• Latest
  • Trending
75 ਲੱਖ ਦੀ ਹੈਰੋਇਨ, ਪਿਸਟਲ, ਰਿਵਾਲਵਰ ਅਤੇ ਮੋਟਰਸਾਇਕਲ ਸਮੇਤ ਤਿੰਨ ਆਰੋਪੀ ਕਾਬੂ

75 ਲੱਖ ਦੀ ਹੈਰੋਇਨ, ਪਿਸਟਲ, ਰਿਵਾਲਵਰ ਅਤੇ ਮੋਟਰਸਾਇਕਲ ਸਮੇਤ ਤਿੰਨ ਆਰੋਪੀ ਕਾਬੂ

6 years ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

9 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

14 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

75 ਲੱਖ ਦੀ ਹੈਰੋਇਨ, ਪਿਸਟਲ, ਰਿਵਾਲਵਰ ਅਤੇ ਮੋਟਰਸਾਇਕਲ ਸਮੇਤ ਤਿੰਨ ਆਰੋਪੀ ਕਾਬੂ

April 22, 2021
in ਖਬਰਾਂ, ਪੰਜਾਬ, ਲੁਧਿਆਣਾ
75 ਲੱਖ ਦੀ ਹੈਰੋਇਨ, ਪਿਸਟਲ, ਰਿਵਾਲਵਰ ਅਤੇ ਮੋਟਰਸਾਇਕਲ ਸਮੇਤ ਤਿੰਨ ਆਰੋਪੀ ਕਾਬੂ

75 ਲੱਖ ਦੀ ਹੈਰੋਇਨ, ਪਿਸਟਲ, ਰਿਵਾਲਵਰ ਅਤੇ ਮੋਟਰਸਾਇਕਲ ਸਮੇਤ ਤਿੰਨ ਆਰੋਪੀ ਕਾਬੂ

75 ਲੱਖ ਦੀ ਹੈਰੋਇਨ, ਪਿਸਟਲ, ਰਿਵਾਲਵਰ ਅਤੇ ਮੋਟਰਸਾਇਕਲ ਸਮੇਤ ਤਿੰਨ ਆਰੋਪੀ ਕਾਬੂ

ਲੁਧਿਆਣਾ  22 ਅਪ੍ਰੈਲ (ਰਾਜਕੁਮਾਰ ਸ਼ਰਮਾ):ਐਸ.ਟੀ.ਐਫ ਟੀਮ ਵਲੋਂ 150 ਗ੍ਰਾਮ ਹੈਰੋਇਨ, ਤਿੰਨ ਆਰੋਪੀਆਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਰੀਬ 150 ਗ੍ਰਾਮ ਹੈਰੋਇਨ, ਇੱਕ ਪਿਸਟਲ, ਇੱਕ ਰਿਵਾਲਵਰ, ਮੋਟਰਸਾਇਕਲ ਸਮੇਤ ਤਿੰਨ ਆਰੋਪੀਆਂ ਨੂੰ ਕਾਬੂ ਕੀਤਾ ਗਿਆ ਤੇ ਵਿਅਕਤੀ ਦੀ ਪਹਿਚਾਣ ਲਖਵਿੰਦਰ ਸਿੰਘ ਉਰਫ ਬੰਟੀ ਉਮਰ 35 ਸਾਲ ਵਾਸੀ ਮੁਹੱਲਾ ਨਿਊ ਜਨਤਾ ਨਗਰ ਥਾਣਾ ਸ਼ਿਮਲਾਪੁਰੀ ਲੁਧਿਆਣਾ, ਅਮਨਦੀਪ ਸਿੰਘ ਉਰਫ ਰੋਮੀ ਉਮਰ 28 ਸਾਲ ਪੁੱਤਰ ਗੁਰੁਚਾਰਾਂ ਸਿੰਘ ਵਾਸੀ ਮੁਹੱਲਾ ਕੋਟ ਮੰਗਲ ਸਿੰਘ ਥਾਣਾ ਡਵੀਜ਼ਨ ਨੰਬਰ 6 ਲੁਧਿਆਣਾ ਅਤੇ ਇਕਬਾਲ ਸਿੰਘ ਉਰਫ ਵਿਕੀ ਉਮਰ – 19 ਸਾਲ ਪੁੱਤਰ ਅਵਤਾਰ ਸਿੰਘ ਵਾਸੀ ਮੁਹੱਲਾ ਗੁਰਪਾਲ ਨਗਰ ਥਾਣਾ ਡਵੀਜ਼ਨ ਨੰਬਰ 6 ਲੁਧਿਆਣਾ, ਜੋ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਆ ਰਹੇ ਸਨ ਅਤੇ ਇਹਨਾਂ ਤੇ ਪਹਿਲਾ ਵੀ ਨਸ਼ਾ ਤਸਕਰੀ ਦੇ ਮੁਕਦਮੇ ਦਰਜ ਹਨ. ਇਹ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸੁਪਲਾਈ ਦੇਣ ਲਈ ਮੋਟਰਸਾਇਕਲ ਤੇ ਸਵਾਰ ਹੋਕੇ ਗਿੱਲ ਪਿੰਡ ਨੂੰ ਜਾ ਰਹੇ ਸਨ ਤੇ ਮੁਖਬਰ ਦੇ ਅਧਾਰ ਤੇ ਮੁਕਦਮਾ NDPS ACT ਅਤੇ ARMS ACT ਦੇ ਤਹਿਤ ਥਾਣਾ ਐਸ.ਟੀ.ਐਫ ਫੇਸ 4 ਮੋਹਾਲੀ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਦਰਜ ਕਰਵਾਇਆ ਗਿਆ ਅਤੇ ਉਕਤ ਦੋਸ਼ੀਆਂ ਲਖਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਇਕਬਾਲ ਸਿੰਘ ਨੂੰ ਸਮੇਤ ਮੋਟਰਸਾਇਕਲ ਨਿਊ ਜਨਤਾ ਨਗਰ ਏ.ਟੀ.ਆਈ ਰੋਡ ਤੋਂ ਗਿੱਲ ਪਿੰਡ ਲੁਧਿਆਣਾ ਨੂੰ ਜਾ ਰਹੇ ਸਨ ਤੇ ਮੌਕੇ ਤੇ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ. ਮੌਕੇ ਤੇ ਐਸ.ਟੀ.ਐਫ ਰੇਂਜ ਦੇ ਕਪਤਾਨ ਸੁਰਿੰਦਰ ਕੁਮਾਰ ਵਲੋਂ ਕਾਨੂੰਨ ਅਨੁਸਾਰ ਤਲਾਸ਼ੀ ਕੀਤੀ ਤੇ ਆਰੋਪੀ ਲਖਵਿੰਦਰ ਸਿੰਘ ਦੇ ਕਬਜ਼ੇ ਚੋ ਇੱਕ ਰਿਵਾਲਵਰ ਸਮੇਤ 3 ਜਿੰਦਾ ਰੋਂਦ, ਆਰੋਪੀ ਅਮਨਦੀਪ ਸਿੰਘ ਦੇ ਕਬਜ਼ੇ ਚੋ ਇੱਕ ਪਿਸਟਲ ਅਤੇ ਆਰੋਪੀ ਇਕਬਾਲ ਸਿੰਘ ਦੇ ਕਬਜ਼ੇ ਚੋ ਇੱਕ ਇਲੈਕਟ੍ਰੋਨਿਕ ਕੰਡਾ, 40 ਖਾਲੀ ਲਿਫਾਫਿਆਂ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ. ਪੁੱਛਗਿੱਛ ਦੌਰਾਨੇ ਲਖਵਿੰਦਰ ਸਿੰਘ ਨੇ ਦਸਿਆ ਕਿ ਉਹ ਕਾਰਪੇਂਟਰ ਦਾ ਕੰਮ ਕਰਦਾ ਹੈ ਅਤੇ ਹੈਰੋਇਨ ਦੇ ਨਸ਼ੇ ਦਾ ਸੇਵਨ ਕਰਨ ਦਾ ਆਦੀ ਹੈ. ਆਰੋਪੀ ਅਮਨਦੀਪ ਸਿੰਘ ਅਤੇ ਇਕਬਾਲ ਪਾਸੋ ਪੁੱਛਗਿੱਛ ਦੌਰਾਨੇ ਪਤਾ ਲਗਾ ਕਿ ਇਹ ਦੋਵੇ ਵਿਹਲੇ ਹੀ ਰਹਿੰਦੇ ਸਨ. ਆਰੋਪੀਆਂ ਨੇ ਦਸਿਆ ਕਿ ਇਹ ਸਬ ਮਿਲਕੇ ਪਿਛਲੇ ਇੱਕ ਸਾਲ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਆ ਰਹੇ ਹਨ . ਆਰੋਪੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਪਾਸੋ ਹੋਰ ਲੰਬੀ ਪੁੱਛ ਗਿੱਛ ਕਰਕੇ ਇਸ ਦੇ ਸਾਥੀਆਂ ਗ੍ਰਾਹਕਾਂ ਬਾਰੇ ਪਤਾ ਲਗਾਇਆ ਜਾਵੇਗਾ. ਤਫਤੀਸ਼ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

by Navjot
2 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਨੈਸ਼ਨਲ ਹਾਈਵੇ ’ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਜਲੰਧਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 