿਲਿ੍ਹਆਂ ਦੇ 118 ਲਾਭਪਾਤਰੀਆਂ ਨੂੰ ਵੰਡੇ 1 ਕਰੋੜ 30 ਲੱਖ 33 ਹਜ਼ਾਰ ਰੁਪਏ ਦੇ ਕਰਜ਼ੇ

120 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਬਾਬਾ ਸਾਹਿਬ ਜੀ ਦੀ ਬਣਾਈ ਜਾਵੇਗੀ ਯਾਦਗਾਰ-ਵੇਰਕਾ

ਅੰਮ੍ਰਿਤਸਰ 10 ਅਪੈ੍ਰਲ:ਪੰਜਾਬ ਅਨੁਸੂਚਿਤ ਜਾਤੀਆਂ ਭੋ-ਵਿਕਾਸ ਅਤੇ ਵਿੱਤ ਕਾਰਪੋਰੇਸਨ ਵਲੋ ਆਪਣੇ 50 ਸਾਲਾਂ ਗੋਲਡਨ ਜੁਬਲੀ ਸਮਾਗਮਾਂ ਦੀ ਲੜੀ ਵਿਚ 4 ਜ਼ਿਲਿ੍ਹਆਂ (ਅੰਮ੍ਰਿਤਸਰ,ਤਰਨਤਾਰਨ,ਗੁਰਦਾਸਪੁਰ ਅਤੇ ਕਪੂਰਥਲਾ)  ਦਾ ਸਮਾਗਮ ਡਾ: ਅੰਬੇਦਕਰ ਭਵਨ ਨਜ਼ਦੀਕ ਬੱਸ ਸਟੈਡ ਵਿਖੇ ਕਰਵਾਇਆ ਗਿਆ ਜਿਸ ਵਿਚ ਕੈਬਿਨਟ ਰੈਕ ਪ੍ਰਾਪਤ ਚੇਅਰਮੈਨ,ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਡਾ: ਰਾਜ ਕੁਮਾਰ ਵੇਰਕਾ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।

        ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਾ: ਬੀ:ਆਰ:ਅੰਬੇਦਕਰ ਜੀ ਦੇ ਨਾਮ ਤੇ ਪੰਜਾਬ ਸਰਕਾਰ ਨੇ ਆਪਣੇ ਸਕਾਲਰਸ਼ਿਪ ਸਕੀਮ ਵੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸ਼ੁਰੂ ਕੀਤੀ ਹੈ। ਉਨ੍ਹਾਂ  ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਜੀ ਦੀ ਯਾਦ ਵਿੱਚ ਕਪੂਰਥਲਾ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਜੀ ਦੇ ਨਾਮ ਤੇ ਯੂਨੀਵਰਸਿਟੀ, ਕਾਲਜ ਅਤੇ ਗੁੂਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਕ ਚੇਅਰ ਵੀ ਸਥਾਪਤ ਕੀਤੀ ਜਾਵੇਗੀ। ਡਾ: ਵੇਰਕਾ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਡਾ ਭੀਮ ਰਾਓ ਜੀ ਦੇ 14 ਅਪ੍ਰੈਲ ਜਨਮ ਦਿਵਸ ਨੂੰ ਲੈ ਕੇ ਪੰਜਾਬ ਅਨੁਸੂਚਿਤ ਜਾਤੀਆਂ ਵਿਭਾਗ ਵੱਲੋਂ ਇਨ੍ਹਾਂ ਦੀ ਭਲਾਈ ਲਈ ਆਪਣੇ ਪੈਰਾਂ ਤੇ ਖੜੇ ਹੋਣ ਲਈ ਕਰਜੇ ਦਿੱਤੇ ਗਏ ਹਨ। 

ਇਸ ਮੌਕੇ ਡਾ: ਵੇਰਕਾ ਵੱਲੋਂ 4 ਜਿਲਿ੍ਹਆਂ ਦੇ 118 ਲਾਭਪਾਤਰੀਆਂ ਨੂੰ ਸਵੈ ਰੁਜਗਾਰ ਅਧੀਨ ਇਕ ਕਰੋੜ 30 ਲੱਖ, 33 ਹਜ਼ਾਰ ਰੁਪੲੈ ਦੇ ਕਰਜੇ ਵੰਡੇ ਗਏ। ਉਨ੍ਹਾਂ ਦੱਸਿਆ ਕਿ ਇਸ ਸਵੈ ਰੁਜਗਾਰ ਸਕੀਮ ਅਧੀਨ ਕੋਈ ਵੀ ਅਨੁਸੂਚਿਤ ਜਾਤੀ ਦਾ ਵਿਅਕਤੀ ਡੇਅਰੀ, ਆਟਾ  ਚੱਕੀ, ਕਰਿਆਨੇ ਦੀ ਦੁਕਾਨ, ਪਾਰਲਰ ਆਦਿ ਕੋਈ ਵੀ ਕੰਮ ਕਰਨ ਲਈ ਸਸਤੇ ਰੇਟਾਂ ਤੇ ਕਰਜਾ ਲੈ ਸਕਦਾ ਹੈ। ਉਨ੍ਹਾਂ  ਦੱਸਿਆ  ਕਿ ਦਿਵਆਂਗ ਵਿਅਕਤੀਆਂ ਨੂੰ ਵੀ ਕਰਜੇ ਦੀ ਸਹੂਲਤ ਉਪਲਬੱਧ ਹੈ। ਡਾ: ਵੇਰਕਾ ਨੇ ਕਿਹਾ ਕਿ ਜਿਹੜੇ ਕਰਜਦਾਰ ਸਵਰਗਵਾਸ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕੋਈ ਕਮਾਉ ਮੈਂਬਰ ਨਹੀਂ ਹੈ ਅਤੇ ਆਰਥਿਕ ਹਾਲਤ ਕਰਜਾ ਮੋੜਨਯੋਗ ਨਹੀਂ ਹੈ ਦੇ ਕਰਜੇ ਮੁਆਫ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 31 ਦਸੰਬਰ, 2020 ਤੱਕ 634 ਵਿਅਕਤੀ ਸਵਰਗਵਾਸ ਹੋ ਚੁੱਕੇ ਕਰਜਦਾਰਾਂ ਨੂੰ 5.71 ਕਰੋੜ ਰੁਪਏ ਦੀ ਕਰਜੇ ਦੀ ਮੁਆਫੀ ਨਾਲ ਇਨ੍ਹਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੀ ਬੇਹਤਰੀ ਲਈ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਦਾ 50 ਹਜ਼ਾਰ ਤੱਕ ਦਾ ਕਰਜਾ ਮੁਆਫ ਕਰਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਗਰੀਬ ਵਰਗ ਨੂੰ ਬੜੀ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਫੈਸਲੇ ਨਾਲ 14260 ਲਾਭਪਾਤਰੀਆਂ ਨੂੰ 4541 ਲੱਖ ਰੁਪਏ ਦੀ ਕਰਜਾ ਮੁਆਫੀ ਹੋਣ ਨਾਲ ਵੱਡੀ ਰਾਹਤ ਮਿਲੀ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪੰਜਾਬ ਐਸ:ਸੀ:ਐਫ:ਸੀ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਅੱਜ ਦੇ ਇਸ ਸਮਾਗਮ ਵਿੱਚ ਵਿਭਾਗ ਵੱਲੋਂ ਬੈਂਕ ਟਾਈਅਪ ਸਕੀਮ ਅਧੀਨ ਅੰਮ੍ਰਿਤਸਰ ਦੇ 18, ਤਰਨਤਾਰਨ ਦੇ 20, ਗੁਰਦਾਸਪੁਰ 28 ਅਤੇ  ਕਪੂਰਥਲਾ ਦੇ 26 ਲਾਭਪਾਤਰੀਆਂ ਨੂੰ ਇਕ ਕਰੋੜ 332 ਹਜਾਰ ਰੁੁਪਏ ਦੇ ਮਨਜੂਰੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਵਿਭਾਗ ਵੱਲੋਂ ਸਿੋੱਧਾ ਕਰਜਾ  ਸਕੀਮ ਅਧੀਨ ਅੰਮ੍ਰਿਤਸਰ ਦੇ 5, ਤਰਨਤਾਰਨ ਦੇ 4, ਗੁਰਦਾਸਪੁਰ ਦੇ 2 ਅਤੇ ਕਪੂਰਥਲਾ ਦੇ 5 ਲਾਭਪਾਤਰੀਆਂ ਨੂੰ ਸਵੈ ਰੁਜਗਾਰ ਲਈ 30 ਲੱਖ ਰੁਪੲੈ ਦੇ ਮਨਜੂਰੀ ਪੱਤਰ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅਨਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ  550ਵੇਂ ਪ੍ਰਕਾਸ਼ ਪੂਰਬ ਸਮਰਪਿਤ ਵਿਸ਼ੇਸ਼ ਕਰਜਾ ਵੰਡ ਮੁਹਿੰਮ ਤਹਿਤ 1947 ਲਾਭਪਾਤਰੀਆਂ ਨੂੰ ਸਾਲ 2019-20 ਅਧੀਨ 17.81 ਕਰੋੜ ਰੁਪੲੈ ਦਾ ਕਰਜਾ ਸਮੇਤ ਸਬਸਿਡੀ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ੍ਰੀ ਤੇਗ ਬਹਾਦਰ ਜੀ ਦੇ  400 ਸਾਲਾ ਜਨਮ ਸ਼ਤਾਬਦੀ ਅਧੀਨ ਸਾਲ 2020-21 ਦੌਰਾਨ 2093 ਲਾਭਪਾਤਰੀਆਂ ਨੂੰ 20.33 ਕਰੋੜ ਰੁਪਏ ਦਾ ਕਰਜਾ ਸਮੇਤ ਸਬਸਿਡੀ ਦੇ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਹੈ।

ਇਸ ਮੌਕੇ ਡਾਇਰੈਕਟਰ ਰਾਮ ਰਛਪਾਲ ਸਿੰਘ, ਡਾਇਰੈਕਟਰ ਅਜੈ ਕੁਮਾਰ, ਡੀ:ਐਮ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੇ ਕਪੂਰਥਲਾ ਵਰਿੰਦਰ ਸਿੰਘ, ਸਤਪਾਲ, ਅਸ਼ੋਕ ਕੁਮਾਰ ਅਤੇ ਸ੍ਰੀ ਰਜਿੰਦਰ ਸਿੰਘ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
2 weeks ago
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 