ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਮੁਲਤਵੀ

ਬੁਢਲਾਡਾ 16 ਅਪਰੈਲ (ਵਿਸ਼ਵ ਵਾਰਤਾ): ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅਣਮਿਥੇ ਸਮੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਸਲ ਦੇ ਪ੍ਰਬੰਧਕ ਅੈਸ ਡੀ ਅੈਮ ਸਾਗਰ ਸੇਤੀਆ ਨੇ ਦੱਸਿਆ ਕਿ ਚੋਣ ਸਮਾਗਮ ਤੇ ਸਹੁੰ ਚੁੱਕ ਸਮਾਗਮ ਪ੍ਰਬੰਧਕੀ ਕਾਰਨਾਂ ਕਰਕੇ ਅਗਲੇ ਹੁਕਮਾ ਤਕ ਮੁਲਤਵੀ ਕਰ ਦਿੱਤੀ ਗਈ ਹੈ।






















