• Latest
  • Trending
ਜਲੰਧਰ ‘ਚ ਪੰਜ ਕੋਰੋਨਾ ਮਰੀਜ਼ਾਂ ਦੀ ਮੌਤਾਂ, 400 ਤੋਂ ਵਧ ਲੋਕ ਆਏ ਪਾਜ਼ੇਟਿਵ

6 years ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

12 minutes ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

53 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

2 hours ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

5 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ‘ਚ ਪੰਜ ਕੋਰੋਨਾ ਮਰੀਜ਼ਾਂ ਦੀ ਮੌਤਾਂ, 400 ਤੋਂ ਵਧ ਲੋਕ ਆਏ ਪਾਜ਼ੇਟਿਵ

April 21, 2021
in ਖਬਰਾਂ, ਪੰਜਾਬ
ਜਲੰਧਰ ‘ਚ ਪੰਜ ਕੋਰੋਨਾ ਮਰੀਜ਼ਾਂ ਦੀ ਮੌਤਾਂ, 400 ਤੋਂ ਵਧ ਲੋਕ ਆਏ ਪਾਜ਼ੇਟਿਵ

ਜਲੰਧਰ ‘ਚ ਪੰਜ ਕੋਰੋਨਾ ਮਰੀਜ਼ਾਂ ਦੀ ਮੌਤਾਂ, 400 ਤੋਂ ਵਧ ਲੋਕ ਆਏ ਪਾਜ਼ੇਟਿਵ

ਜਲੰਧਰ , 21 ਅਪ੍ਰੈਲ (ਵਿਸ਼ਵ ਵਾਰਤਾ/ਅਸ਼ਵਨੀ ਠਾਕੁਰ) – ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜ਼ਿਲ੍ਹੇ ਅੰਦਰ ਲਗਾਤਾਰ ਜਾਰੀ ਹੈ। ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਤੇ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੁੱਧਵਾਰ ਨੂੰ ਕੋਰੋਨਾ ਨੇ 5 ਮਰੀਜ਼ਾਂ ਦੀ ਜਾਨ ਲੈ ਲਈ ਤੇ 400 ਦੇ ਕਰੀਬ ਲੋਕਾਂ ਨੂੰ ਆਪਣੀ ਗ੍ਰਿਫਤ ਵਿਚ ਲਿਆ। ਇਨ੍ਹਾਂ ਇਨਫੈਕਟਿਡਾਂ ਲੋਕਾਂ ਵਿਚ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਤ ਮਰੀਜ਼ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਲੰਧਰ ਵਿਚ 454 ਵਿਅਕਤੀ ਕੋਰੋਨਾ ਦੀ ਇਨਫੈਕਸ਼ਨ ਦਾ ਸ਼ਿਕਾਰ ਹੋਏ ਸਨ। ਉਸੇ ਸਮੇਂ, ਕੋਰੋਨਾ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ।
ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 400 ਦੇ ਕਰੀਬ ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਅਤੇ 5 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 37800 ਤੋਂ ਟੱਪ ਗਈ ਤੇ ਮਰਨ ਵਾਲਿਆਂ ਦੀ ਗਿਣਤੀ 1029 ਤਕ ਪੁੱਜ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

Most Popular

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
3 weeks ago
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 