• Latest
  • Trending
ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਬੁਢਲਾਡਾ ਮੁਕੰਮਲ ਰਿਹਾ ਬੰਦ

ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਬੁਢਲਾਡਾ ਮੁਕੰਮਲ ਰਿਹਾ ਬੰਦ

6 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

44 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

9 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

9 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

9 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

10 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

10 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

10 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਬੁਢਲਾਡਾ ਮੁਕੰਮਲ ਰਿਹਾ ਬੰਦ

April 12, 2021
in ਖਬਰਾਂ, ਪੰਜਾਬ
ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਬੁਢਲਾਡਾ ਮੁਕੰਮਲ ਰਿਹਾ ਬੰਦ

ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਬੁਢਲਾਡਾ ਮੁਕੰਮਲ ਰਿਹਾ ਬੰਦ

ਥਾਣੇ ਦਾ ਕੀਤਾ ਘਿਰਾਓ, ਵਕੀਲਾਂ ਨੇ ਵੀ ਕੀਤੀ ਹੜਤਾਲ

ਦੋ ਦਿਨ ਲਈ ਸੰਘਰਸ਼ ਮੁਲਤਵੀ

ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਬੁਢਲਾਡਾ ਮੁਕੰਮਲ ਰਿਹਾ ਬੰਦ

ਬੁਢਲਾਡਾ 12 ਅਪਰੈਲ (ਵਿਸ਼ਵ ਵਾਰਤਾ) ਨਗਰ ਕੋੋਸਲ ਦੇ ਕਾਰਜਸਾਧਕ ਅਫਸਰ ਵੱਲੋਂ ਸ਼ਹਿਰ ਦੇ ਤਿੰਨ ਵਕੀਲਾਂ ਖਿਲਾਫ ਕਰਵਾਏ ਗਏ ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਤੇ ਸ਼ਹਿਰ ਮੁਕੰਮਲ ਬੰਦ ਰਿਹਾ ਉੱਥੇ ਬਾਰ ਕੋਸਲ ਵੱਲੋਂ ਵੀ ਬੰਦ ਦਾ ਸਮਰਥਨ ਕਰਦਿਆਂ ਕੋਰਟ ਵਿੱਚ ਇੱਕ ਦਿਨਾਂ ਹੜਤਾਲ ਰੱਖੀ। ਇਸ ਮੌਕੇ ਸ਼ਹਿਰ ਦੇ ਲੋਕਾਂ ਵੱਲੋਂ ਥਾਣਾ ਸਿਟੀ ਦੇ ਮੁੱਖ ਗੇਟ ਤੇ ਧਰਨਾ ਦੇ ਕੇ ਨਗਰ ਕੋਸਲ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਸ਼ਹਿਰ ਦੇ ਲੋਕਾਂ ਨੇ ਬਜਾਰਾਂ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਕਾਰਜਸਾਧਕ ਅਫਸਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ। ਸਿਟੀ ਥਾਣੇ ਅੱਗੇ ਧਰਨੇ ਮੌਕੇ ਜੁੜੇ ਇਕੱਠ ਨੂੰ ਪ੍ਰਿੰਸੀਪਲ ਬੁੱਧ ਰਾਮ ਹਲਕਾ ਵਿਧਾਇਕ, ਕਾ ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ, ਆੜਤੀਆ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਦੋਦੜਾ, ਨਗਰ ਸੁਧਾਰ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਜਿਲ੍ਹਾ ਸਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਸ਼ਤੀਸ਼ ਸਿੰਗਲਾ, ਲੀਗਲ ਸੈੱਲ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਰਣਦੀਪ ਸ਼ਰਮਾ, ਸੁਭਾਸ਼ ਚੰਦ ਨਾਗਪਾਲ, ਰਾਕੇਸ਼ ਘੱਤੂ, ਨੌਜਵਾਨ ਆਗੂ ਵਿਸ਼ਾਲ ਰਿਸ਼ੀ ਅਤੇ ਹਰਵਿੰਦਰ ਨੀਟੂ ਬੱਛੋਆਣਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸ਼ਹਿਰ ਦੇ ਵਿਕਾਸ ਦੀ ਆੜ ਵਿੱਚ ਲੋਕਾਂ ਦੀ ਜੁਬਾਨ ਬੰਦ ਕੀਤੀ ਜਾ ਰਹੀ ਹੈ। ਸ਼ਹਿਰ ਨੂੰ ਅਰਸਾ ਕਰੀਬ ਇੱਕ ਸਾਲ ਤੋਂ ਪੁੱਟ ਕੇ ਸੁੱਟਿਆ ਹੋਇਆ ਹੈ ਪ੍ਰੰਤੂ ਵਿਕਾਸ ਕੰਮ ਹਾਲਾਂ ਕੋਈ ਤਣ ਪੱਤਣ ਨਹੀਂ ਲੱਗੇ ਨਾਹੀ ਭਵਿੱਖ ਵਿੱਚ ਉਮੀਦ ਦਿਖਾਈ ਦਿੰਦੀ ਹੈ। ਆਗੂਆਂ ਨੇ ਕਿਹਾ ਕਿ ਉਕਤ ਝੂਠੇ ਮੜੇ ਪਰਚੇ ਵਾਂਗ ਅਨੇਕਾਂ ਸ਼ਹਿਰ ਦੇ ਲੋਕਾਂ ਨੂੰ ਜਲੀਲ ਕੀਤਾ ਗਿਆ ਹੈ ਦੂਜੇ ਪਾਸੇ ਵਿਕਾਸ ਕਾਰਜਾਂ ਵਿੱਚ ਵਰਤਿਆ ਜਾ ਰਿਹਾ ਮਟੀਰੀਅਲ ਘੱਟ ਅਤੇ ਘਟੀਆ ਹੈ। ਸ਼ਹਿਰੀਆਂ ਦੁਆਰਾ ਇਤਰਾਜ਼ ਕਰਨ ਤੇ ਝੂਠਾ ਮੁਕੱਦਮਾ ਦਰਜ ਕਰਨ ਦੀ ਸ਼ਰੇਆਮ ਧਮਕੀ ਦਿੱਤੀ ਜਾਂਦੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਵਕੀਲ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਪੁੱਤਰਾਂ ਤੇ ਦਰਜ ਝੂਠਾ ਮੁਕੱਦਮਾ ਰੱਦ ਕੀਤਾ ਜਾਵੇ। ਕਾਰਜਸਾਧਕ ਅਫਸਰ ਨਗਰ ਕੌਂਸਲ ਬੁਢਲਾਡਾ ਨੂੰ ਨੋਕਰੀ ਤੋਂ ਬਰਖਾਸਤ ਕਰਕੇ ਉਸ ਵੱਲੋਂ ਬਣਾਈ ਕਰੋੜਾਂ ਰੁਪਿਆ ਦੀ ਨਾਮੀ-ਬੇਨਾਮੀ ਜਾਇਦਾਦ ਦੀ ਵਿਜੀਲੈਂਸ ਜਾਂ ਕਿਸੇ ਉੱਚ ਪੱਧਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ। ਅੱਜ ਦੇ ਧਰਨੇ ਮੌਕੇ ਆ ਕੇ ਡੀ ਐਸ ਪੀ ਬੁਢਲਾਡਾ ਮੈਡਮ ਪ੍ਰਭਜੋਤ ਕੌਰ ਨੇ ਐਸ ਐਸ ਪੀ ਮਾਨਸਾ ਦੇ ਨਾਂਅ ਦਿੱਤਾ ਮੰਗ ਪੱਤਰ ਲਿਆ ਅਤੇ ਇੰਨਸਾਫ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਕੀਲ ਪਰਿਵਾਰ ਨੂੰ ਪੁਲਿਸ ਵੱਲੋਂ ਕੋਈ ਦਿੱਕਤ ਨਹੀਂ ਆਵੇਗੀ। ਇਸ ਮੌਕੇ ਤੇ ਧਰਨਾਕਾਰੀਆਂ ਨੇ ਪੁਲਿਸ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਦੋ ਦਿਨਾਂ ਲਈ ਸੰਘਰਸ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨੇ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਹਰਬੰਸ ਸਿੰਘ ਖਿੱਪਲ, ਹੰਸ ਰਾਜ ਅਹਿਮਦਪੁਰ ਸਾਬਕਾ ਸਰਪੰਚ, ਸਰਬਜੀਤ ਸਿੰਘ ਮਾਨਸ਼ਾਹੀਆ, ਜਗਵਿੰਦਰ ਸਿੰਘ ਧਰਮਪੁਰਾ, ਬੇਅੰਤ ਸਿੰਘ ਕੈਂਥ, ਚਰਨਜੀਤ ਸਿੰਘ ਅੱਕਾਂਵਾਲੀ, ਹਰਬੰਸ ਸਿੰਘ ਖਿੱਪਲ, ਲਵਲੀ ਕਾਠ, ਜੱਸੀ ਪ੍ਰਧਾਨ ਸਵਰਨਕਾਰ ਸੰਘ , ਬਾਰ ਕੋਸਲ ਦੇ ਪ੍ਰਧਾਨ ਐਡਵੋਕੇਟ ਜ਼ਸਵਿੰਦਰ ਸਿੰਘ ਧਾਲੀਵਾਲ, ਬਲਕਰਨ ਸਿੰਘ ਬੱਲੀ ਐਡਵੋਕੇਟ, ਸੁਖਦੀਪ ਸਿੰਘ ਸੋਨੀ ਐਮ।ਸੀ, ਸ: ਦੀਵਾਨ ਸਿੰਘ , ਜਸਪਾਲ ਸਿੰਘ ਦਾਤੇਵਾਸ , ਚਰਨਜੀਤ ਸਿੰਘ ਕਿਸ਼ਨਗੜ੍ਹ , ਹਰਵਿੰਦਰ ਸਿੰਘ ਸੇਖੋਂ, ਦਰਬਾਰਾ ਸਿੰਘ ਦੋਦੜਾ ਆਦਿ ਨੇ ਸੰਬੋਧਨ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Ranjit Singh
3 weeks ago
0

Punjab ਦੇ ਬਠਿੰਡਾ 'ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 