ਕੱਲ੍ਹ ਤੋਂ PGI ਦੀ OPD ਬੰਦ
ਕੋਰੋਨਾ ਦੇ ਵੱਧਦੇ ਕੇਸਾਂ ਕਰਕੇ ਲਿਆ ਗਿਆ ਫੈਸਲਾ

ਚੰਡੀਗੜ੍ਹ, 11 ਅਪ੍ਰੈਲ(ਵਿਸ਼ਵ ਵਾਰਤਾ)- ਡਾਇਰੈਕਟਰ ਜਗਤ ਰਾਮ ਨੇ ਅੱਜ ਇਥੇ ਦੱਸਿਆ ਕਿ ਕੱਲ੍ਹ ਤੋਂ ਪੀ.ਜੀ.ਆਈ ਵਿਖੇ ਫੀਜ਼ਿਕਲੀ ਓ.ਪੀ.ਡੀ ਬੰਦ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕੇਸਾਂ ਦੇ ਕਾਰਨ ਇਹ ਕਦਮ ਚੁੱਕਿਆ ਗਿਆ ਹੈ।






















