ਇਸ ਸਮੇਂ ਦੀ ਵੱਡੀ ਖ਼ਬਰ
ਗਵਰਨਰ ਵੀਪੀ ਸਿੰਘ ਬਦਨੌਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ ਵਿੱਚ ਲੱਗਿਆ ਵੀਕੇੈਂਡ ਲਾਕਡਾਊਨ
ਚੰਡੀਗੜ੍ਹ, 16 ਅਪ੍ਰੈਲ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਲਗਾਤਾਰ ਕੋੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਗਵਰਨਰ ਨੇ ਸ਼ਹਿਰ ਵਿੱਚ ਵੀਕੈਂਡ ਲਾਕਡਾਊਨ ਲਗਾਉਣ ਦਾ ਫੈਸਲਾ ਲਿਆ ਹੈ। ਜੋ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਹੋਵੇਗਾ। ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਵੀਕੈਂਡ ਲਾਕਡਾਊਨ ਹੋਵੇਗਾ।