IPL 2021-ਸੀਜ਼ਨ 14
ਦਿੱਲੀ ਕੈਪੀਟਲਸ ਨੇ ਪੰਜਾਬ ਕਿੰਗਸ ਨੂੰ 6 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 18ਅਪ੍ਰੈਲ (ਵਿਸ਼ਵ ਵਾਰਤਾ)- ਅੱਜ ਹੋਏ ਇਸ ਮੁਕਾਬਲੇ ਵਿੱਚ ਦਿੱਲੀ ਕੈਪੀਟਲਸ ਨੇ ਪੰਜਾਬ ਕਿੰਗਸ ਨੂੰ ਦਿੱਤੀ ਮਾਤ। ਪੰਜਾਬ ਕਿੰਗਸ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਕੈਪੀਟਲਸ ਨੂੰ 196 ਰਨਾਂ ਦਾ ਟਿੱਚਾ ਦਿੱਤਾ ਸੀ। ਜਿਸ ਨੂੰ ਦਿੱਲੀ ਕੈਪੀਟਲਸ ਨੇ ਪੂਰਾ ਕੀਤਾ ਤੇ ਇਹ ਮੁਕਾਬਲਾ 6 ਵਿਕਟਾਂ ਨਾਲ ਆਪਣੇ ਨਾਂ ਕਰ ਲਿਆ।




















