• Latest
  • Trending

ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਅਪ੍ਰੈਲ ਨੂੰ

5 years ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

2 minutes ago
ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

7 minutes ago
ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

20 minutes ago
ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

3 hours ago
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

4 hours ago
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

5 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, June 1, 2026
No Result
View All Result
35 °c
Chandigarh
35 ° Tue
35 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਅਪ੍ਰੈਲ ਨੂੰ

April 11, 2021
in ਸਾਹਿਤਕ, ਖਬਰਾਂ

-ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਦੇਣਗੇ ਲਿਖਤੀ ਪ੍ਰੀਖਿਆ

ਪਟਿਆਲਾ, 11 ਅਪ੍ਰੈਲ( ਵਿਸ਼ਵ ਵਾਰਤਾ)-ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ ‘ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ 1 ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ, ਸਾਹਮਣੇ ਪਟਿਆਲਾ ਫਲਾਇੰਗ ਕਲੱਬ ਪਟਿਆਲਾ-ਸੰਗਰੂਰ ਰੋਡ ‘ਤੇ  ਲਿਆ ਜਾ ਰਿਹਾ ਹੈ।
ਕਰਨਲ ਆਰ. ਆਰ. ਚੰਦੇਲ ਨੇ ਦੱਸਿਆ ਕਿ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੂੰ ਐਡਮਿਟ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲਿਖਤ ਪ੍ਰੀਖਿਆ ਸਵੇਰੇ 10 ਵਜੇ ਤੋਂ 11 ਵਜੇ ਤੱਕ ਹੋਵੇਗੀ ਅਤੇ ਰਿਪੋਰਟ ਕਰਨ ਦਾ ਸਮਾਂ ਸਵੇਰੇ 3 ਵਜੇ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸਥਾਨ ‘ਤੇ ਮੋਬਾਇਲ, ਬਲੂਟੂਥ, ਸਮਾਰਟ ਵਾਚ ਅਤੇ ਕੈਲਕੂਲੇਟਰ ਲਿਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਪ੍ਰੀਖਿਆਰਥੀ ਆਪਣੇ ਨਾਲ ਐਡਮਿਟ ਕਾਰਡ ਤੇ ਨੀਲਾ ਜਾਂ ਕਾਲਾ ਬਾਲ ਪੁਆਇੰਟ ਪੈੱਨ ਲੈਕੇ ਆਉਣ ਅਤੇ ਇਮਤਿਹਾਨ ਖੁੱਲੇ ਮੈਦਾਨ ‘ਚ ਲਿਆ ਜਾਣ ਹੈ ਇਸ ਲਈ ਗੱਤਾ (ਕਲਿੱਪ ਬੋਰਡ) ਨਾਲ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇਣ ਵਾਲੇ ਨੌਜਵਾਨਾਂ ਨੂੰ ਪ੍ਰੀਖਿਆ ਸਮੇਂ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਬਿਠਾਇਆ ਜਾਵੇਗਾ ਅਤੇ ਪ੍ਰੀਖਿਆਰਥੀਆਂ ਲਈ ਆਰ.ਟੀ.ਪੀ.ਸੀ.ਆਰ ਟੈਸਟ ਰਿਪੋਰਟ ਲਿਖਤ ਪ੍ਰੀਖਿਆ ਸਮੇਂ ਜ਼ਰੂਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਨਾਲ ਸੈਨੇਟਾਈਜ਼ਰ, ਮਾਸਕ ਅਤੇ ਪਾਣੀ ਦੀ ਬੋਤਲ ਸਮੇਤ ਖਾਣ ਲਈ ਵੀ ਕੁਝ ਲਿਆ ਸਕਦੇ ਹਨ, ਜਿਸ ਨੂੰ ਜਾਂਚ ਤੋਂ ਬਾਅਦ ਪ੍ਰੀਖਿਆ ਕੇਂਦਰ ‘ਚ ਲੈਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀ ਗਰਮੀ ਤੋਂ ਬਚਾਅ ਲਈ ਕੈਪ ਦੀ ਵਰਤੋਂ ਵੀ ਕਰ ਸਕਦੇ ਹਨ।
ਡਾਇਰੈਕਟਰ ਆਰਮੀ ਭਰਤੀ ਨੇ ਕਿਹਾ ਕਿ ਲਿਖਤ ਪ੍ਰੀਖਿਆ ਦੇਣ ਆਉਣ ਸਮੇਂ ਪ੍ਰੀਖਿਆਰਥੀ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਨਾ ਯਕੀਨੀ ਬਣਾਉਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

by Ankit
June 1, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ:...

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

by Ankit
June 1, 2026
0

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੂਨ (ਸਤੀਸ਼...

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

by Jaspreet Kaur
June 1, 2026
0

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ ਨਵੀ ਦਿੱਲੀ, 1 ਜੂਨ 2026 (ਵਿਸ਼ਵ ਵਾਰਤਾ) : ਪੱਛਮੀ ਬੰਗਾਲ...

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
June 1, 2026
0

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਤਲਾਸ਼ੀ ਮੁਹਿੰਮ ਜਾਰੀ! ਚੰਡੀਗੜ੍ਹ, 1 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

by Ankit
June 1, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ:...

Most Popular

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

by Jaspreet Kaur
2 weeks ago
0

UAE ਦੇ ਨਿਊਕਲੀਅਰ ਪਲਾਂਟ 'ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ ਅਬੂ ਧਾਬੀ , 17 ਮਈ 2026 (ਵਿਸ਼ਵ ਵਾਰਤਾ)– ਮੱਧ ਪੂਰਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 