• Latest
  • Trending
ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ : ਡਾ. ਗੀਤਾਂਜਲੀ ਸਿੰਘ

6 years ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

2 minutes ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

29 minutes ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

40 minutes ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

54 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

3 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

4 hours ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

Hindi News
English News
Saturday, November 28, 2026
No Result
View All Result
17 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ : ਡਾ. ਗੀਤਾਂਜਲੀ ਸਿੰਘ

April 21, 2021
in ਖਬਰਾਂ, ਪੰਜਾਬ
ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ : ਡਾ. ਗੀਤਾਂਜਲੀ ਸਿੰਘ

ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ : ਡਾ. ਗੀਤਾਂਜਲੀ ਸਿੰਘ

– ਸੀਨੀਅਰ ਮੈਡੀਕਲ ਅਫਸਰ ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਕੀਤੀ ਅਪੀਲ
ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ : ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 21 ਅਪ੍ਰੈਲ 2021 : ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿੰਡ ਸਲੋਹ, ਜਾਡਲਾ, ਉਟਾਲਾ, ਮੁਬਾਰਕਪੁਰ ਟੀਕਾਕਰਨ ਕੇਂਦਰਾਂ ਸਮੇਤ ਬਲਾਕ ਵਿਚ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਦੌਰਾ ਕੀਤਾ।

ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਦੇ ਵੱਖ-ਵੱਖ ਪਿੰਡਾਂ ਨੂੰ ਕਵਰ ਕੀਤਾ ਗਿਆ। ਪਿੰਡ ਓਟਾਲਾ, ਰਾਣੇਵਾਲ, ਮੱਲਪੁਰ ਅੜਕਾਂ, ਕੋਟ ਪੱਤੀ, ਦਿਲਾਵਰਪੁਰ, ਦਰਿਆਪੁਰ, ਜਾਫਰਪੁਰ, ਧਰਮਕੋਟ, ਸੋਨਾ ਵਿਚ ਅੱਜ 45 ਸਾਲ ਤੋਂ ਵੱਧ ਉਮਰ ਦੇ ਕੁੱਲ 882 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ। ਪਿੰਡ ਓਟਾਲਾ ਵਿਚ 90, ਰਾਣੇਵਾਲ ਵਿਚ 99, ਮੱਲਪੁਰ ਅੜਕਾਂ ਵਿਚ 120, ਕੋਟ ਪੱਤੀ ਵਿਚ 30, ਦਿਲਾਵਰਪੁਰ ਵਿਚ 80, ਦਰਿਆਪੁਰ ਵਿਚ 30, ਜਾਫਰਪੁਰ ਵਿਚ 170, ਧਰਮਕੋਟ ਵਿਚ 70, ਸੋਨਾ ਵਿਚ 113 ਅਤੇ ਰਾਹੋਂ ਵਿਚ 80 ਯੋਗ ਲਾਭਪਾਤਰੀਆਂ ਨੂੰ ਮੁਫਤ ਟੀਕਾਕਰਨ ਦੀ ਸਰਕਾਰੀ ਸਹੂਲਤ ਦਾ ਲਾਭ ਦਿੱਤਾ ਗਿਆ।
ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਟੈਕਟ ਟ੍ਰੇਸਿੰਗ ਅਤੇ ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਵਾਇਰਸ ਦਾ ਲੱਕ ਤੋੜਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਮੌਤਾਂ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ।
ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਟੀਕਾ ਲਗਵਾਉਣ ਨਾਲ ਸਰੀਰ ‘ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
November 28, 2026
0

ਚੇਨਈ, 28 ਨਵੰਬਰ (ਵਿਸ਼ਵ ਵਾਰਤਾ) ਅਭਿਨੇਤਾ ਸੰਥਾਨਮ, ਜੋ ਨਿਰਦੇਸ਼ਕ ਸੇਲਵਿਨ ਰਾਜ ਜ਼ੇਵੀਅਰ ਦੀ ਡਰਾਉਣੀ-ਕਾਮੇਡੀ ਫਿਲਮ 'ਲਵ ਬਾਈਟ' ਵਿੱਚ ਮੁੱਖ ਭੂਮਿਕਾ...

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

by Navjot
November 28, 2026
0

ਬ੍ਰਸੇਲਜ਼, 28 ਨਵੰਬਰ (ਵਿਸ਼ਵ ਵਾਰਤਾ) - ਬ੍ਰਸੇਲਜ਼ ਸਥਿਤ ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤ ਨੇ ਯੂਰਪੀ ਸੰਸਦ ਦੀਆਂ...

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 