• Latest
  • Trending
ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-83 ਦੇ ਕੱਟੇ ਚਲਾਨ

6 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

19 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

33 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

56 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

1 hour ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-83 ਦੇ ਕੱਟੇ ਚਲਾਨ

April 20, 2021
in ਖਬਰਾਂ, ਪੰਜਾਬ
ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-83 ਦੇ ਕੱਟੇ ਚਲਾਨ
ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-83 ਦੇ ਕੱਟੇ ਚਲਾਨ
ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-83 ਦੇ ਕੱਟੇ ਚਲਾਨ
ਨਵਾਂਸ਼ਹਿਰ, 20 ਅਪ੍ਰੈਲ:ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 624 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 83 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।  ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

24 hours ago
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਕਾਰ ਖੇਡਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 