• Latest
  • Trending
ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ – ਐੱਸ.ਐੱਸ.ਪੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ – ਐੱਸ.ਐੱਸ.ਪੀ

6 years ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

20 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

45 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

60 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

1 hour ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

4 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

5 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ – ਐੱਸ.ਐੱਸ.ਪੀ

April 21, 2021
in ਅਜੀਤਗੜ੍ਹ, ਖਬਰਾਂ, ਪੰਜਾਬ
ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ – ਐੱਸ.ਐੱਸ.ਪੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ – ਐੱਸ.ਐੱਸ.ਪੀ

ਠੱਗ ਕਿਸਮ ਦੇ ਵਿਅਕਤੀਆਂ ਦੇ ਚੁੰਗਲ ਵਿੱਚ ਨਾ ਫਸਣ ਦੀ ਕੀਤੀ ਅਪੀਲ

ਪੈਸਿਆਂ ਦੇ ਬਦਲੇ ਨੌਕਰੀ ਸਬੰਧੀ ਕੰਟਰੋਲ ਰੂਮ ਜਾਂ ਨੇੜਲੇ ਪੁਲਿਸ ਸਟੇਸ਼ਨ ਵਿੱਚ ਦਿੱਤੀ ਜਾਵੇ ਇਤਲਾਹ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ – ਐੱਸ.ਐੱਸ.ਪੀ
ਮੋਹਾਲੀ 21 ਅਪ੍ਰੈਲ ( ਵਿਸ਼ਵ ਵਾਰਤਾ)ਸ੍ਰੀ ਸਤਿੰਦਰ ਸਿੰਘ ਆਈ ਪੀ ਐਸ ਐੱਸ.ਐੱਸ.ਪੀ. ਜ਼ਿਲ੍ਹਾ ਐਸ.ਏ.ਐੱਸ ਨਗਰ ਨੇ ਇੱਕ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਭੋਲੇ ਭਾਲੇ ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ’ਤੇ ਮੋਹਾਲੀ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਮੋਹਾਲੀ ਜ਼ਿਲ੍ਹੇ ਅੰਦਰ ਥਾਣਾ ਫੇਜ਼-1, ਥਾਣਾ ਮਟੌਰ, ਥਾਣਾ ਸਿਟੀ ਖਰੜ, ਥਾਣਾ ਹੰਡੇਸਰਾ ਅਤੇ ਥਾਣਾ ਢਕੋਲੀ ਵਿੱਚ ਵੱਖ- ਵੱਖ-ਦੋਸ਼ੀਆਂ ਦੇ ਬਰਖਿਲਾਫ 5 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਸਬੰਧੀ 33 ਦਰਖਾਸਤਾਂ ਵੀ ਮਿਲੀਆਂ ਹਨ।
ਇਸ ਤੋਂ ਇਲਾਵਾ ਨੌਕਰੀ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ ਮਾਰਨ ਸਬੰਧੀ ਵੀ ਐਂਟੀ ਸਾਈਬਰ ਕਰਾਈਮ ਸੈੱਲ ਜਿਲ੍ਹਾ ਐੱਸ.ਏ.ਐੱਸ ਨਗਰ ਵਿੱਚ 33 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਇਹਨਾਂ ਦਰਖਾਸਤਾਂ ’ਤੇ ਵੀ ਪੜਤਾਲ ਮੁਕੰਮਲ ਕਰਕੇ ਜਿਨ੍ਹਾਂ ਵੀ ਵਿਅਕਤੀਆਂ ਦਾ ਦੋਸ਼ ਪਾਇਆ ਜਾਵੇਗਾ, ਉਨਾ ਬਰਖਿਲਾਫ ਵੀ ਮੁਕੱਦਮੇ ਦਰਜ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐੱਸ.ਐੱਸ.ਪੀ. ਨੇ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਠੱਗ ਕਿਸਮ ਦੇ ਵਿਅਕਤੀਆਂ ਦੇ ਚੁੰਗਲ ਵਿੱਚ ਨਾ ਫਸਣ। ਪੈਸਿਆਂ ਨਾਲ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਨਹੀਂ ਮਿਲਦੀ, ਸਗੋਂ ਇਹ ਨੌਕਰੀਆਂ ਕੇਵਲ ਵਿਦਿਅਕ ਯੋਗਤਾ ਅਤੇ ਮੈਰਿਟ ਦੇ ਅਧਾਰ ਪਰ ਹੀ ਮਿਲਦੀਆਂ ਹਨ। ਇਸ ਕਾਰਨ ਨੌਜਵਾਨਾਂ ਨੂੰ ਅਜਿਹੇ ਨੌਸਰਬਾਜਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਅਗਰ ਕਿਸੇ ਵਿਅਕਤੀ ਨੂੰ ਨੌਕਰੀ ਲਗਵਾਉਣ ਲਈ ਕਿਸੇ ਵਿਅਕਤੀ ਵੱਲੋਂਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਜਾਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਪੈਸਿਆਂ ਦੇ ਬਦਲੇ ਨੌਕਰੀ ਦਿਵਾ ਸਕਦਾ ਹੈ ਤਾਂ ਤੁਰੰਤ ਉਸ ਸਬੰਧੀ ਐਸ ਐਸ ਪੀ ਦੇ ਦਫਤਰ, ਕੰਟਰੋਲ ਰੂਮ ਮੋਹਾਲੀ ਜਾਂ ਨੇੜੇ ਦੇ ਪੁਲਿਸ ਸਟੇਸ਼ਨ ਵਿੱਚ ਇਤਲਾਹ ਦਿੱਤੀ ਜਾਵੇ ਤਾਂ ਜੋ ਮਾੜੇ ਅਨਸਰਾਂ ਦੇ ਬਰਖਿਲਾਫ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਕਈ ਠੱਗਾਂ ਵੱਲੋਂ ਟੈਲੀਫੋਨ ਕਾਲ ਰਾਹੀਂ ਜਾਂ ਇੰਟਰਨੈੱਟ ਪਰ ਇਸ਼ਤਿਹਾਰਾਂ ਰਾਹੀਂ ਨੌਕਰੀ ਲਗਵਾਉਣ ਦਾ ਲਾਲਚ ਦੇ ਕੇ ਆਨਲਾਈਨ ਪੈਸੇ ਭੇਜਣ ਦੀ ਮੰਗ ਕੀਤੀ ਜਾਂਦੀ ਹੈ, ਅਜਿਹੇ ਠੱਗਾਂ ਤੋਂ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਇੰਟਰਨੈੱਟ ਮਾਧਿਅਮ ਦੇ ਜਿੱਥੇ ਬਹੁਤ ਸਾਰੇ ਫਾਇਦੇ ਹਨ, ਉੱਥੇ ਇਨ੍ਹਾਂ ਮਾੜੇ ਅਨਸਰਾਂ ਵੱਲੋਂ ਠੱਗੀ ਮਾਰਨ ਲਈ ਵੀ ਇੰਟਰਨੈੱਟ ਦੀ ਵਰਤੋਂ ਕੀਤੀ ਜਾ ਰਹੀ ਹੈ। ਇੰਟਰਨੈੱਟ ਦੇ ਕਿਸੇ ਵੀ ਪਲੇਟਫਾਰਮ ਪਰ ਕੋਈ ਇਸ਼ਤਿਹਾਰ ਜਾਂ ਦਾਅਵਾ ਪੜ੍ਹ ਕੇ ਉਸ ਪਰ ਵਿਸ਼ਵਾਸ਼ ਨਾ ਕੀਤਾ ਜਾਵੇ, ਸਗੋਂ ਦੇਖਣ ਪਰਖਣ ਤੋਂ ਬਾਦ ਹੀ ਅਜਿਹੇ ਕਿਸੇ ਵਿਅਕਤੀ ਜਾਂ ਸੰਸਥਾ ਪਰ ਵਿਸ਼ਵਾਸ਼ ਕੀਤਾ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Most Popular

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 