• Latest
  • Trending
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ

6 years ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

4 minutes ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

4 minutes ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

38 minutes ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

41 minutes ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

2 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

3 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

3 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ

April 21, 2021
in ਖਬਰਾਂ, ਪੰਜਾਬ
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ
-ਮੰਡੀਆਂ ‘ਚ ਆਈ 96 ਫ਼ੀਸਦੀ ਕਣਕ ਦੀ ਹੋਈ ਖ਼ਰੀਦ, ਟੀਚੇ ਦੀ 74 ਫ਼ੀਸਦੀ ਜਿਣਸ ਆਈ ਮੰਡੀਆਂ ‘ਚ
-ਕਿਸਾਨ ਵੱਲੋਂ ਕਣਕ ਦੀ ਹੋਈ ਅਦਾਇਗੀ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾਂ

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ

ਪਟਿਆਲਾ, 21 ਅਪ੍ਰੈਲ:ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਨਿਰਧਾਰਤ ਟੀਚੇ ਦੀ 74 ਫ਼ੀਸਦੀ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਮੰਡੀਆਂ ‘ਚ ਪੁੱਜੀ 96 ਫ਼ੀਸਦੀ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕਰ ਲਈ ਗਈ ਹੈ ਤੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਉਨ੍ਹਾਂ ਦੇ ਖਾਤਿਆਂ ‘ਚ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਹਰਸ਼ਰਨਜੀਤ ਸਿੰਘ ਨੇ ਦੱਸਿਆ ਕਿ 10 ਅਪ੍ਰੈਲ ਤੋਂ ਸ਼ੁਰੂ ਹੋਈ ਸਰਕਾਰੀ ਖ਼ਰੀਦ ਦੇ 10 ਦਿਨਾਂ ਦੇ ਅੰਦਰ ਅੰਦਰ ਹੀ ਜ਼ਿਲ੍ਹੇ ਦੇ ਨਿਰਧਾਰਤ ਟੀਚੇ (8 ਲੱਖ 35 ਹਜ਼ਾਰ ਮੀਟਰਿਕ ਟਨ) ਦੀ 74 ਫ਼ੀਸਦੀ ਕਣਕ ਮੰਡੀਆਂ ‘ਚ ਆ ਚੁੱਕੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਵੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਮੰਡੀਆਂ ‘ਚ ਆਈ 96 ਫ਼ੀਸਦੀ ਕਣਕ ਖ਼ਰੀਦੀ ਵੀ ਜਾ ਚੁੱਕੀ ਹੈ।
ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੀ ਅਦਾਇਗੀ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਉਨ੍ਹਾਂ ਦੇ ਖਾਤਿਆਂ ‘ਚ ਵੀ ਕਰ ਦਿੱਤੀ ਗਈ ਅਤੇ ਇਸ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਕਣਕ ਦੀ ਹੋਈ ਅਦਾਇਗੀ ਸਬੰਧੀ ਆਪਣੇ ਵਿਚਾਰ ਦਿੰਦਿਆ ਪਟਿਆਲਾ ਜ਼ਿਲ੍ਹੇ ਦੇ ਪਿੰਡ ਪੈਦ ਦੇ ਕਿਸਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਣਕ ਦੀ 14 ਅਪ੍ਰੈਲ ਨੂੰ ਖ਼ਰੀਦ ਹੋਈ ਸੀ ਅਤੇ 17 ਅਪ੍ਰੈਲ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ 1 ਲੱਖ 54 ਹਜ਼ਾਰ ਰੁਪਏ ਉਨ੍ਹਾਂ ਦੇ ਖਾਤੇ ‘ਚ ਆ ਗਏ ਹਨ। ਇਸੇ ਤਰਾਂ ਪਿੰਡ ਬੱਤਾ ਦੇ ਕਿਸਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਕਣਕ ਦੀ 2 ਲੱਖ 51 ਹਜ਼ਾਰ ਰੁਪਏ ਦੀ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤੇ ‘ਚ ਆ ਚੁੱਕੀ ਹੈ।
ਪਿੰਡ ਬੋਸਰਕਲਾਂ ਦੇ ਕਿਸਾਨ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਣਕ ਦੀ ਖ਼ਰੀਦ 14 ਅਪ੍ਰੈਲ ਨੂੰ ਹੋਈ ਸੀ ਅਤੇ ਤਿੰਨ ਦਿਨ ਦੇ ਅੰਦਰ 2 ਲੱਖ 5 ਹਜ਼ਾਰ ਰੁਪਏ ਉਨ੍ਹਾਂ ਦੇ ਬੈਂਕ ਖਾਤੇ ‘ਚ ਆ ਗਏ। ਇਸ ਤੋਂ ਇਲਾਵਾ ਹੋਰਨਾਂ ਕਿਸਾਨਾਂ ਨੇ ਵੀ ਆਪਣੇ ਖਾਤੇ ‘ਚ ਆਈ ਅਦਾਇਗੀ ‘ਤੇ ਸੰਤੁਸ਼ਟੀ ਜਾਹਰ ਕਰਦਿਆ ਕਿਹਾ ਕਿ ਬੈਂਕ ਖਾਤਿਆਂ ‘ਚ ਕਣਕ ਦੀ ਅਦਾਇਗੀ ਸਮੇਂ ਸਿਰ ਹੋ ਰਹੀ ਹੈ ਅਤੇ ਅਦਾਇਗੀ ਪਾਸੋਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।
ਕੈਪਸ਼ਨ : ਕਿਸਾਨ ਗੁਰਜਿੰਦਰ ਸਿੰਘ ਆਪਣੀ ਕਣਕ ਦੀ ਆਨ ਲਾਈਨ ਹੋਈ ਅਦਾਇਗੀ ਦਾ ਫੋਨ ‘ਤੇ ਮੈਸੇਜ਼ ਦਿਖਾਉਂਦੇ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਭਾਰਤ-ਡੈਨਮਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ...

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

Most Popular

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

by Navjot
4 weeks ago
0

  ਇਸਲਾਮਾਬਾਦ, 2 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸੋਮਵਾਰ ਦੀ ਰਿਪੋਰਟ ਅਨੁਸਾਰ, ਪੋਲੀਓ ਖਾਤਮੇ ਲਈ ਨੈਸ਼ਨਲ ਐਮਰਜੈਂਸੀ ਆਪਰੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 