• Latest
  • Trending
ਬਹੁਪੱਖੀ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ: ਕੁਲਜੀਤ ਸਿੰਘ ਬੇਦੀ

ਬਹੁਪੱਖੀ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ: ਕੁਲਜੀਤ ਸਿੰਘ ਬੇਦੀ

6 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

43 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

9 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

9 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

9 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

10 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

10 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

10 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਪੱਖੀ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ: ਕੁਲਜੀਤ ਸਿੰਘ ਬੇਦੀ

April 12, 2021
in ਖਬਰਾਂ, ਪੰਜਾਬ
ਬਹੁਪੱਖੀ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ: ਕੁਲਜੀਤ ਸਿੰਘ ਬੇਦੀ

ਬਹੁਪੱਖੀ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ: ਕੁਲਜੀਤ ਸਿੰਘ ਬੇਦੀ

ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਯਤਨ ਜਾਰੀ ਰੱਖਾਂਗੇ: ਬਲਬੀਰ ਸਿੱਧੂ

ਅਮਰਜੀਤ ਸਿੰਘ ਜੀਤੀ ਸਿੱਧੂ ਨਗਰ ਨਿਗਮ ਐਸ.ਏ.ਐਸ. ਨਗਰ ਦੇ ਨਵੇਂ ਮੇਅਰ

Balbir Sidhu

ਐਸ.ਏ.ਐਸ. ਨਗਰ, 12 ਅਪਰੈਲ( ਵਿਸ਼ਵ ਵਾਰਤਾ )-ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਨਗਰ ਨਿਗਮ ਦੇ ਅਹੁਦੇਦਾਰਾਂ ਦੀ ਚੋਣ ਮਗਰੋਂ ਕਿਹਾ ਹੈ ਕਿ ਪੰਜਾਬ ਦੇ ਸ਼ਹਿਰਾਂ ਸਮੇਤ ਸੂਬੇ ਦਾ ਬਹੁਪੱਖੀ ਵਿਕਾਸ ਕਰਨਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਪਾਸੇ ਵਿਸ਼ੇਸ਼ ਤਵੱਜੋ ਦਿੰਦਿਆਂ ਪਿਛਲੇ 4 ਸਾਲਾਂ ਦੇ ਸਮੇਂ ਦੌਰਾਨ ਵੱਖ-ਵੱਖ ਖੇਤਰਾਂ ‘ਚ ਮੁਹਾਲੀ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕਾਂ ਨੇ ਮੌਜੂਦਾ ਪੰਜਾਬ ਸਰਕਾਰ ਦੇ ਕੰਮਾਂ ਉੱਤੇ ਮੋਹਰ ਲਾ ਕੇ ਸਾਡੇ ਉਮੀਦਵਾਰਾਂ ਦੀ ਕੌਂਸਲਰਾਂ ਵਜੋਂ ਚੋਣ ਕੀਤੀ ਹੈ

ਉਨ੍ਹਾਂ ਕਿਹਾ ਕਿ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਮੇਅਰ ਦੀ ਚੋਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਦੇ ਨਿਰਦੇਸ਼ਾਂ ਅਨੁਸਾਰ ਕੌਂਸਲਰਾਂ ਨਾਲ ਰਾਏ ਕਰਕੇ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਰਬਸੰਮਤੀ ਨਾਲ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਦਾ ਮੇਅਰ ਚੁਣਿਆ ਗਿਆ ਹੈ।ਇਸੇ ਤਰ੍ਹਾਂ ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕੁਲਦੀਪ ਸਿੰਘ ਬੇਦੀ ਨੂੰ ਡਿਪਟੀ ਮੇਅਰ ਚੁਣਿਆ ਗਿਆ।

ਸ. ਰੰਧਾਵਾ ਨੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਤੌਰ ਵਿਧਾਇਕ ਅਤੇ ਮੰਤਰੀ ਮੁਹਾਲੀ ਜਿ਼ਲ੍ਹੇ ਦੀ ਬੇਮਿਸਾਲ ਸੇਵਾ ਕੀਤੀ ਹੈ ਅਤੇ ਮੁਹਾਲੀ ਜਿ਼ਲ੍ਹੇ ਦੀ ਤਰੱਕੀ ਲਈ ਸਿਰਤੋੜ ਯਤਨ ਕੀਤੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਜੀਤੀ ਸਿੱਧੂ ਦੀ ਅਗਵਾਈ ‘ਚ ਇੱਕ ਵਧੀਆ ਟੀਮ ਚੁਣੀ ਗਈ ਹੈ, ਉਹ ਵੀ ਮਿਲੀ ਨਵੀਂ ਜਿ਼ੰਮੇਵਾਰੀ ‘ਤੇ ਖ਼ਰਾ ਉ

ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਕਿਹਾ ਕਿ ਇਸ ਚੋਣ ਨਾਲ ਮੋਹਾਲੀ ਨੂੰ ਵੱਡੇ ਪੱਧਰ ਉੱਤੇ ਲਾਭ ਹੋਵੇਗਾ ਕਿਉਂਕਿ ਸੂਬੇ ਵਿੱਚ ਸਰਕਾਰ, ਮੋਹਾਲੀ ਤੋਂ ਵਿਧਾਇਕ ਅਤੇ ਮੇਅਰ ਇਕੋ ਪਾਰਟੀ ਦੇ ਹਨ। ਵਿਕਾਸ ਕਾਰਜਾਂ ਦਾ ਕ੍ਰੈਡਿਟ ਕਿਤੇ ਸਰਕਾਰ ਨੂੰ ਨਾ ਮਿਲ ਜਾਵੇ ਇਸ ਲਈ ਨਗਰ ਨਿਗਮ ਨਾਲ ਸਬੰਧਤ ਕੁੱਝ ਲੋਕਾਂ ਵੱਲੋਂ ਵਿਕਾਸ ਕਾਰਜਾਂ ਵਿੱਚ ਅੜਿਕੇ ਲਾਏ ਜਾਂਦੇ ਸਨ ਪਰ ਹੁਣ ਅਜਿਹਾ ਕੁਝ ਨਹੀਂ ਹੋਵੇਗਾ ਤੇ ਮੋਹਾਲੀ ਮਿਸਾਲੀ ਤਰੱਕੀ ਕ

ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਪਰੂਨਿੰਗ ਮਸ਼ੀਨਾਂ ਸਮੇਤ ਜੋ ਵੀ ਕਥਿਤ ਬੇਨਿਯਮੀਆਂ ਹੋਈਆਂ ਹਨ, ਉਹਨਾਂ ਸਬੰਧੀ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਹੜੇ ਸੈਕਟਰ ਨਗਰ ਨਿਗਮ ਦੀ ਹੱਦ ਤੋਂ ਬਾਹਰ ਹਨ, ਉਹਨਾਂ ਨੂੰ ਨਿਗਮ ਦੀ ਹੱਦ ਵਿੱਚ ਲਿਆ ਕੇ ਸਰਬਪੱਖੀ ਵਿਕਾਸ ਕਰਵਾਇਆ ਜਾ

ਸ. ਸਿੱਧੂ ਨੇ ਕਿਹਾ ਕਿ ਉਹ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਆਪਣੇ ਯਤਨ ਜਾਰੀ ਰੱਖਣਗੇ। ਪਿਛਲੇ 4 ਸਾਲਾਂ ਦੇ ਸਮੇ਼ ਦੌਰਾਨ ਮੁਹਾਲੀ ਦਾ ਵੱਖ-ਵੱਖ ਖੇਤਰਾਂ ‘ਚ ਵਿਕਾਸ ਕੀਤਾ ਗਿਆ ਹੈ। ਨਵਾਂ ਮੈਡੀਕਲ ਕਾਲਜ ਤੇ ਹਸਪਤਾਲ ਇਥੇ ਲਿਆਂਦਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਵਲ ਦਰਜੇ ਦੇ ਕਮਿਊਨਿਟੀ ਸੈਂਟਰ ਸਮੇਤ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਮੁਹਾਲੀ ਨੇ ਦੇਸ਼ ਹੀ ਨਹੀਂ ਬਲਕਿ ਦੁਨੀਆਂ ਦੇ ਨਕਸ਼ੇ ਉਤੇ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਆਸ ਪ੍ਰਗਵਾਈ ਕਿ ਨਗਰ ਨਿਗਮ ਦੀ ਨਵੀਂ ਚੁਣੀਂ ਟੀਮ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕ

ਇਸ ਮੌਕੇ ਨਵੇਂ ਚੁਣੇ ਮੇਅਰ ਸ੍ਰੀ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਉਹ ਸਾਰਿਆਂ ਦੇ ਸਹਿਯੋਗ ਨਾਲ ਬਿਨ੍ਹਾਂ ਕਿਸੇ ਭੇਦ-ਭਾਵ ਦੇ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।ਉਨ੍ਹਾਂ ਕੌਸਲਰਾਂ ਅਤੇ ਮੁਹਾਲੀ ਵਾਸੀਆਂ ਦਾ ਮੇਅਰ ਚੁਣਨ ਲਈ ਵਿਸ਼ੇਸ਼ ਧੰਨਵਾਦ ਵੀ

ਵਰਣਨਯੋਗ ਹੈ ਕਿ ਅੱਜ ਇੱਥੇ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਦੇ ਦਫ਼ਤਰ ਵਿਖੇ ਸ੍ਰੀ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਅਤੇ ਡਵੀਜ਼ਨਲ ਕਮਿਸ਼ਨਰ, ਰੂਪਨਗਰ ਦੀ ਪ੍ਰਧਾਨਗੀ ਅਗਵਾਈ ‘ਚ ਚੁਣੇ ਹੋਏ ਕੌਂਸਲਰਾਂ ਦੀ ਇਕੱਤਰਤਾ ਹੋਈ, ਜਿਸ ‘ਚ ਸਰਬਸੰਮਤੀ ਨਾਲ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ

ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ., ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਕਮਿਸ਼ਨਰ ਸ੍ਰੀ ਕਮਲ ਕੁਮਾਰ ਗਰਗ, ਵੱਖ ਵੱਖ ਕੌਂਸਲਰਾਂ ਤੋਂ ਇਲਾਵਾ ਸਰਕਾਰੀ ਅਧਿਕਾਰੀ ਹਾਜ਼ਰ ਸਨ। ਹੋਈ।ਕੀਤਾ।ਰੇਗੀ।ਵੇਗਾ।ਰੇਗਾ।ਤਰਨਗੇ।ਆ ਹੈ।।ਣੇਰ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

by Navjot
4 days ago
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ)ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਬਾਇਓਮੈਟ੍ਰਿਕ ਵੇਰਵੇ , ਜਿਸ ਵਿੱਚ ਉਂਗਲਾਂ ਦੇ ਨਿਸ਼ਾਨ, ਆਇਰਿਸ ਪੈਟਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 