• Latest
  • Trending
ਆਪ ਕਰੇਗੀ ਪੰਜਾਬ ਵਿੱਚ 16000 ਜਨਸਭਾਵਾਂ – ਜੀਦਾ/ਸਿਵੀਆਂ

ਆਪ ਕਰੇਗੀ ਪੰਜਾਬ ਵਿੱਚ 16000 ਜਨਸਭਾਵਾਂ – ਜੀਦਾ/ਸਿਵੀਆਂ

6 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

9 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

8 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

8 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

9 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

9 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

10 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

10 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਕਰੇਗੀ ਪੰਜਾਬ ਵਿੱਚ 16000 ਜਨਸਭਾਵਾਂ – ਜੀਦਾ/ਸਿਵੀਆਂ

April 10, 2021
in ਖਬਰਾਂ, ਪੰਜਾਬ
ਆਪ ਕਰੇਗੀ ਪੰਜਾਬ ਵਿੱਚ 16000 ਜਨਸਭਾਵਾਂ – ਜੀਦਾ/ਸਿਵੀਆਂ

ਆਪ ਕਰੇਗੀ ਪੰਜਾਬ ਵਿੱਚ 16000 ਜਨਸਭਾਵਾਂ – ਜੀਦਾ/ਸਿਵੀਆਂ

ਆਪ ਕਰੇਗੀ ਪੰਜਾਬ ਵਿੱਚ 16000 ਜਨਸਭਾਵਾਂ – ਜੀਦਾ/ਸਿਵੀਆਂ

ਬਠਿੰਡਾ 6 ਅਪ੍ਰੈਲ (ਕੁਲਬੀਰ ਬੀਰਾ)-ਆਮ ਆਦਮੀ ਪਾਰਟੀ ਵੱਲੋਂ ਸੂਬੇ ਚ ਮਹਿੰਗੀ ਬਿਜਲੀ ਵਿਰੁੱਧ ਸੁਰੂ ਕੀਤੇ ਬਿਜਲੀ ਅੰਦੋਲਨ ਦਾ ਅੱਜ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਨਵਦੀਪ ਸਿੰਘ ਜੀਦਾ ਤੇ ਦਿਹਾਤੀ ਪ੍ਰਧਾਨ ਗੁਰਜੰਟ ਸਿੰਘ ਸਿਵਿਆਂ ਵੱਲੋਂ ਪੰਜਾਬ ਅੰਦਰ ਮਹਿੰਗੀ ਬਿਜਲੀ ਖਿਲਾਫ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਉਹਨਾਂ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ 16000 ਹਜ਼ਾਰ ਪਿੰਡਾਂ ਸ਼ਹਿਰਾਂ ਦੇ ਮੁਹੱਲਿਆਂ ਵਿਚ ਬਿਜਲੀ ਅੰਦੋਲਨ ਸਬੰਧੀ ਜਨਸਭਾਂਵਾ ਕਰੇਗੀ ਬਿਜਲੀ ਦੇ ਵੱਧ ਰੇਟ ਵਾਲੇ ਬਿੱਲਾਂ ਨੂੰ ਸਾੜ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਇਸ ਮੋਕੇ ਆਗੂਆ ਵਲੋਂ ਸੰਬੋਧਨ ਕਰਦਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਬਿਜਲੀ ਬਿੱਲਾਂ ਵਿੱਚ ਰਾਹਤ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਬਿਜਲੀ ਅੰਦੋਲਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੂਬੇ ਦੇ ਹਰ ਪਰਿਵਾਰ ਕੋਲ ਜਾ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਕੇਜਰੀਵਾਲ ਦਾ ਸਸਤੀ ਬਿਜਲੀ ਦੇਣ ਦਾ ਵਾਆਦਾ ਘਰ ਘਰ ਲਿਖਤੀ ਪੁੱਜਦਾ ਕਰਨਗੇ। ਨਵਦੀਪ ਜੀਦਾ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ ਤੇ ਉਪਰੋਂ ਪੰਜਾਬ ਸਰਕਾਰ ਵੱਲੋਂ ਲਗਾਤਾਰ ਬਿਜਲੀ ਦੀਆਂ ਦਰਾਂ ਵਿਚ ਵਾਧਾ ਕੀਤਾ ਜਾ ਰਿਹਾ ਉਹਨਾਂ ਕਿਹਾ ਲੋਕਾਂ ਦੀ ਕਮਾਈ ਦਾ ਵੱਡਾ ਹਿੱਸਾ ਬਿਜਲੀ ਬਿੱਲਾਂ ਨੂੰ ਭਰਨ ਵਿੱਚ ਚਲਾ ਜਾਂਦਾ ਹੈ, ਉਹਨਾਂ ਨੇ ਕਿਹਾ ਬਾਘਾ ਪੁਰਾਣਾ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਆਪ ਦੀ ਸਰਕਾਰ ਬਣਨ ਤੇ ਦਿੱਲੀ ਵਰਗੀਆਂ ਸਾਰੀਆਂ ਸਹੂਲਤਾਂ ਪੰਜਾਬ ਵਿੱਚ ਵੀ ਲਾਗੂ ਕਰਾਂਗੇ, ਜੇ ਸਾਡੀ ਸਰਕਾਰ ਦਿੱਲੀ ਵਿਚ ਸਹੂਲਤਾਂ ਦੇ ਸਕਦੀ ਹੈ ਤਾਂ ਪੰਜਾਬ ਵਿੱਚ ਵੀ ਦੇ ਸਕਦੀ ਹੈ, ਜੀਦਾ ਨੇ ਕਿਹਾ ਲੋਕ ਹੁਣ ਰਵਾਇਤੀ ਪਾਰਟੀਆਂ ਦੇ ਨਕਲੀ ਵਾਅਦਿਆਂ ਤੋਂ ਜਾਣੂ ਹੋ ਚੁੱਕੇ ਹਨ ,ਲੋਕ ਹੁਣ ਸਿਰਫ ਤੋਂ ਸਿਰਫ ਅਰਵਿੰਦ ਕੇਜਰੀਵਾਲ ਤੇ ਯਕੀਨ ਕਰਦੇ ਹਨ ਤੇ 2022 ਵਿੱਚ ਪੰਜਾਬ ਅੰਦਰ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਉਹਨਾਂ ਕਿਹਾ ਕਿ ਕੈਪਟਨ ਸਰਕਾਰ ਵਿਰੋਧੀ ਧਿਰ ਦੀਆਂ ਗਤੀਵਿਧੀਆਂ ਤੋਂ ਘਬਰਾਕੇ ਕੋਰੋਨਾ ਦਾ ਸਹਾਰਾ ਲੈ ਰਹੀ ਹੈ ਮਾਹਾਮਾਰੀ ਤੋਂ ਬਚਣ ਲਈ ਸਹਿਤ ਸਹੂਲਤਾਂ ਨੂੰ ਬਹਿਤਰ ਕਰਨ ਦੀ ਬਜਾਏ ਤਾਲਾਬੰਦੀ ਦੇ ਰਸਤੇ ਨੂੰ ਅਪਣਾ ਰਹੀ ਹੈ ਤੇ ਲੋਕਾਂ ਖਿਲਾਫ ਤਾਨਾਸ਼ਾਹੀ ਰਸਤਾ ਅਪਣਾ ਰਹੀ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਲਈ ਦਿੱਲੀ ਦੀ ਤਰ੍ਹਾਂ ਸਿਹਤ ਸਹੂਲਤਾਂ ਵਿੱਚ ਵਾਧਾ ਕਰੇ ਨਾ ਕਿ ਕੌਰੋਨਾ ਦੀ ਆੜ੍ਹ ਵਿੱਚ ਲੋਕਾਂ ਨੂੰ ਡਰਾ ਕੇ ਘਰਾਂ ਵਿੱਚ ਬੰਦ ਕਰਨ ਤੇ ਜੋਰ ਲਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਪੁਰੀ, ਬਲਕਾਰ ਸਿੰਘ ਭੋਖੜਾ ਜ਼ਿਲ੍ਹਾ ਮੀਡੀਆ ਇੰਚਾਰਜ, ਬਲਜਿੰਦਰ ਸਿੰਘ ਬਰਾੜ ਜ਼ਿਲ੍ਹਾ ਦਫਤਰ ਇੰਚਾਰਜ,ਐਮ ਜਿੰਦਲ ਜ਼ਿਲ੍ਹਾ ਕੈਸ਼ੀਅਰ, ਜਤਿੰਦਰ ਸਿੰਘ ਭੱਲਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਮਹਿੰਦਰ ਸਿੰਘ ਫੁੱਲੋ ਮਿੱਠੀ ਜਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ, ਬਲਦੇਵ ਸਿੰਘ ਪੀ ਆਈ ਐੱਸ, ਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਬੱਲੀ,ਗੁਲਾਬ ਸਿੰਘ, ਬਲਜਿੰਦਰ ਕੌਰ ਬਲਾਕ ਸੰਮਤੀ, ਯਾਦਵਿੰਦਰ ਤੁੰਗਵਾਲੀ, ਗੁਰਮੀਤ ਸਿੰਘ ਰਾਮਗੜ੍ਹੀਆ, ਮਨਦੀਪ ਕੌਰ ਰਾਮਗੜ੍ਹੀਆ, ਮਨਜੀਤ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ, ਸੰਦੀਪ ਸਿੰਘ ਧਾਲੀਵਾਲ, ਅਮਰਦੀਪ ਸਿੰਘ ਰਾਜਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
2 weeks ago
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 