• Latest
  • Trending
ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਿਲੀ ਮਜ਼ਬੂਤੀ, ਭਾਜਪਾ ਅਤੇ ਕਾਂਗਰਸ ਦੇ ਨੇਤਾ ਹੋਏ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਿਲੀ ਮਜ਼ਬੂਤੀ, ਭਾਜਪਾ ਅਤੇ ਕਾਂਗਰਸ ਦੇ ਨੇਤਾ ਹੋਏ ਪਾਰਟੀ ਵਿੱਚ ਸ਼ਾਮਲ

6 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

2 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

10 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

10 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

10 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

11 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

11 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

11 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਿਲੀ ਮਜ਼ਬੂਤੀ, ਭਾਜਪਾ ਅਤੇ ਕਾਂਗਰਸ ਦੇ ਨੇਤਾ ਹੋਏ ਪਾਰਟੀ ਵਿੱਚ ਸ਼ਾਮਲ

April 13, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਿਲੀ ਮਜ਼ਬੂਤੀ, ਭਾਜਪਾ ਅਤੇ ਕਾਂਗਰਸ ਦੇ ਨੇਤਾ ਹੋਏ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਿਲੀ ਮਜ਼ਬੂਤੀ, ਭਾਜਪਾ ਅਤੇ ਕਾਂਗਰਸ ਦੇ ਨੇਤਾ ਹੋਏ ਪਾਰਟੀ ਵਿੱਚ ਸ਼ਾਮਲ

ਆਪ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਲੋਕ ਪਾਰਟੀ ਵਿੱਚ ਹੋ ਰਹੇ ਨੇ ਸ਼ਾਮਲ : ਜਰਨੈਲ ਸਿੰਘ

ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਤੋਂ ਉਨਾਂ ਦੇ ਝੂਠੇ ਵਾਅਦਿਆਂ ਦਾ ਹਿਸਾਬ 2022 ਦੀਆਂ ਚੋਣਾਂ ‘ਚ ਲੈਣਗੇ

ਹਰ ਵਰਗ ਦੇ ਲੋਕ ਅੱਜ ਪੰਜਾਬ ਨੂੰ ਬਚਾਉਣ ਲਈ ਇੱਕਠੇ ਹੋ ਕੇ ਆਪ ਵਿੱਚ ਹੋ ਰਹੇ ਨੇ ਸ਼ਾਮਲ

ਭਾਜਪਾ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਲੋਕ ਪੁਰਾਣੀਆਂ ਪਾਰਟੀਆਂ ਛੱਡ ਰਹੇ ਨੇ

ਚੰਡੀਗੜ, 13 ਅਪ੍ਰੈਲ (ਵਿਸ਼ਵ ਵਾਰਤਾ);-ਆਮ ਆਦਮੀ ਪਾਰਟੀ ਦਾ ਕਾਫ਼ਿਲਾ ਪੰਜਾਬ ਵਿੱਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਹਰ ਦਿਨ ਪ੍ਰਸਿੱਧ ਵਿਅਕਤੀ ਆਪ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜੀਵ ਭਗਤ, ਭਾਰਤੀ ਜਨਤਾ ਪਾਰਟੀ ਦੇ ਅਖਤਿਆਰ ਸਿੰਘ ਸਦਿਓਰਾ ਅਤੇ ਕਾਂਗਰਸ ਦੇ ਹੀ ਆਗੂ ਗੁਰਸ਼ਰਨ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋਏ। ਪਾਰਟੀ ਦੇ ਚੰਗੀਗੜ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਆਪ ਵਿੱਚ ਆਉਣ ‘ਤੇ ਜੀ ਆਇਆ ਨੂੰ ਆਖਿਆ। ਇਸ ਸਮੇਂ ਪਾਰਟੀ ਦੇ ਹੋਰ ਸੀਨੀਅਰ ਅਹੁਦੇਦਾਰ ਅਤੇ ਜ਼ਿਲਿਆਂ ਦੇ ਆਗੂ ਹਾਜ਼ਰ ਸਨ।
ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀਨੀਅਰ ਕਾਂਗਰਸੀ ਆਗੂ ਰਾਜੀਵ ਭਗਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਮੈਂਬਰ ਰਹੇ ਹਨ। ਉਹ ਸਾਲ 2014 ਤੋਂ 2016 ਤੱਕ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਵੀ ਰਹੇ, ਜਦੋਂ ਕਿ 2003 ਤੋਂ 2007 ਤੱਕ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਮੈਂਬਰ ਅਤੇ 1998 ਤੋਂ 2008 ਤੱਕ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਵੀ ਰਹੇ ਹਨ। ਰਾਜੀਵ ਭਗਤ ਨੇ ਸੂਬੇ ‘ਚ ਭਗਤ ਕਬੀਰ ਪ੍ਰਚਾਰ ਸਮਿਤੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ।
ਪਾਰਟੀ ਵਿੱਚ ਸ਼ਾਮਲ ਹੋਏ ਮੋਗਾ ਦੇ ਮੂਲ ਨਿਵਾਸੀ ਅਖਤਿਆਰ ਸਿੰਘ ਸਦਿਓਰਾ ਭਾਜਪਾ ਪੰਜਾਬ ਦੇ ਭਾਰੀ ਉਦਯੋਗ ਸੈਲ ਦੇ ਪ੍ਰਧਾਨ ਰਹੇ ਹਨ। ਅਖਤਿਆਰ ਸਿੰਘ ਸਦਿਓਰਾ ਪੰਜਾਬ ਦੀ ਪ੍ਰਮੁੱਖ ਖੇਤੀ ਖੇਤਰ ਦੀ ਕੰਪਨੀ ਮਾਧੋ ਐਗਰੋ ਇੰਡਸਟਰੀ ਚਲਾ ਰਹੇ ਹਨ ਅਤੇ ਉਹ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਅੱਗੇ ਹੋ ਕੇ ਸੇਵਾ ਕਰਦੇ ਹਨ। ਸਦਿਓਰਾ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ ਅਤੇ ਉਹ ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਵੱਧ ਚੜ ਕੇ ਭਾਗ ਲੈ ਰਹੇ ਹਨ। ਇਸੇ ਤਰਾਂ ਇੱਕ ਹੋਰ ਕਾਂਗਰਸ ਪਾਰਟੀ ਦੇ ਆਗੂ ਗੁਰਸ਼ਰਨ ਸਿੰਘ ਨੇ ਆਪ ਵਿੱਚ ਸ਼ਮੂਲੀਅਤ ਕੀਤੀ ਹੈ, ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ । ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਉਦਯੋਗਿਕ ਬੋਰਡ ਦੇ ਸਾਬਕਾ ਮੈਂਬਰ ਵੀ ਰਹਿ ਚੁੱਕੇ ਹਨ। ਸਮਾਜ ਵਿੱਚ ਹਿੱਸਾ ਪਾਉਂਦਿਆਂ ਗੁਰਸ਼ਰਨ ਸਿੰਘ ਨੇ ਉਨਾਂ 17 ਪੰਜਾਬੀਆਂ ਨੂੰ ਸ਼ਾਰਜਾਹ ਦੀ ਕੈਦ ਵਿੱਚੋਂ ਰਿਹਾ ਕਰਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਸੀ, ਜਿਨਾਂ ਨੂੰ 2011 ਵਿੱਚ ਇੱਕ ਪਾਕਿਸਤਾਨੀ ਵਿਅਕਤੀ ਮਿਸਰੀ ਖਾਨ ਦੇ ਕਤਲ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਨਾਂ ਸਾਲ 2013 ‘ਚ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਵਿੱਚ ਕੈਪਟਨ ਅਮਰਿੰਦਰ ਸਿੰਘ ਦ ਸੋਸ਼ਲ ਮੀਡੀਆ ਪ੍ਰਭਾਰੀ ਦੇ ਤੌਰ ‘ਤੇ ਵੀ ਕੰਮ ਕੀਤਾ ਸੀ ਅਤੇ ਉਹ ਕਈ ਸਮਾਜਿਕ ਸੰਗਠਨਾਂ ਨਾਲ ਵੀ ਜੁੜੇ ਹੋਏ ਹਨ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਲਾਈ ਹਰੇਕ ਸੇਵਾ ਨੂੰ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਵੱਡੀ ਗਿਣਤੀ ‘ਚ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵਪੱਧਰੀ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ। ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ। ਇਸੇ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਵਿੱਚ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਟਿੱਪਣੀ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਲੋਕ ਕਾਂਗਰਸ ਪਾਰਟੀ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਚੋਣਾ ਵਿੱਚ ਜਿਹੜੇ ਵਾਅਦੇ ਕੀਤੇ ਸਨ ਉਨਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨਾਂ ਕਿਹਾ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਤੋਂ ਉਸ ਦੇ ਝੂਠੇ ਵਾਅਦਿਆਂ ਦਾ ਹਿਸਾਬ 2022 ਦੀਆਂ ਵਿਧਾਨ ਸਭਾ ਚੋਣਾ ਸਮੇਂ ਜ਼ਰੂਰ ਲੈਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

by Navjot
3 weeks ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 