ਆਈਪੀਐਲ 2021 –ਪੰਜਾਬ ਕਿੰਗਜ਼ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਨਾਲ

ਮੁੰਬਈ, 12 ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਆਈਪੀਐਲ- ਸੀਜ਼ਨ 14 ਦੇ ਚੌਥੇ ਮੁਕਾਬਲੇ ਵਿੱਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਸ਼ਾਮ 7:30 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾਵੇਗਾ।




















