ਪਾਕਿਸਤਾਨ ਜਾਣ ਵਾਲੇ ਜੱਥੇ ਦੇ 5 ਮੈਂਬਰਾਂ ਦੀ ਆਈ ਕੋਰੋਨਾ ਰਿਪੋਰਟ ਪਾਜ਼ੀਟਿਵ

ਚੰਡੀਗੜ੍ਹ, 11 ਅਪ੍ਰੈਲ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾ ਰਹੇ ਜੱਥੇ ਦੇ ਕੋਵਿਡ-19 ਦੇ ਟੈਸਟ ਕਰਵਾਏ ਗਏ। ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਹੀ ਕਰਵਾਏ ਗਏ ਇਹਨਾਂ ਟੈਸਟਾਂ ਵਿੱਚੋਂ 5 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਤੱਕ 99 ਵਿਅਕਤੀਆਂ ਦੇ ਟੈਸਟਾਂ ਦੀ ਰਿਪੋਰਟ ਆਈ ਹੈ।






















