• Latest
  • Trending
 ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਪਰਵਾਸੀ ਨਾਗਰਿਕਾਂ ਨੂੰ ਦਿੱਲੀ ਨਾ ਛੱਡਣ ਦੀ ਕੀਤੀ ਅਪੀਲ

6 years ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

10 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਪਰਵਾਸੀ ਨਾਗਰਿਕਾਂ ਨੂੰ ਦਿੱਲੀ ਨਾ ਛੱਡਣ ਦੀ ਕੀਤੀ ਅਪੀਲ

April 20, 2021
in ਸਿਹਤ, ਖਬਰਾਂ, ਰਾਸ਼ਟਰੀ
 ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਪਰਵਾਸੀ ਨਾਗਰਿਕਾਂ ਨੂੰ ਦਿੱਲੀ ਨਾ ਛੱਡਣ ਦੀ ਕੀਤੀ ਅਪੀਲ

Delhi Lt Governor Anil Baijal.(File Photo: IANS)

ਨਵੀਂ ਦਿੱਲੀ, 20ਅਪ੍ਰੈਲ(ਵਿਸ਼ਵ ਵਾਰਤਾ)- ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਤੇਜ਼ੀ ਨਾਲ ਫੈਲ ਰਿਹਾ ਹੈ। ਮਹਾਂਮਾਰੀ ਨੂੰ ਘਟਾਉਣ ਲਈ ਸੋਮਵਾਰ ਰਾਤ ਤੋਂ  ਲਾਕਡਾਊਨ ਲਗਾਇਆ ਗਿਆ ਹੈ। ਜਦੋਂ ਹੀ ਅਰਵਿੰਦ ਕੇਜਰੀਵਾਲ ਨੇ ਲਾਕਡਾਊਨ ਲਾਗੂ ਕਰਨ ਲਈ ਹੁਕਮ ਜਾਰੀ ਕੀਤਾ । ਦਿੱਲੀ ਵਿਚ ਕੰਮ ਕਰਦੇ ਪਰਵਾਸੀ ਮਜ਼ਦੂਰਾਂ ਨੇ ਘਰਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ। ਮਜਦੂਰਾਂ ਨੂੰ ਦਿੱਲੀ ਦੇ ਉਪ- ਰਾਜਪਾਲ ਅਨਿਲ ਬੈਜਲ ਨੇ ਅਪੀਲ ਕੀਤੀ ਹੈ ਕਿ ਉਹ ਘਰਾਂ ਨੂੰ ਨਾ ਪਰਤਣ, ਉਹਨਾਂ  ਨੇ ਟਵੀਟ ਕੀਤਾ “ਮੈਂ ਦਿੱਲੀ ਦੇ ਸਾਰੇ ਪ੍ਰਵਾਸੀ ਨਾਗਰਿਕਾਂ ਨੂੰ ਘਬਰਾਹਟ ਵਿੱਚ ਦਿੱਲੀ ਨਾ ਛੱਡਣ ਦੀ ਅਪੀਲ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਕੋਰੋਨਾ ਬਿਪਤਾ ਦੀ ਇਸ ਸਥਿਤੀ ਦੇ ਦੌਰਾਨ, ਸਰਕਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਦਾ ਧਿਆਨ ਰੱਖੇਗੀ। ਤੁਹਾਡੇ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਤੁਸੀਂ ਆਪਣੀ ਅਣਥੱਕ ਮਿਹਨਤ ਨਾਲ ਦਿੱਲੀ ਚਲਾਉਂਦੇ ਹੋ ਅਤੇ ਇਹ ਸ਼ਹਿਰ ਤੁਹਾਡਾ ਆਪਣਾ ਹੈ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 