• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

6 years ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

54 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

1 hour ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

2 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

5 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

April 21, 2021
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਵੱਲੋਂ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ
ਡਿਪਟੀ ਕਮਿਸ਼ਨਰ ਵੱਲੋਂ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ
ਡਿਪਟੀ ਕਮਿਸ਼ਨਰ ਵੱਲੋਂ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

ਨਵਾਂਸ਼ਹਿਰ, 21 ਅਪ੍ਰੈਲ :ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੇਂ ਵਿੱਦਿਅਕ ਸੈਸ਼ਨ 2021-22 ਲਈ ਦਾਖ਼ਲਾ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਰਕਾਰੀ ਸਕੂਲ ਲੰਗੜੋਆ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਪ੍ਰਚਾਰ ਵੈਨ ਬਲਾਕ ਨਵਾਂਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਤਿੰਨ ਦਿਨਾਂ ਵਿਚ ਆਪਣਾ ਪੜਾਅ ਪੂਰਾ ਕਰੇਗੀ। ਇਸ ਦੌਰਾਨ ਇਹ ਵੈਨ ਸੋਨਾ, ਭਗੌਰਾਂ, ਬੜਵਾ, ਦੌਲਤਪੁਰ, ਜਾਡਲਾ, ਮਜਾਰਾ ਕਲਾਂ, ਮਜਾਰਾ ਖੁਰਦ, ਸਹਾਬਪੁਰ, ਸਨਾਵਾ, ਕਰੀਮਪੁਰ, ਪੰਨੂੰ ਮਜਾਰਾ, ਸਲੋਹ ਆਦਿ ਸਕੂਲਾਂ ਦਾ ਦੌਰਾ ਕਰੇਗੀ। ਇਸ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ਵਿਚ ਸਰਕਾਰ ਵੱਲੋਂ ਮੁਫ਼ਤ ਖਾਣਾ, ਮੁਫ਼ਤ ਕਿਤਾਬਾਂ, ਛੇਵੀਂ ਤੋਂ ਅੱਠਵੀਂ ਤੱਕ ਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ, ਸਮੇਂ-ਸਮੇਂ ’ਤੇ ਮੁਫ਼ਤ ਡਾਕਟਰੀ ਸਹਾਇਤਾ, ਈ-ਕੰਟੈਂਟ ਰਾਹੀਂ ਪੜਾਈ, ਐਜੂਸੈੱਟ ਰਾਹੀਂ ਸਮਾਰਟ ਕਲਾਸ ਰੂਮ, ਇੰਗਲਿਸ਼ ਰੂਮ (ਬੂਸਟਰ ਕਲੱਬ), ਖੇਡ ਮੈਦਾਨ ਅਤੇ ਅਤਿ-ਆਧੁਨਿਕ ਸਾਇੰਸ ਤੇ ਕੰਪਿਊਟਰ ਲੈਬਾਂ ਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਬਲਾਕ ਨੋਡਲ ਅਫ਼ਸਰ ਲਖਵੀਰ ਸਿੰਘ ਕੋਟ ਰਾਂਝਾ, ਡੀ. ਐਮ ਅੰਗਰੇਜ਼ੀ ਜਸਵਿੰਦਰ ਸਿੰਘ ਸੰਧੂ, ਡੀ. ਐਮ ਹਿਸਾਬ ਗੁਰਨਾਮ ਸਿੰਘ ਮਾਹੀ, ਡੀ. ਐਮ ਸਾਇੰਸ ਸੁਖਵਿੰਦਰ ਲਾਲ ਨੇ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

  ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਦਿਆਲ ਮਾਨ, ਸਿੱਖਿਆ ਵਿਭਾਗ ਦੇ ਬੁਲਾਰੇ ਪ੍ਰਮੋਦ ਭਾਰਤੀ, ਸਰਬਜੀਤ ਕੌਰ, ਪੂਜਾ ਸ਼ਰਮਾ, ਗੁਰਪ੍ਰਤ ਕੌਰ, ਮੀਨਾ ਰਾਣੀ, ਜਸਵਿੰਦਰ ਕੌਰ, ਕਮਲਜੀਤ ਕੌਰ, ਸੁਸ਼ੀਲ ਕੁਮਾਰ, ਮਨਮੋਹਨ ਸਿੰਘ, ਅਸ਼ਵਨੀ ਕੁਮਾਰ, ਸੁਮੀਤ ਸੋਢੀ, ਮੋਨਿਕਾ ਰਾਣੀ, ਗੁਨੀਤ ਕੌਰ, ਨੀਰਜ ਬਾਲੀ ਤੇ ਹੋਰ ਹਾਜ਼ਰ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 