• Latest
  • Trending
ਆਕਸੀਜਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਹੁ ਪੱਖੀ ਰਣਨੀਤੀ

ਆਕਸੀਜਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਹੁ ਪੱਖੀ ਰਣਨੀਤੀ

6 years ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

37 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

48 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

1 hour ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

1 hour ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

2 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

4 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

5 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਕਸੀਜਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਹੁ ਪੱਖੀ ਰਣਨੀਤੀ

April 21, 2021
in ਖਬਰਾਂ, ਪੰਜਾਬ
ਆਕਸੀਜਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਹੁ ਪੱਖੀ ਰਣਨੀਤੀ

ਆਕਸੀਜਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਹੁ ਪੱਖੀ ਰਣਨੀਤੀ

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ -19  ਦੇ ਮਰੀਜ਼ਾਂ ਲਈ ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੀਮਤੀ ਜੀਵਨ ਰੱਖਿਅਕ ਗੈਸ ਨੂੰ ਬਚਾਉਣ ਲਈ ਉਚਿਤ ਵਰਤੋਂ ਅਭਿਆਸਾਂ ਤੋਂ ਇਲਾਵਾ ਆਕਸੀਜਨ ਕੰਸਨਟਰੇਟਰ ਦੀ ਵਰਤੋਂ ‘ਤੇ ਦਿੱਤਾ ਜ਼ੋਰ

ਸਮੂਹ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ -19 ਮਰੀਜ਼ਾਂ ਲਈ ਓ 2 ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਚੋਣਵੀਆਂ ਸਰਜਰੀਆਂ ਨੂੰ ਮੁਲਤਵੀ ਕਰਨ ਦੀ ਅਪੀਲ

ਆਕਸੀਜਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਹੁ ਪੱਖੀ ਰਣਨੀਤੀ

ਜਲੰਧਰ, 21 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਰਣਨੀਤੀ ਬਣਾਈ ਗਈ ਹੈ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਮੂਹ ਪ੍ਰਾਈਵੇਟ ਹਸਪਤਾਲਾਂ ਅਤੇ ਉਦਯੋਗਾਂ ਨੂੰ ਆਪਣੇ ਪਰਿਸਰ ਵਿੱਚ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਅਧਾਰਤ ਆਕਸੀਜਨ ਪਲਾਂਟ ਲਗਾਉਣ ਦੀ ਅਪੀਲ ਕੀਤੀ ਹੈ।

                ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੋਵਿਡ -19 ਦੇ ਮਰੀਜ਼ਾਂ ਲਈ ਇਸ ਕੀਮਤੀ ਜੀਵਨ ਰੱਖਿਅਕ ਗੈਸ ਦੀ ਲੋੜੀਂਦੀ ਮਾਤਰਾ ਵਿੱਚ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਕਸੀਜਨ ਬਚਾਉਣ ਦੇ ਤਰੀਕਿਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਮੂਹ ਪ੍ਰਾਈਵੇਟ ਹਸਪਤਾਲਾਂ ਅਤੇ ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਲਈ ਕਿਹਾ ਗਿਆ ਹੈ, ਜੋ ਕੋਵਿਡ ਕੇਅਰ ਸੰਸਥਾਵਾਂ ਨੂੰ ਆਕਸੀਜਨ ਦੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੇ ।

                ਡਿਪਟੀ ਕਮਿਸ਼ਨਰ ਵੱਲੋਂ ਆਕਸੀਜਨ ਵੈਂਡਰਾਂ ਅਤੇ ਹਸਪਤਾਲਾਂ ਨਾਲ ਆਕਸੀਜਨ ਦੀ ਉਚਿਤ ਵਰਤੋਂ ਦੇ ਅਭਿਆਸਾਂ ਨੂੰ ਅਪਣਾਉਣ ਸਬੰਧੀ ਇਕ ਪੇਸ਼ਕਾਰੀ ਵੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਧੀਆਂ ਵਿੱਚ ਆਕਸੀਜਨ ਦੀਆਂ ਜ਼ਰੂਰਤਾਂ ਅਨੁਸਾਰ ਮਰੀਜ਼ਾਂ ਦੀ ਸਹੀ ਪਛਾਣ ਅਤੇ ਮੁੜ ਵਰਗੀਕਰਨ, ਕੇਂਦਰੀ ਸਪਲਾਈ ਪ੍ਰਣਾਲੀ ਨੂੰ ਸਮਝਣਾ ਅਤੇ ਵੇਸਟੇਜ ਨੂੰ ਰੋਕਣਾ, ਓ 2 ਦੀ ਜ਼ਰੂਰਤ ਨਾ ਰੱਖਣ ਵਾਲੇ ਮਰੀਜ਼ਾਂ ਨੂੰ ਵੱਖੋ-ਵੱਖਰੀ ਮੰਜ਼ਿਲ ‘ਤੇ ਵੱਖ ਕਰਨਾ, ਹਸਪਤਾਲਾਂ ਵਿੱਚ ਏਅਰ ਸਪਰੇਸ਼ਨ ਯੂਨਿਟਾਂ (ਏ.ਐਸ.ਯੂ.) ਦੀ ਸਥਾਪਨਾ ਦੀ ਪ੍ਰਕਿਰਿਆ ਨੂੰ ਤੇਜ਼ ਕਰਨਾ, ਬਰਬਾਦੀ ਨੂੰ ਰੋਕਣ ਲਈ ਕੰਟੇਨਰਾਂ ਤੋਂ ਤਰਲ ਆਕਸੀਜਨ ਨੂੰ ਖਾਲੀ ਕਰਨ ਦਾ ਢੰਗ ਸ਼ਾਮਲ ਹੈ।

                ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ -19 ਦੇ ਮਰੀਜ਼ਾਂ ਲਈ ਆਕਸੀਜਨ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਪੋ-ਆਪਣੇ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਨੂੰ ਮੁਲਤਵੀ ਕਰਨ ਲਈ ਕਿਹਾ । ਸ਼੍ਰੀ ਥੋਰੀ ਵੱਲੋਂ ਹਸਪਤਾਲਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ 9 ਉਦਯੋਗਾਂ ਨੂੰ ਆਕਸੀਜਨ ਦੀ ਸਪਲਾਈ ਦੀ ਆਗਿਆ ਦਿੱਤੀ ਗਈ ਹੈ। ਇਨ੍ਹਾਂ ਉਦਯੋਗਾਂ ਵਿੱਚ ਐਮਪੂਲਸ ਅਤੇ ਵਾਇਲਸ, ਫਾਰਮਾਸਿਟੀਕਲ, ਪੈਟਰੋਲੀਅਮ ਰਿਫਾਈਨਰੀਜ਼, ਸਟੀਲ ਪਲਾਂਟ, ਨਿਊਕਲੀਅਰ ਐਨਰਜੀ ਫੈਸਲਿਟੀ, ਆਕਸੀਜਨ ਸਿਲੰਡਰ ਮੈਨੂਫੈਕਚਰਰਜ਼, ਵੇਸਟ ਵਾਟਰ ਟ੍ਰੀਟਮੈਂਟ ਪਲਾਂਟ, ਫੂਡ ਐਂਡ ਵਾਟਰ ਪਿਊਰੀਫਿਕੇਸ਼ਨ ਅਤੇ ਪ੍ਰੋਸੈਸ ਇੰਡਸਟਰੀਜ਼ ਸ਼ਾਮਲ ਹੈ, ਜਿਨ੍ਹਾਂ ਨੂੰ ਭੱਠੀਆਂ ਦੀਆਂ ਨਿਰੰਤਰ ਪ੍ਰਕਿਰਿਆਵਾਂ, ਕਾਰਜਾਂ ਆਦਿ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦਯੋਗਾਂ ਨੂੰ ਸਪਲਾਈ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ ਤੋਂ ਲਿਖਤੀ ਪ੍ਰਵਾਨਗੀ ਤੋਂ ਬਾਅਦ ਹੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਇਸ ਮਾਮਲੇ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

                ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਤੋਂ ਜਲੰਧਰ ਜ਼ਿਲ੍ਹੇ ਵਿਚ ਆਕਸੀਜਨ ਗੈਸ ਦੀ ਰੋਜ਼ਾਨਾ ਮੰਗ ਨੂੰ ਪੂਰਾ ਕਰਨ ਲਈ ਇਕ ਤਰਲ ਆਕਸੀਜਨ ਟੈਂਕਰ (16 ਐਮਟੀ) ਪ੍ਰਤੀ ਦਿਨ ਮੁਹੱਈਆ ਕਰਵਾਉਣ ਦੀ ਮੰਗ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਸਬੰਧ ਵਿਚ ਐਮ.ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਨੂੰ 19 ਅਪ੍ਰੈਲ 2021 ਨੂੰ ਤਰਲ ਆਕਸੀਜਨ ਦੀ ਵਾਧੂ ਸਪਲਾਈ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਇਕ ਪੱਤਰ ਭੇਜਿਆ ਜਾ ਚੁੱਕਾ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Most Popular

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

by Ankit
20 hours ago
0

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਸਾਹਿਬਜ਼ਾਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 