ਨਵੀਂ ਦਿੱਲੀ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਅੱਜ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ|
ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ, ਜਿਸ ਵਿਚ ਪੰਜਾਬ ਕੈਬਨਿਟ ਵਿਚ ਵਿਸਥਾਰ ਸਬੰਧੀ ਚਰਚਾ ਹੋਵੇਗੀ|
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...